ਚਿਤਕਾਰਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਚਿਤਕਾਰਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਕੂਲ ਵਿੱਚ ਸਖ਼ਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵੀ ਜਾਂਚ […]
Continue Reading