PSPCL ਦੇ ਸਾਬਕਾ CMD ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਅਤੇ ਕਲੋਨਾਈਜ਼ਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ […]

Continue Reading

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵਿਸ਼ਾਲ ਇਕੱਤਰਤਾਵਾਂ ਨੂੰ ਸੰਬੋਧਨ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : 44 ਨੰਬਰ ਵਾਰਡ ਦੇ ਉਮੀਦਵਾਰ ਬੇਹਦ ਹੋਣਹਾਰ ਅਤੇ ਅਨੁਭਵੀ ਇਨਸਾਨ ਮੋਹਾਲੀ 20 ਮਈ ,ਬੋਲੇ ਪੰਜਾਬ ਬਿਊਰੋ; ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਦੇ ਕਈ ਵਾਰਡਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਅਤੇ ਵੱਡੇ ਸਮਾਗਮਾਂ ਨੂੰ ਸੰਬੋਧਨ ਕੀਤਾ, ਫੂਲਰਾਜ ਸਿੰਘ ਵਾਰਡ ਨੰ :44, ਵਿਖੇ […]

Continue Reading

ਅਮਰੀਕੀ ਕਾਂਗਰਸ ‘ਚ ਰਾਸ਼ਟਰਪਤੀ ਟਰੰਪ ਦੀਆਂ ਫੌਜੀ ਸ਼ਕਤੀਆਂ ਸੀਮਤ ਕਰਨ ਵਾਲਾ ਮਤਾ ਪਾਸ 

ਵਾਸ਼ਿੰਗਟਨ, 20 ਮਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਕਾਂਗਰਸ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਫੌਜੀ ਸ਼ਕਤੀਆਂ ਨੂੰ ਸੀਮਤ ਕਰਨ ਵਾਲਾ ਇੱਕ ਮਤਾ ਪਾਸ ਕੀਤਾ ਗਿਆ ਹੈ। ਵੋਟਿੰਗ ਦੌਰਾਨ, ਚਾਰ ਰਿਪਬਲਿਕਨ ਸੰਸਦ ਮੈਂਬਰਾਂ ਨੇ ਵਿਰੋਧੀ ਡੈਮੋਕ੍ਰੇਟਸ ਦਾ ਸਾਥ ਦਿੱਤਾ। ਹਾਲਾਂਕਿ, ਤਿੰਨ ਰਿਪਬਲਿਕਨ ਸੰਸਦ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ। ਇਹ ਮਤਾ 50-47 ਦੇ ਵੋਟ ਨਾਲ […]

Continue Reading

ਗੜਸ਼ੰਕਰ ‘ਚ ਦੋ ਵਾਹਨਾਂ ਦੀ ਟੱਕਰ, ਡਰਾਈਵਰ ਤੇ ਬਲਦ ਦੀ ਮੌਤ

ਹੁਸ਼ਿਆਰਪੁਰ, 20 ਮਈ, ਬੋਲੇ ਪੰਜਾਬ ਬਿਊਰੋ : ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਵਿੱਚ ਬਲਦ ਲੱਦੇ ਵਾਹਨ ਅਤੇ ਮੁਰਗੀਆਂ ਨਾਲ ਭਰੀ ਬੋਲੈਰੋ ਪਿਕਅਪ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਡਰਾਈਵਰ ਲਖਵੀਰ ਸਿੰਘ (45) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੋਲੈਰੋ ਪਲਟ ਗਈ ਅਤੇ ਉਸਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਪੁਲਿਸ […]

Continue Reading

ਅੱਤ ਦੀ ਗਰਮੀ ਵਿਚ ਬੱਚੇ ਹਰ ਰੋਜ਼ ਸਕੂਲ ਦੇ ਬਾਹਰ ਬੈਠ ਕੇ ਕਰਦੇ ਉਡੀਕ ,ਨਹੀਂ ਖੁੱਲਦੇ ਗੇਟ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਦੇ ਬੱਚੇ ਹਰ ਰੋਜ਼ ਸਕੂਲ ਦੇ ਬਾਹਰ ਇੰਤਜ਼ਾਰ ਕਰਨ ਲਈ ਮਜਬੂਰ ਹਨ ਕਿਉਂਕਿ ਸਟਾਫ ਸਮੇਂ ਸਿਰ ਨਹੀਂ ਪਹੁੰਚਦਾ। ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਸਵੇਰੇ 7 ਵਜੇ ਸਕੂਲ ਵਿੱਚ ਸਮੇਂ ਸਿਰ ਪਹੁੰਚਦੇ ਹਨ, ਪਰ ਗੇਟ ਦੇਰ ਨਾਲ ਖੋਲ੍ਹੇ ਜਾਂਦੇ ਹਨ, ਜਿਸ ਕਾਰਨ ਛੋਟੇ ਬੱਚਿਆਂ […]

Continue Reading

ਕੈਨੇਡਾ ਵਿੱਚ ਫਿਰੌਤੀ ਮੰਗਣ ਦੇ ਦੋਸ਼ ਵਿੱਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਐਬਟਸਫੋਰਡ ਪੁਲਿਸ ਵਿਭਾਗ ਦੀ ਫਿਰੌਤੀ ਟਾਸਕ ਫੋਰਸ ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਥਾਨਕ ਕਾਰੋਬਾਰੀਆਂ ਤੋਂ ਪੈਸੇ ਵਸੂਲਣ ਵਾਲੇ ਇੱਕ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਇਸ ਕਾਰਵਾਈ ਵਿੱਚ, ਪੰਜਾਬੀ ਮੂਲ ਦੇ 22 ਸਾਲਾ ਗੁਰਸੇਵਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ। ਅਦਾਲਤ […]

Continue Reading

ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

ਲੁਧਿਆਣਾ, 20 ਮਈ,ਬੋਲੇ ਪੰਜਾਬ ਬਿਊਰੋ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਨੇ ਵੀਡੀਓ ਸਮੇਤ ਪੋਸਟ ਪਾਉਂਦਿਆਂ ਕਿਹਾ ਕਿ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ […]

Continue Reading

10 Kg ‘ਆਈਸ’ ਤੇ 4 Kg ਹੈਰੋਇਨ ਸਣੇ 2 ਕਾਬੂ

ਅੰਮ੍ਰਿਤਸਰ, 20 ਮਈ, ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਵਿਰੁੱਧ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ‘ਆਈਸ’ (ਮੈਥੈਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ […]

Continue Reading

ਜਲੰਧਰ ਦੀ 8 ਸਾਲਾ ਹਰਨਾਜ਼ ਕੌਰ ਨੇ *ਇੰਡੀਆ ਬੁੱਕ ਆਫ਼ ਰਿਕਾਰਡਜ਼* ‘ਚ ਨਾਂ ਦਰਜ ਕਰਵਾਇਆ

ਲੁਧਿਆਣਾ, 20 ਮਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੀ ਅੱਠ ਸਾਲਾ ਹਰਨਾਜ਼ ਕੌਰ ਨੇ *ਇੰਡੀਆ ਬੁੱਕ ਆਫ਼ ਰਿਕਾਰਡਜ਼ 2026* ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਉਸਨੇ ਲਟਕਦੇ ਹੋਏ ਸਿਰਫ਼ 25 ਸਕਿੰਟਾਂ ਵਿੱਚ 50 ਹੂਲਾ ਹੂਪ ਕਰਨ ਦਾ ਵਿਲੱਖਣ ਕਾਰਨਾਮਾ ਕੀਤਾ, ਇਸ ਤਰ੍ਹਾਂ ਉਹ ਭਾਰਤ ਵਿੱਚ ਇਹ ਕਰਨ ਵਾਲੀ ਪਹਿਲੀ ਬੱਚੀ ਬਣ ਗਈ। ਹਰਨਾਜ਼ ਨੇ ਕਿਹਾ […]

Continue Reading

ਅਦਾਕਾਰ ਯੋਗਰਾਜ ਸਿੰਘ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ 

ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅੱਜ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਦਾਕਾਰ ਯੋਗਰਾਜ ਸਿੰਘ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ। ਇਸ ਦੌਰਾਨ, ਇਸ ਮਾਮਲੇ ਸੰਬੰਧੀ ਚੰਡੀਗੜ੍ਹ ਵਿੱਚ ਦਰਜ ਐਫਆਈਆਰ ਵਿੱਚ ਕਮੀਆਂ ਸਾਹਮਣੇ ਆਈਆਂ ਸਨ। ਸੈਕਟਰ-36 ਪੁਲਿਸ ਸਟੇਸ਼ਨ ਦੇ ਕਰਮਚਾਰੀਆਂ ਨੇ ਯੋਗਰਾਜ ਸਿੰਘ ਦੇ […]

Continue Reading