ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਪੰਜਾਬ ਸਰਕਾਰ ਸਲਾਹ-ਮਸ਼ਵਰੇ ਰਾਹੀਂ ਤੁਰੰਤ ਲੋੜੀਂਦੀਆਂ ਸੋਧਾਂ ਕਰੇ : ਡਾ. ਕੰਵਲਜੀਤ ਕੌਰ ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ;  ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਵਿਕਾਸ ਦੇ ਨਾਮ ਤੇ ਲੜਾਂਗੇ ਇਹ ਚੋਣ : ਪਰਵਿੰਦਰ ਸਿੰਘ ਸੋਹਾਣਾ ਮੋਹਾਲੀ, 14 ਮਈ, ਬੋਲੇ ਪੰਜਾਬ ਬਿਊਰੋ; ਮੋਹਾਲੀ ਨਗਰ ਨਿਗਮ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ 37 ਉਮੀਦਵਾਰਾਂ ਦੀ ਪਹਿਲੀ ਜਬਰਦਸਤ ਸੂਚੀ ਜਾਰੀ ਕਰ ਦਿੱਤੀ ਹੈ। ਸੋਹਾਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ, […]

Continue Reading

ਮੋਤਾ ਸਿੰਘ ਟਰੱਸਟ ’ਤੇ ਕਬਜ਼ੇ ਦੀ ਕੋਸ਼ਿਸ਼ ਦਾ ਦੋਸ਼, ਜੀ.ਕੇ. ਨੇ ਚੁੱਕੇ ਸਵਾਲ

ਦਿੱਲੀ ਕਮੇਟੀ ਪ੍ਰਬੰਧਕ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਲਗਾਤਾਰ ਉਨ੍ਹਾਂ ਨੂੰ ਬਣਾ ਰਹੇ ਹਨ ਨਿਸ਼ਾਨਾ ਨਵੀਂ ਦਿੱਲੀ, 14 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਮਨਜੀਤ ਸਿੰਘ ਜੀਕੇ ਨੇ ਦੋਸ਼ ਲਗਾਇਆ ਹੈ ਕਿ ਐਸਐਸ ਮੋਤਾ ਸਿੰਘ ਚੈਰੀਟੇਬਲ ਟ੍ਰਸ੍ਟ ’ਤੇ ਪ੍ਰਭਾਵਸ਼ਾਲੀ ਲੋਕਾਂ ਵੱਲੋਂ ਗੈਰ-ਕਾਨੂੰਨੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 27 ਅਪ੍ਰੈਲ […]

Continue Reading

ਗੁਰੂ ਘਰ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਮਾਮਲੇ ’ਚ ਮਨਜੀਤ ਸਿੰਘ ਜੀ.ਕੇ. ਖਿਲਾਫ ਦੋ ਐਫਆਈਆਰ ਦਰਜ: ਕਾਲਕਾ, ਕਾਹਲੋਂ

ਨਵੀਂ ਦਿੱਲੀ, 14 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਖਿਲਾਫ ਗੋਲਕ ਦੇ ਪੈਸੇ ਦੀ ਕਥਿਤ ਦੁਰਵਰਤੋਂ ਸਬੰਧੀ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਅਦਾਲਤ ਨੇ ਇਕ ਮਾਮਲੇ ਵਿੱਚ ਪਹਿਲਾਂ […]

Continue Reading

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਪੰਥਕ ਇਕੱਠਾਂ ਵਿੱਚ ਨੁਮਾਇੰਦਗੀ ਸਬੰਧੀ ਜਾਰੀ ਕੀਤਾ ਬਿਆਨ

ਨਵੀਂ ਦਿੱਲੀ, 14 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਵੱਲੋਂ ਜਾਰੀ ਇਕ ਬਿਆਨ ਵਿੱਚ ਜੱਥੇ ਦੀ ਇਤਿਹਾਸਕ ਪਰੰਪਰਾ, ਜੱਥੇਦਾਰੀ ਪ੍ਰਬੰਧ ਅਤੇ ਪੰਥਕ ਇਕੱਠਾਂ ਵਿੱਚ ਜੱਥੇ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।ਉਨ੍ਹਾਂ ਦੇ ਲਿਖਤੀ ਬਿਆਨ ਅਨੁਸਾਰ ਖਾਲਸਾ ਪੰਥ ਦੀ ਪ੍ਰਸਿੱਧ ਸੰਸਥਾ ਅਖੰਡ […]

Continue Reading

ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਆਮ ਲੋਕ ਪਰੇਸ਼ਾਨ : ਨੈਸ਼ਨਲ ਅਕਾਲੀ ਦਲ

ਨਵੀਂ ਦਿੱਲੀ 14 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੀਨੀਅਰ ਉਪ ਪ੍ਰਧਾਨ ਰੇਨੂ ਲੂਥਰਾ ਅਤੇ ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਨੇ ਦੁੱਧ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦਾ ਸਭ ਤੋਂ ਵੱਧ […]

Continue Reading

1984 ਤੋਂ ਭਾਈ ਨਿੱਝਰ ਦੇ ਕਤਲ ਤਕ, ਸਿੱਖ ਕੌਮ ਅਜੇ ਵੀ ਇਨਸਾਫ਼ ਦੀ ਉਡੀਕ ‘ਚ: ਭਾਈ ਰੰਧਾਵਾ, ਭਾਈ ਤੂਰ

ਭਾਈ ਨਿੱਝਰ ਕੇਸ ਦੀ ਹਰ ਸੁਣਵਾਈ ‘ਤੇ ਕੌਮ ਦੀ ਨਿਗਾਹ ਅਗਲੀ ਸੁਣਵਾਈ 8 ਤੋਂ 30 ਜੂਨ ਤੱਕ ਨਵੀਂ ਦਿੱਲੀ 14 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਗੁਰਮੀਤ ਸਿੰਘ ਤੂਰ ਨੇ ਮੀਡੀਆ ਨਾਲ ਕੀਤੀ ਗੱਲਬਾਤ ਰਾਹੀਂ ਕਿਹਾ ਕਿ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੇ ਸਬੂਤਾਂ ਨੂੰ ਜਨਤਕ ਨਾ […]

Continue Reading

ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

ਨਵੀਂ ਦਿੱਲੀ, 14 ਮਈ ,ਬੋਲੇ ਪੰਜਾਬ ਬਿਊਰੋ; ਈਰਾਨ-ਈਰਾਨ ਟਕਰਾਅ ਦੌਰਾਨ ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਮਾਲਵਾਹਕ ਜਹਾਜ਼ ਡੁੱਬ ਗਿਆ। ‘ਹਾਜੀ ਅਲੀ’ ਨਾਮ ਦਾ ਇਹ ਜਹਾਜ਼ 13 ਮਈ ਦੀ ਸਵੇਰ ਨੂੰ ਓਮਾਨ ਦੇ ਪਾਣੀਆਂ ਵਿੱਚੋਂ ਲੰਘ ਰਿਹਾ ਸੀ, ਜਿਸ ‘ਤੇ ਡਰੋਨ ਜਾਂ ਮਿਜ਼ਾਈਲ ਵਰਗੇ ਹਥਿਆਰ ਨਾਲ ਹਮਲਾ ਕੀਤਾ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ […]

Continue Reading

ਪੰਥਕ ਸਲਾਹ ਬਿਨਾਂ ਬਣਾਇਆ ਸਤਿਕਾਰ ਕਾਨੂੰਨ ਸਿੱਖ ਕੌਮ ਕਦੇ ਸਵੀਕਾਰ ਨਹੀਂ ਕਰੇਗੀ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਦਸਮ ਬਾਣੀ, ਭਾਈ ਗੁਰਦਾਸ ਜੀ ਦੀ ਵਾਰਾਂ ਸਮੇਤ ਪੰਥ ਪ੍ਰਮਾਣਿਤ ਬਾਣੀਆਂ ਨੂੰ ਸਤਿਕਾਰ ਕਾਨੂੰਨ ਵਿਚ ਨਜ਼ਰਅੰਦਾਜ਼ ਕਰਨਾ ਪੰਥ ਨਾਲ ਧੱਕਾ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਦੀ ਵਿਵਾਦਮਈ ਧਾਰਾਵਾਂ ‘ਤੇ ਮੁੜ ਕੀਤਾ ਜਾਏ ਵਿਚਾਰ ਨਵੀਂ ਦਿੱਲੀ 14 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਬਿਨਾਂ ਪੰਥਕ ਵਿਦਵਾਨਾਂ, ਪੰਥਕ ਸੰਸਥਾਵਾਂ, ਪੰਥਕ ਵਕੀਲਾਂ ਅਤੇ […]

Continue Reading

ਵਿਜੀਲੈਂਸ ਦਫਤਰ ‘ਤੇ CBI ਰੇਡ ਰਿਸ਼ਵਤਖੋਰੀ ਮਾਮਲੇ ਵਿੱਚ ਆਇਆ ਨਵਾਂ ਮੋੜ

ਚੰਡੀਗੜ੍ਹ, 14 ਮਈ ,ਬੋਲੇ ਪੰਜਬ ਬਿਊਰੋ; ਸੀਬੀਆਈ ਨੇ ਚੰਡੀਗੜ੍ਹ ਸਥਿਤ ਵਿਜੀਲੈਂਸ ਦਫਤਰ ‘ਚ ਸੋਮਵਾਰ 11 ਮਈ ਨੂੰ ਰੇਡ ਕੀਤੀ ਸੀ ਅਤੇ ਸੀਬੀਆਈ ਨੇ ਇਹ ਮਾਮਲਾ ਪੰਜਾਬ ਦੇ ਇੱਕ ਰਾਜ ਟੈਕਸ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਸੀ। ਅਧਿਕਾਰੀ ਨੇ ਦੋਸ਼ ਲਗਾਇਆ ਸੀ ਕਿ ਦੋਸ਼ੀ ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਉਸਦੇ ਪੁੱਤਰ ਰਾਘਵ ਗੋਇਲ […]

Continue Reading