ਬਠਿੰਡਾ ਵਿੱਚ ਨਸ਼ਾ ਤਸਕਰਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਬਠਿੰਡਾ 10 ਮਈ ,ਬੋਲੇ ਪੰਜਾਬ ਬਿਊਰੋ; ਬਠਿੰਡਾ ਵਿੱਚ ਇੱਕ ਨਸ਼ਾ ਤਸਕਰ ਨੂੰ ਫੜਨ ਗਈ ਪੁਲਿਸ ਟੀਮ ‘ਤੇ ਹਮਲਾ ਕੀਤਾ ਗਿਆ। ਜਿਵੇਂ ਹੀ ਟੀਮ ਤਸਕਰ ਦੇ ਘਰ ਪਹੁੰਚੀ, ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। । ਦੋਵਾਂ ਜ਼ਖਮੀਆਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 668, 10-05-2026

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ […]

Continue Reading

ਅਧਿਆਪਕ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, DTF ਕਿਹਾ- ਇਹ ਜਮੂਹਰੀਅਤ ਦੇ ਮੱਥੇ ‘ਤੇ ਕਲੰਕ

ਮੋਹਾਲੀ, 9 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਬੇਰੁਜ਼ਗਾਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ, ਉਨ੍ਹਾਂ ਉਪਰ ਚਲਾਇਆ ਜਾ ਰਿਹਾ ਦਮਨ ਚੱਕਰ ਇਸ ਗੱਲ ਦਾ ਖੁਲਾਸਾ ਕਰਦਾ ਹੈ ਕਿ, ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲਿਸ ਸਟੇਟ ਬਣਾ ਕੇ ਨੰਗੇ ਚਿੱਟੇ ਰੂਪ ਵਿੱਚ ਜਮੂਹਰੀਅਤ ਨੂੰ ਤਾਰ-ਤਾਰ ਕੀਤਾ ਜਾ ਰਿਹਾ ਹੈ। […]

Continue Reading

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਜਨਮ ਅਸਥਾਨ ਗੋਵਰਧਨਪੁਰ ਵਾਰਾਨਸੀ ਤੋਂ ਵਿਸ਼ਾਲ ਨਗਰ ਕੀਰਤਨ ਦੇ ਨਾਲ-ਨਾਲ 8 ਕੀਰਤਨ ਦਰਬਾਰ ਤੇ 6 ਸੈਮੀਨਾਰ ਕਰਨ ਦਾ ਫੈਸਲਾਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 9 ਮਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ […]

Continue Reading

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਚਚਚ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ:ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ […]

Continue Reading

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਝਨੇਰ ਤੋਂ ਪੰਜਗਰਾਈਆਂ, ਕੰਗਣਵਾਲ ਤੋਂ ਭੂਦਣ, ਦਾਖਾ ਤੋਂ ਢੱਟ ਅਤੇ ਬੜੂੰਦੀ ਤੋਂ ਤੁੰਗਾਹੇੜੀ ਤੱਕ ਰੋਪੜ ਨਹਿਰੀ ਨੈੱਟਵਰਕ ਦੀ ਮੁੜ-ਬਹਾਲੀ ਨਾਲ ਆਖ਼ਰੀ ਸਿਰਿਆਂ ਤੱਕ ਪੁੱਜਿਆ ਨਹਿਰੀ ਪਾਣੀ, ਖੇਤੀਬਾੜੀ ਨੂੰ ਮਿਲੀ ਮਜ਼ਬੂਤੀ* ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ […]

Continue Reading

ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਅਤੇ ਐਨਸੀਆਰਬੀ ਰਿਪੋਰਟ ਨੇ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਦੀ ਹਕੀਕਤ ਬੇਨਕਾਬ ਕੀਤੀ : ਪਰਮਜੀਤ ਸਿੰਘ ਕੈਂਥ

ਵੱਡੇ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਵਿੱਚ ਭਗਵੰਤ ਮਾਨ ਸਰਕਾਰ ਨਾਕਾਮ : ਕੈਂਥ ਨਸ਼ੇ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ : ਪਰਮਜੀਤ ਸਿੰਘ ਕੈਂਥ ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ :  ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਨੂੰ ਡਰੱਗ ਓਵਰਡੋਜ਼ ਮੌਤਾਂ ਦੇ ਮਾਮਲਿਆਂ ਵਿੱਚ ਦੇਸ਼ ਵਿੱਚ ਦੂਜੇ ਸਥਾਨ ’ਤੇ ਦਰਸਾਏ ਜਾਣ […]

Continue Reading

ਭਗਵੰਤ ਮਾਨ ਨੂੰ ਚੇਤਾਵਨੀ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਸਿੱਖ ਕੌਮ ਨੂੰ ਲਲਕਾਰਨ ਦੇ ਬਰਾਬਰ — ਸਰਨਾ

ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਲਿਆਂਦੇ ਜਾ ਰਹੇ ਕਾਨੂੰਨ ਅਤੇ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿੱਖ ਪੰਥ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ ਵਿਖੇ ਸਸਤੀ ਐਂਡੋਸਕੋਪੀ ਤੇ ਮਿੰਨੀ ਓ ਟੀ ਸੇਵਾ ਸ਼ੁਰੂ: ਕਾਲਕਾ, ਕਾਹਲੋਂ

ਨਵੀਂ ਦਿੱਲੀ, 9 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡੀਕਲ ਖੇਤਰ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਉਦੋਂ ਇਕ ਵਿਸ਼ਾਲ ਵਿਸਥਾਰ ਹੋਇਆ ਜਦੋਂ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਐਂਡੋਸਕੋਪੀ ਮਸ਼ੀਨ ਦੇ ਟੈਸਟਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਅਤੇ […]

Continue Reading

ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ

ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਅਧਾਰਿਤ ਬੱਬਰ ਖਾਲਸਾ ਦੇ ਸਿੰਘਾਂ ਵੱਲੋਂ ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ […]

Continue Reading