ਜੇਕਰ ਬੇਅਦਬੀ ਕਾਨੂੰਨ ਨਿਆਂ ਲਈ ਹੈ ਤਾਂ ਰਾਮ ਰਹੀਮ ਵਰਗੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ..? : ਪਰਮਜੀਤ ਸਿੰਘ ਵੀਰਜੀ

ਸਰਕਾਰ ਦੀ ਮਨਸ਼ਾ ‘ਤੇ ਸਵਾਲ, ਨਵੇਂ ਬੇਅਦਬੀ ਕਾਨੂੰਨ ਵਿੱਚ ਖਾਮੀਆਂ ਹੀ ਖਾਮੀਆਂ ਨਵੀਂ ਦਿੱਲੀ 9 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵਾਂ ਬੇਅਦਬੀ ਕਾਨੂੰਨ ਜਿਸ ਤਰੀਕੇ ਨਾਲ ਲਿਆਂਦਾ ਗਿਆ ਹੈ, ਉਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਸਿੱਖ ਸੰਗਤਾਂ ਵਿੱਚ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਭ ਤੋਂ ਵੱਡੀ ਖਾਮੀ ਇਹ […]

Continue Reading

ਗੁਰੂ ਅਦਬ ਸਭ ਤੋਂ ਉੱਚਾ: ਅਖੰਡ ਕੀਰਤਨੀ ਜੱਥੇ ਵੱਲੋਂ ਸਤਿਕਾਰ ਕਾਨੂੰਨ ‘ਤੇ ਚਿੰਤਾ ਪ੍ਰਗਟ

ਜਿੱਥੇ ਸਵਾਲ ਗੁਰੂ ਸਾਹਿਬ ਦੇ ਅਦਬ ਦਾ ਹੋਵੇ ਓਥੇ ਖਾਲਸੇ ਦਾ ਨਿਆਉ ਸਭ ਕਾਨੂੰਨਾਂ ਤੋਂ ਉੱਤੇ ਹੈ ਸਿੱਖਾਂ ਲਈ ਹਮੇਸ਼ਾਂ ਹੀ ਦੁਨਿਆਵੀ ਕਾਨੂੰਨ ਵੱਲੋਂ ਵਰਤਿਆ ਗਿਆ ਹੈ ਦੋਹਰਾ ਮਾਪਦੰਡ ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ […]

Continue Reading

ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ 9 ਮਈ ,ਬੋਲੇ ਪੰਜਾਬ ਬਿਊਰੋ; ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।ਕਮਲ ਕਿਸ਼ੋਰ ਯਾਦਵ ਨੂੰ ਆਮ ਰਾਜ ਪ੍ਰਬੰਧ ਅਤੇ ਤਾਲਮੇਲ ਵਿਭਾਗ ਦੇ ਸਕੱਤਰ ਦੇ ਨਾਲ-ਨਾਲ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ […]

Continue Reading

ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅੱਜ ਸਵੇਰੇ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਰੇਡ ਕੀਤੀ ਗਈ ਸੀ। ਹੁਣ ਖਬਰ ਸਾਹਮਣੇ ਆਈ ਹੈ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। […]

Continue Reading

ਜ਼ੀਰਕਪੁਰ ਪੁਲਿਸ ਸਟੇਸ਼ਨ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਮੁਟਿਆਰ ਦੀ ਮੌਤ

ਜ਼ੀਰਕਪੁਰ 9 ਮਈ ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਦੇ ਬਲਟਾਣਾ ਪੁਲਿਸ ਸਟੇਸ਼ਨ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾਉਣ ਵਾਲੀ ਮੁਟਿਆਰ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਔਰਤ ਪੰਚਕੂਲਾ ਦੀ ਰਹਿਣ ਵਾਲੀ ਸੀ। ਉਹ ਇੱਕ ਅਜਿਹੇ ਆਦਮੀ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸਨੇ ਵਿਆਹ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ […]

Continue Reading

ਕੁੱਝ ਉਜੜ ਗਏ, ਕੁੱਝ ਉਜਾੜ ਦਿੱਤੇ!

ਕੁੱਝ ਉਜੜ ਗਏ, ਕੁੱਝ ਉਜਾੜ ਦਿੱਤੇ! ਪੱਛਮੀ ਬੰਗਾਲ ਵਿੱਚ ਮੌਤ ਦਾ ਤਾਂਡਵ ਨਾਚ ਹੋ ਰਿਹਾ ਹੈ, ਨੀਰੋ ਬੰਸਰੀ ਵਜਾ ਰਿਹਾ ਹੈ, ਲੋਕ ਮਾਰੇ ਜਾ ਰਹੇ, ਭਗਵਾਂ ਬ੍ਰਿਗੇਡ ਦੀਆਂ ਵਰਦੀਧਾਰੀ ਫੌਜਾਂ ਗਲੀਆਂ, ਬਜ਼ਾਰਾਂ ਤੇ ਘਰਾਂ ਵਿੱਚ ਮੌਤ ਵੰਡ ਰਹੀਆਂ ਹਨ। ਕੁੱਝ ਉਜੜ ਗਏ ਹਨ ਅਤੇ ਕੁੱਝ ਨੂੰ ਉਜਾੜਿਆ ਤੇ ਸਾੜਿਆ ਜਾ ਰਿਹਾ ਹੈ। ਮਾਣਯੋਗ ਸੁਪਰੀਮ ਕੋਰਟ […]

Continue Reading

ਜੰਗੇ ਆਜ਼ਾਦੀ ਦੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਸੁਰਗਵਾਸ

ਸਾਕੇਤੜੀ(ਪੰਚਕੂਲਾ) ਵਿੱਚ ਅੱਜ ਆਖਰੀ ਸਵਾਸ ਲਏ ਜੰਗੇ ਆਜ਼ਾਦੀ ਦੇ ਤੱਥਮੂਲਕ ਇਤਿਹਾਸਕਾਰ ਤੇ ਗੁਰੂ ਨਾਨਕ ਇੰਜਨੀਰਿੰਗ ਕਾਲਿਜ ਲੁਧਿਆਣਾ ਵਿੱਚ ਲੰਮਾ ਸਮਾਂ ਹਿਉਮੇਨੇਟੀਜ਼ ਦੋ ਪ੍ਰੋਫੈਸਰ ਰਹੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਅੱਜ ਸਵੇਰੇ ਸਾਕੇਤੜੀ(ਪੰਚਕੂਲਾ) ਵਿਖੇ ਦੇਹਾਂਤ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਆਪਣਾ 96ਵਾਂ ਜਨਮ ਦਿਨ ਮਨਾਇਆ ਸੀ।ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਜੀ ਦਾ ਪਰਿਵਾਰ ਲੱਧੇਵਾਲਾ […]

Continue Reading

ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ, ASI ਤੇ ਸਿਪਾਹੀ ਜ਼ਖ਼ਮੀ 

ਬਠਿੰਡਾ, 9 ਮਈ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੀ ਤਲਵੰਡੀ ਸਾਬੋ ਸਬ-ਡਿਵੀਜ਼ਨ ਦੇ ਪਿੰਡ ਛੱਤੇਵਾਲਾ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਟੀਮ ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਇੱਕ ਸਿਪਾਹੀ ਜ਼ਖਮੀ ਹੋ ਗਏ ਹਨ। ਇਹ ਘਟਨਾ ਅੱਜ ਸਵੇਰੇ ਲਗਭਗ 7:30 ਵਜੇ ਵਾਪਰੀ। ਰਿਪੋਰਟਾਂ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3Kg ਹੈਰੋਇਨ ਸਮੇਤ ਵਿਦੇਸ਼ੀ ਮਹਿਲਾ ਗ੍ਰਿਫ਼ਤਾਰ 

ਤਰਨਤਾਰਨ, 9 ਮਈ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਇੱਕ ਵਿਦੇਸ਼ੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਵੈਗਨ ਆਰ ਕਾਰ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਅਫਰੀਕੀ ਔਰਤ ਵਿਰੁੱਧ […]

Continue Reading

ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ‘ਚ BJP ਦੇ ਪਹਿਲੇ ਮੁੱਖ ਮੰਤਰੀ ਬਣੇ

ਕੋਲਕਾਤਾ, 9 ਮਈ, ਬੋਲੇ ਪੰਜਾਬ ਬਿਊਰੋ : ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੇ ਭਗਵਾਨ ਦੇ ਨਾਮ ‘ਤੇ ਬੰਗਾਲੀ ਭਾਸ਼ਾ ਵਿੱਚ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਸੁਵੇਂਦੂ ਪ੍ਰਧਾਨ ਮੰਤਰੀ ਕੋਲ ਗਏ ਅਤੇ ਉਨ੍ਹਾਂ ਦੇ ਪੈਰ ਛੂਹੇ। ਪੱਛਮੀ ਬੰਗਾਲ ਦੇ ਰਾਜਪਾਲ ਆਰ.ਐਨ. ਰਵੀ […]

Continue Reading