ਦਿੱਲੀ ਕਮੇਟੀ ਦੀਆਂ ਚੋਣਾਂ ਰੁਕਵਾਣ ਲਈ ਅਦਾਲਤ ਅੰਦਰ ਕਮੇਟੀ ਦੀ ਪੱਖਦਾਰੀ ਲਈ ਦੇਸ਼ ਦੇ ਐਡਿਸ਼ਨਲ ਸੋਲਿਸਟਰ ਜਨਰਲ ਚੇਤਨ ਸ਼ਰਮਾ ਦੀ ਪੇਸ਼ੀ ਕਿਉਂ ਹੋਈ: ਸੰਤ ਮੀਤ ਸਿੰਘ

ਦਿੱਲੀ ਕਮੇਟੀ ਚੋਣਾਂ ਤੋਂ ਭੱਜ ਰਹੇ ਮੌਜੂਦਾ ਪ੍ਰਬੰਧਕ, ਹਾਈ ਕੋਰਟ ਦੀ ਆੜ ‘ਚ ਕੁਰਸੀ ਬਚਾਉਣ ਦੀ ਕੋਸ਼ਿਸ਼..? ਨਵੀਂ ਦਿੱਲੀ 29 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲਗਾਤਾਰ ਟਾਲਣ ਲਈ ਮੁੜ ਹਾਈ ਕੋਰਟ ਦਾ ਰੁੱਖ ਕਰਨਾ ਹੁਣ ਸਿੱਖ ਸੰਗਤ ਵਿੱਚ ਗੰਭੀਰ ਸ਼ੱਕ ਅਤੇ ਗੁੱਸੇ ਦਾ ਕਾਰਨ ਬਣ ਗਿਆ ਹੈ। ਸਵਾਲ […]

Continue Reading

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ […]

Continue Reading

ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਵੱਲੋਂ ਵੱਡੀ ਜਿੱਤ ਦਰਜ ਕਰਨ ‘ਤੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਦੀ ਥਾਪ ‘ਤੇ ਪਏ ਭੰਗੜੇ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਦਬਦਬਾ ਦੇਖਣ ਨੂੰ ਮਿਲਿਆ । ਸਵੇਰੇ 8 ਵਜੇ ਤੋਂ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ 778 ਵਾਰਡਾਂ ਵਿੱਚ ‘ਆਪ’ ਜਿੱਤ ਚੁੱਕੀ ਹੈ। ਕਾਂਗਰਸ ਦੂਜੇ ਅਤੇ ਆਜ਼ਾਦ ਉਮੀਦਵਾਰ ਤੀਜੇ ਨੰਬਰ ‘ਤੇ […]

Continue Reading

ਸਰਕਾਰ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦਾ ਹੁਕਮ ਜਾਰੀ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਕੇ ਕਿਹਾ ਕਿ ਪੰਜਾਬ ਕੈਬਨਿਟ ਮੀਟਿੰਗ 30 ਮਈ 2026 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਧੁਨਿਕ ਆਡੀਓ-ਵਿਜ਼ੂਅਲ ਮੀਡੀਆ ਸਟੂਡੀਓ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 29 ਮਈ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਨੇ ਆਪਣੇ ਮੰਡੀ ਗੋਬਿੰਦਗੜ੍ਹ ਕੈਂਪਸ ਵਿੱਚ ਨਵੇਂ ਆਡੀਓ-ਵਿਜ਼ੂਅਲ ਸਟੂਡੀਓ ਦੇ ਉਦਘਾਟਨ ਨਾਲ ਅਧਿਆਪਨ ਅਤੇ ਮੀਡੀਆ ਸਮਰੱਥਾਵਾਂ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਟੂਡੀਓ ਦਾ ਰਸਮੀ ਉਦਘਾਟਨ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਅਧਿਆਪਕ […]

Continue Reading

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ […]

Continue Reading

ਜਦੋਂ ਪੁਲਿਸ ਸੱਤਾਧਾਰੀ ਧਿਰ ਦੀ ਸੇਵਾ ਕਰਨ ਲੱਗ ਪਏ!

ਜਦੋਂ ਪੁਲਿਸ ਸੱਤਾਧਾਰੀ ਧਿਰ ਦੀ ਸੇਵਾ ਕਰਨ ਲੱਗ ਪਏ! ਇਸ ਸਮੇਂ ਦੇਸ਼ ਵਿੱਚ ਵਿਧਾਨ ਪਾਲਿਕਾ, ਕਾਰਜ ਪਾਲਿਕਾ, ਨਿਆਂ ਪਾਲਿਕਾ ਤੇ ਮੀਡੀਆ ਉਤੇ ਸੱਤਾਧਾਰੀ ਧਿਰ ਦਾ ਪੂਰੀ ਤਰ੍ਹਾਂ ਕਬਜ਼ਾ ਹੋ ਗਿਆ ਹੈ। ਦੇਸ਼ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਇਸ ਤਰ੍ਹਾਂ ਲੱਗਦਾ ਹੈ ਕਿ ਪੁਲਿਸ ਪ੍ਰਸ਼ਾਸਨ ਸਿਰਫ਼ ਮੂਕ ਦਰਸ਼ਕ ਬਣ ਕੇ ਰਹਿ ਗਿਆ ਹੈ। ਲੋਕ ਬੇਵੱਸ […]

Continue Reading

ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, 5 ਆਧੁਨਿਕ ਪਿਸਤੌਲਾਂ ਸਣੇ 3 ਕਾਬੂ 

ਜਲੰਧਰ, 29 ਮਈ, ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੇ ਪੰਜ ਆਧੁਨਿਕ .32 ਬੋਰ ਪਿਸਤੌਲ, ਨੌਂ ਮੈਗਜ਼ੀਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਕਾਰਵਾਈ […]

Continue Reading

ਮੱਕੀ ਨਾਲ ਭਰਿਆ ਟਰੱਕ ਦੋ ਮੋਟਰਸਾਈਕਲਾਂ ‘ਤੇ ਪਲਟਿਆ, 4 ਲੋਕਾਂ ਦੀ ਮੌਤ 

ਚੰਡੀਗੜ੍ਹ, 29 ਮਈ, ਬੋਲੇ ਪੰਜਾਬ ਬਿਊਰੋ : ਮੱਕੀ ਨਾਲ ਭਰਿਆ ਇੱਕ ਟਰੱਕ ਦੋ ਮੋਟਰਸਾਈਕਲਾਂ ‘ਤੇ ਪਲਟ ਗਿਆ, ਜਿਸ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਪਿਤਾ ਅਤੇ ਉਸ ਦੀਆਂ ਦੋ ਧੀਆਂ ਸ਼ਾਮਲ ਹਨ, ਜਦੋਂ ਕਿ ਵਿਅਕਤੀ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਚੌਥੀ ਮੌਤ ਪਰਿਵਾਰ ਦੇ ਇੱਕ ਰਿਸ਼ਤੇਦਾਰ ਦੀ […]

Continue Reading

ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਨਤੀਜੇ : AAP ਨੇ 250 ਸੀਟਾਂ ਜਿੱਤੀਆਂ, ਆਜ਼ਾਦ ਉਮੀਦਵਾਰ ਦੂਜੇ ਨੰਬਰ ‘ਤੇ

ਚੰਡੀਗੜ੍ਹ, 29 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਲਈ ਅੱਜ ਸਵੇਰੇ 8:00 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ (ਆਪ) 250 ਸੀਟਾਂ ਜਿੱਤ ਚੁੱਕੀ ਹੈ। ਆਜ਼ਾਦ ਉਮੀਦਵਾਰ ਇਸ ਸਮੇਂ ਦੂਜੇ ਸਥਾਨ ‘ਤੇ ਹਨ, ਜਦੋਂ ਕਿ ਭਾਜਪਾ ਸਭ ਤੋਂ […]

Continue Reading