ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ: ਇੰਡੀਗੋ ਦੀ ਇਕ ਫਲਾਈਟ ਵਿੱਚ ਪਾਵਰ ਬੈਂਕ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਏਅਰਪੋਰਟ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਇਸ ਘਟਨਾ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਯਾਤਰੀਆਂ ਨੂੰ ਤੁਰੰਤ ਜਹਾਜ਼ ਵਿੱਚੋਂ ਉਤਾਰਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ […]

Continue Reading

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਤ ਪਿੰਡ ਪੰਜਵੜ੍ਹ ਸਮੇਤ ਦੁਨੀਆਂ ਭਰ ਚ ਸਮਾਗਮ: ਸਿੱਖ ਫੈਡਰੇਸ਼ਨ ਜਰਮਨੀ

ਨਵੀਂ ਦਿੱਲੀ 5 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਤੋ ਬਾਅਦ ਪੰਜ ਮੈਬਰੀ ਪੰਥਕ ਕਮੇਟੀ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਉਹਨਾਂ ਬਚਨ “ ਜਿਸ ਦਿਨ ਭਾਰਤੀ ਫੌਜ ਦੇ ਨਾਪਾਕ ਪੈਰ ਦਰਬਾਰ ਸਾਹਿਬ ਦੀਆ ਪ੍ਰਕਰਮਾ ਚ ਪਏ ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ“ ਤੇ ਪਹਿਰਾ ਦਿੰਦੇ ਹੋਏ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਲਟੀ-ਡਿਸਟ੍ਰਿਕਟ ਰੋਟਰੀ ਪੀਸ ਸਮਿਟ 2026 ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਲਟੀ-ਡਿਸਟ੍ਰਿਕਟ ਰੋਟਰੀ ਪੀਸ ਸਮਿਟ 2026 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੋਟਰੀ ਡਿਸਟ੍ਰਿਕਟ 3070, 3080 ਅਤੇ 3090 ਦੇ ਪ੍ਰਮੁੱਖ ਨੇਤਾਵਾਂ ਅਤੇ ਮੈਂਬਰਾਂ ਨੇ ‘ਸੇਵਾ ਰਾਹੀਂ ਸ਼ਾਂਤੀ’ ਦੀ ਪ੍ਰੇਰਨਾਦਾਇਕ ਥੀਮ ਹੇਠ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।ਰੋਟਰੀ ਕਲੱਬ ਗੋਬਿੰਦਗੜ੍ਹ 3090 ਦੁਆਰਾ ਆਯੋਜਿਤ, ਇਸ ਸੰਮੇਲਨ ਦਾ ਉਦੇਸ਼ […]

Continue Reading

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

ਮਾਛੀਵਾੜਾ ਸਾਹਿਬ ’ਚ ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਖ਼ਤ ਕਾਰਵਾਈ ਲਈ ਕਿਹਾ ਸ੍ਰੀ ਅੰਮ੍ਰਿਤਸਰ, 5 ਮਈ ,ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿੱਚ ਇੱਕ ਕਿਰਤੀ […]

Continue Reading

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਡਾ ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡ ਮੋਟੇ ਮਾਜਰਾ ਵਿਖੇ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ […]

Continue Reading

ਭਾਈ ਪੰਜਵੜ ਦਾ ਖਾੜਕੂ ਯੋਧੇ ਵਜੋਂ ਆਪਣੇ ਨਿਸ਼ਾਨੇ ਪ੍ਰਤੀ ਦ੍ਰਿੜ ਰਹਿਣਾ ਕੌਮ ਲਈ ਸੇਵਾ ਭਾਵਨਾ ਦੀ ਦਿੰਦਾ ਹੈ ਸਿੱਖਿਆ: ਭਾਈ ਤਾਰਾ, ਭਾਈ ਭਿਓਰਾ

ਨਵੀਂ ਦਿੱਲੀ 5 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਈ ਪਰਮਜੀਤ ਸਿੰਘ ਪੰਜਵੜ ਉਹਨਾਂ ਚੋਟੀ ਦੇ ਜੁਝਾਰੂ ਸਿੰਘਾਂ ਵਿਚੋਂ ਇਕ ਸਨ ਜੋ ਕੌਮ ਦੀ ਅਜ਼ਾਦੀ ਨਿਆਂ ਅਤੇ ਬਰਾਬਰੀ ਲਈ ਆਪੋ ਆਪਣੀਆਂ ਜਥੇਬੰਦੀਆਂ ਦੀ ਅਗਵਾਈ ਕਰਦੇ ਰਹੇ ਸਨ। ਭਾਈ ਪੰਜਵੜ ਨੇ 1980 ਦੇ ਦਹਾਕੇ ਤੋਂ ਲੈ ਕੇ ਆਪਣੀ ਮੌਤ ਤੱਕ ਲਗਭਗ ਚਾਰ ਦਹਾਕਿਆਂ ਤੱਕ ਖਾਲਿਸਤਾਨ ਦੇ […]

Continue Reading

ਪੰਜਾਬ ਦੇ ਪਾਣੀ, ਪੰਜਾਬੀ ਭਾਸ਼ਾ, ਕਿਸਾਨੀ ਹਕਾਂ ਦੇ ਨਾਲ ਨਸ਼ਿਆਂ ਵਿਰੁੱਧ ਜੂਝਣ ਵਾਲਾ ਸੂਰਮਾ: ਸ਼ਹੀਦ ਭਾਈ ਜੋਗਿੰਦਰ ਸਿੰਘ ਦਿੱਲੀ

ਦਿੱਲੀ ਦੇ ਪ੍ਰਸਿੱਧ ਫਿਲਮਸਤਾਨ ਸਿਨੇਮਾ ਇਲਾਕੇ ਦੀ ਇੱਕ ਭੀੜੀ ਜਿਹੀ ਗਲੀ ਵਿੱਚ ਦਿੱਲੀ ਪੁਲਸ ਆਪ੍ਰੇਸ਼ਨ ਸੈੱਲ ਤੇ ਦੇਸ਼ ਦੀਆਂ ਦਰਜਨ ਕੁ ਉੱਚ ਸੁਰੱਖਿਆ ਏਜੰਸੀਆਂ ਤੇ ਉਹਨਾਂ ਦੇ ਅਫ਼ਸਰਾਂ ਅਤੇ 150 ਦੇ ਕਰੀਬ ਕਮਾਂਡੋਆਂ ਦਾ ਇੱਕ ਗਸ਼ਤੀ ਟੋਲਾ ਆਦਮ ਬੋਅ ਆਦਮ ਬੋਅ ਕਰਦਾ ਹੋਇਆ ਇੱਕ ਛੋਟੇ ਜਿਹੇ ਘਰ ਦੇ ਕਰੀਬ ਪਹੁੰਚਿਆ। ਇਨ੍ਹਾਂ ਵਿੱਚੋਂ ਕੁੱਝ ਕਮਾਂਡੋਆਂ ਨੇ […]

Continue Reading

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਵਕਤਾਵਾਂ ਨੂੰ ਕੀਤਾ ਗਿਆ ਸਨਮਾਨਿਤ ਨਵੀਂ ਦਿੱਲੀ, 5 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਦੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਿਤ ਪ੍ਰਕਾਸ਼ ਪੁੰਜ ਵਿੱਚ ਚੱਲ ਰਹੇ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ ਹੋਇਆ। ਪ੍ਰੋਗਰਾਮ ਵਿੱਚ ਬਿਹਾਰ ਦੇ ਮੁੱਖ ਮੰਤਰੀ ਨੂੰ ਸ਼ਾਮਲ ਹੋਣਾ ਸੀ, ਪਰ ਅਚਾਨਕ […]

Continue Reading

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 5 ਮਈ ,ਬੋਲੇ ਪੰਜਾਬ ਬਿਊਰੋ;ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੀ ਮੁਲਾਕਾਤ

ਮੰਦਰ ਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜਗ੍ਹਾ ਦਿਵਾਉਣ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਪੱਛਮੀ ਬੰਗਾਲ, ਅਸਾਮ ਅਤੇ ਤ੍ਰਿਪੁਰਾ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਨਿਵਾਸੀਆਂ ਨਾਲ ਕੀਤੀ ਸਾਂਝੀ ਮੋਹਾਲੀ, 5 ਮਈ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਵਿਸ਼ੇਸ਼ […]

Continue Reading