ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਰਚਨਾਤਮਕਤਾ ਅਤੇ ਨਵੀਨਤਾ ਦਿਵਸ ਮਨਾਇਆ, ਗਲੋਬਲ ਤਰੱਕੀ ਲਈ ਦਿੱਤੀ ਪ੍ਰੇਰਣਾ

ਮੰਡੀ ਗੋਬਿੰਦਗੜ੍ਹ, 2 ਮਈ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਨੇ ਇਨੋਵੇਸ਼ਨ ਮਿਸ਼ਨ ਪੰਜਾਬ ਕੈਂਪਸ ਐਂਬੈਸਡਰ ਅਤੇ ਡੀਬੀਯੂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (IIC) ਦੇ ਸਹਿਯੋਗ ਨਾਲ ਵਿਸ਼ਵ ਰਚਨਾਤਮਕਤਾ ਅਤੇ ਨਵੀਨਤਾ ਦਿਵਸ ਨੂੰ ਬਹੁਤ ਉਤਸ਼ਾਹ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਮਨਾਇਆ। “ਗਲੋਬਲ ਤਰੱਕੀ ਲਈ ਰਚਨਾਤਮਕਤਾ ਦੀ ਵਰਤੋਂ” ਥੀਮ ਹੇਠ ਕਰਵਾਏ ਗਏ […]

Continue Reading

ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਇਲਾਹਾਬਾਦ, 2 ਮਈ ,ਬੋਲੇ ਪੰਜਾਬ ਬਿਊਰੋ; ਇਲਾਹਾਬਾਦ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਭਾਜਪਾ ਅਤੇ ਆਰਐਸਐਸ ਵਿਰੁੱਧ ਇੱਕ ਬਿਆਨ ਦੇਣ ‘ਤੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ 9 […]

Continue Reading

ਡਾ: ਮੇਹਰ ਮਾਣਕ ਦੀ ਪੁਸਤਕ ਲੋਕ-ਅਰਪਣ ਕੀਤੀ ਗਈ

ਚੰਡੀਗੜ੍ਹ 2 ਮਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਅੱਜ ਵਿਸ਼ੇਸ਼ ਇਕੱਤਰਤਾ ਵਿਚ ਡਾ. ਮੇਹਰ ਮਾਣਕ ਦੀ ਪੰਜਾਬ ਬਾਰੇ ਪੁਸਤਕ ” “ਪੰਜਾਬ– ਪੇਚੀਦਾ ਸਥਿਤੀ ਤੇ ਚੁਣੌਤੀਆਂ” ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ-ਅਰਪਣ ਕੀਤੀ ਗਈ। ਥਾਪਰ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ: ਡਾ. ਲਖਵਿੰਦਰ ਗਿੱਲ ਨੇ ਪ੍ਰਧਾਨਗੀ ਕੀਤੀ ਅਤੇ ਪ੍ਰਸਿੱਧ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ( ਪ੍ਰਧਾਨ, […]

Continue Reading

ਪ.ਸ.ਸ.ਫ. ਆਗੂ ਮਾਲਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਪ.ਸ.ਸ.ਫ. ਦੇ ਸੂਬਾ ਸਹਾਇਕ ਸਕੱਤਰ ਮਾਲਵਿੰਦਰ ਸਿੰਘ ਸੰਗਰੂਰ ਦੇ ਮਾਤਾ ਸ਼੍ਰੀਮਤੀ ਬਿਮਲ ਕੌਰ ਜੀ ਦੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ […]

Continue Reading

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਮਿਹਨਤ ਰੰਗ ਲਿਆਈ

ਘੱਟੋ-ਘੱਟ ਉਜਰਤਾਂ ਚ ਹੋੋਇਆ ਵਾਧਾ ਪਟਿਆਲਾ 2ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸ਼ਨ ਨਾਲ ਸਬੰਧਤ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕਾਮਿਆਂ ਦੀ ਇੱਕੋ ਇੱਕ ਸਿਰਮੌੌਰ ਅਤੇ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ ਸੰਕਰ ਦੀ ਪ੍ਰਧਾਨਗੀ ਵਿਚ ਚੱਲ ਰਹੀ ਜਥੇਬੰਦੀ ਜਗਲਾਤ ਕਾਮਿਆਂ ਦੀਆਂ ਮੰਗਾਂ ਸਬੰਧੀ ਲਗਾਤਾਰ […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖ਼ੇ ਲੜੀਵਾਰ ਗੁਰਬਾਣੀ ਪ੍ਰੋਗਰਾਮ

ਨਵੀਂ ਦਿੱਲੀ 2 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਦਿੱਲੀ ਦੇ ਸਿੱਖ ਬਹੁਲ ਇਲਾਕੇ ਫਤਹਿ ਨਗਰ ਜੇਲ੍ਹ ਰੋੜ ਉਪਰ ਸਤਿਥ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖ਼ੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਕੀਰਤਨ ਅਤੇ ਕਥਾ ਵਿਚਾਰ ਦੇ ਲੜੀਵਾਰ ਪ੍ਰੋਗਰਾਮ ਉਲੀਕੇ ਗਏ ਹਨ। ਇਸ ਬਾਰੇ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ […]

Continue Reading

ਕੈਲਗਰੀ ਵਿਖ਼ੇ ਖਾਲਿਸਤਾਨ ਦੇ ਨਾਅਰਿਆਂ ਨੇ ਦਿਲਜੀਤ ਦੁਸਾਂਝ ਨੂੰ ਲਾਈਵ ਪ੍ਰਦਰਸ਼ਨ ਰੋਕਣ ਲਈ ਕੀਤਾ ਮਜਬੂਰ

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਕੇ ਮੰਗੇ ਮੁਆਫੀ ਜਾਂ ਅਗਲੇ ਪ੍ਰੋਗਰਾਮਾਂ ਵਿਚ ਕਰੇ ਵਿਰੋਧ ਦਾ ਸਾਹਮਣਾ ਨਵੀਂ ਦਿੱਲੀ 2 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਦਿਲਜੀਤ ਦੁਸਾਂਝ ਦੇ ਕੈਲਗਰੀ ਸੰਗੀਤ ਸਮਾਰੋਹ ਵਿੱਚ ਭਾਰੀ ਹੰਗਾਮਾ ਕੀਤਾ, ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਗਾਏ – ਪ੍ਰਦਰਸ਼ਨ ਦੇ ਵਿਚਕਾਰ ਅਚਾਨਕ […]

Continue Reading

‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ

ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਹੈ ਦਸਤਾਵੇਜ-ਬਾਬਾ ਮਹਿਰਾਜ ਨਵੀਂ ਦਿੱਲੀ, 2 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ […]

Continue Reading

DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਵੱਡੀ ਅਪਡੇਟ

ਅੰਮ੍ਰਿਤਸਰ, 2 ਮਈ ,ਬੋਲੇ ਪੰਜਾਬ ਬਿਊਰੋ; ਡੀਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪੀਏ ਦਿਲਬਾਗ ਸਿੰਘ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ […]

Continue Reading

Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਹਿਮ ਪ੍ਰਸ਼ਾਸਕੀ ਤਬਦੀਲੀ ਕੀਤੀ ਗਈ ਹੈ। ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਹੁਣ ਉਹ ਹਾਊਸਿੰਗ ਤੇ ਸ਼ਹਿਰੀ ਵਿਕਾਸ […]

Continue Reading