ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ,30 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 30 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ […]

Continue Reading

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 30 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ ਅਤੇ ਕਥਾ-ਵਿਚਾਰਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ […]

Continue Reading

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਲੇਰ ਰੁਖ ਨੂੰ ਸਲਾਮ, ਵਿਧਾਇਕਾਂ ਦੀ ਅਗਿਆਨਤਾ ‘ਤੇ ਕੀਤੀ ਫਟਕਾਰ ਦੀ ਕੀਤੀ ਭਰਪੂਰ ਸ਼ਲਾਘਾ

ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਭੇਜਿਆ ਪ੍ਰਸ਼ੰਸਾ ਪੱਤਰ, ਕਿਹਾ— ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ ਨਵੀਂ ਦਿੱਲੀ, 30 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪ੍ਰਸ਼ੰਸਾ ਪੱਤਰ ਭੇਜ ਕੇ […]

Continue Reading

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਚੰਡੀਗੜ੍ਹ/ਬਠਿੰਡਾ, ਜੂਨ 30 ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

Continue Reading

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ ਐਸ.ਏ.ਐਸ. ਨਗਰ ( ਮੋਹਾਲੀ) 30 ਜੂਨ .ਬੋਲੇ ਪੰਜਾਬ ਬਿਊਰੋ; ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ […]

Continue Reading

ਦੁਨਿਆਵੀ ਸੱਤਾ ਹੋਈ ਅਕਾਲ ਤਖਤ ਸਾਹਿਬ ਅੱਗੇ ਨਤਮਸਤਕ —ਸਿੱਖ ਪੰਥ ਦੀ ਸਰਵਉੱਚਤਾ ਦਾ ਦੁਨੀਆ ਨੇ ਫਿਰ ਵੇਖਿਆ ਪ੍ਰਮਾਣ”: ਟੀਮ ਸ਼ਹੀਦ ਨਿੱਝਰ ਕੈਨੇਡਾ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ ਨਵੀਂ ਦਿੱਲੀ 30 ਜੂਨ (ਮਨਪ੍ਰੀਤ ਸਿੰਘ ਖਾਲਸਾ): ਟੀਮ ਸ਼ਹੀਦ ਨਿੱਝਰ ਨੇ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਹੋਏ ਘਟਨਾਕ੍ਰਮ ਨੂੰ ਸਿੱਖ ਇਤਿਹਾਸ ਦਾ ਮਹੱਤਵਪੂਰਨ ਪਲ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਵਿਧਾਇਕਾਂ ਦਾ ਸ੍ਰੀ ਅਕਾਲ ਤਖਤ […]

Continue Reading

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਵੀਂ ਦਿੱਲੀ, 30 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਕਮੇਟੀ ਦੇ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ […]

Continue Reading

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਡੰਗਰ ਖੇੜਾ ‘ਚ ਹਰਿਆਵਲ ਮੁਹਿੰਮ ਆਰੰਭੀ

ਵਿਨੋਦ ਕਿਰੋੜੀਵਾਲ ਅਤੇ ਉਨ੍ਹਾਂ ਦੀ ਧੀ ਰੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੰਗਰ ਖੇੜਾ ਕੈਂਪਸ ਵਿੱਚ 21 ਪੌਦੇ ਲਗਾਏ, ਹਰਿਆ ਭਰਿਆ ਵਾਤਾਵਰਨ ਬਣਾਉਣ ਦਾ ਦਿੱਤਾ ਸੰਦੇਸ਼ ਅਬੋਹਰ, 29 ਜੂਨ 2026 : ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਡੰਗਰ ਖੇੜਾ ਦੇ ਵਸਨੀਕ ਵਿਨੋਦ ਕਿਰੋੜੀਵਾਲ, ਉਨ੍ਹਾਂ ਦੀ ਬੇਟੀ ਰਿਆ ਕਿਰੋੜੀਵਾਲ ਅਤੇ ਭਤੀਜਾ ਪਵਨ ਕਿਰੋੜੀਵਾਲ ਨੇ ਪਿੰਡ ਦੇ […]

Continue Reading