ਪੰਜਾਬ ਦੇ 11 IPS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 1 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਅੱਜ ਸੂਬੇ ਵਿੱਚ 11 ਸੀਨੀਅਰ ਆਈਪੀਐਸ (IPS) ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਨਵੀਂ ਤਬਾਦਲਾ ਸੂਚੀ ਵਿੱਚ ਇੱਕ ਪੁਲਿਸ ਕਮਿਸ਼ਨਰ (CP) ਅਤੇ ਦੋ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨ (SSPs) ਦੇ ਨਾਂ ਖ਼ਾਸ ਤੌਰ ‘ਤੇ ਸ਼ਾਮਿਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।