ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੂੰ ਅਲਰਟ ਹੋ ਗਈਆਂ ਹਨ। ਧਮਕੀਆਂ ਵਿੱਚ ਖਾਸ ਤੌਰ ‘ਤੇ ਦੁਰਗਿਆਣਾ ਮੰਦਰ, ਦੇਵੀ ਤਲਾਬ ਮੰਦਰ ਅਤੇ ਕਾਲੀ ਮਾਤਾ ਮੰਦਰ ਸਮੇਤ ਕਈ ਧਾਰਮਿਕ ਸਥਾਨਾਂ ਦਾ ਜ਼ਿਕਰ ਹੈ।

ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਅੱਜ ਵੀਰਵਾਰ ਨੂੰ, ਸਕੱਤਰੇਤ ਦੇ ਕੰਟਰੋਲ ਰੂਮ ਨੂੰ ਇੱਕ ਈਮੇਲ ਮਿਲੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਮਾਰਤ ਦੇ ਅੰਦਰ ਬੰਬ ਰੱਖਿਆ ਗਿਆ ਹੈ।

ਇਹ ਜਾਣਕਾਰੀ ਮਿਲਣ ‘ਤੇ, ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।