ਸਰਕਾਰ ਨੇ ਲਾਏ Brahmin Welfare Board ਦੇ ਨਵੇਂ ਅਹੁਦੇਦਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਗਠਿਤ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਜ਼ਿਲ੍ਹਾ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਸਰਕਾਰ ਵੱਲੋਂ ਨਵੇਂ ਅਹੁਦੇਦਾਰਾਂ ਦੇ ਸਨਮਾਨ ਲਈ 15 ਜੂਨ 2026, ਦਿਨ ਸੋਮਵਾਰ ਨੂੰ ਵਿਸ਼ੇਸ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਦੀ ਅਗਵਾਈ ਹੇਠ ਇਹ ਸਮਾਗਮ ਦੁਪਹਿਰ 3 ਵਜੇ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।