ਚੰਡੀਗੜ੍ਹ, 16 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਪ.ਸ.ਸ.ਫ.ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ, ਸੂਬਾ ਕਾਰਜਕਾਰਣੀ ਮੈਂਬਰ ਅਤੇ ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂ ਸਾਥੀ ਸੁਖਦੇਵ ਸਿੰਘ ਚੰਗਾਲੀਵਾਲਾ ਦੇ ਮਾਤਾ ਸ਼੍ਰੀਮਤੀ ਗੁਰਦਿਆਲ ਕੌਰ ਜੀ ਦੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜੱਥੇਬੰਦੀ ਵਲੋਂ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ ਜਾ ਰਹੀ ਹੈ। ਇਸ ਮੌਕੇ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ, ਇੰਦਰਜੀਤ ਵਿਰਦੀ, ਗੁਰਬਿੰਦਰ ਸਸਕੌਰ, ਕਿਸ਼ੋਰ ਚੰਦ ਗਾਜ, ਅਨਿਲ ਕੁਮਾਰ ਗਰਗ, ਫੁੰਮਣ ਸਿੰਘ ਕਾਠਗੜ੍ਹ, ਗੁਰਦੇਵ ਸਿੰਘ ਸਿੱਧੂ, ਮਾਲਵਿੰਦਰ ਸਿੰਘ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਤਰਸੇਮ ਮਾਧੋਪੁਰੀ, ਮਨੋਹਰ ਲਾਲ ਸ਼ਰਮਾ, ਪੂਰਨ ਸਿੰਘ ਸੰਧੂ, ਬਲਜਿੰਦਰ ਸਿੰਘ, ਦਰਸ਼ਣ ਚੀਮਾ, ਦਵਿੰਦਰ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਹੀਰ, ਰਜਿੰਦਰ ਸਿੰਘ ਰਿਆੜ, ਗੁਰਬਿੰਦਰ ਸਿੰਘ ਖਮਾਣੋਂ, ਚਮਕੌਰ ਸਿੰਘ ਨਾਭਾ, ਗੁਰਲਾਭ ਸਿੰਘ ਅਲੋਅਰੱਖ, ਪ੍ਰੇਮ ਚੰਦ ਆਜ਼ਾਦ, ਜਸਵਿੰਦਰ ਸੋਜਾ, ਸਰਬਜੀਤ ਸਿੰਘ ਪੱਟੀ, ਜਸਵੀਰ ਤਲਵਾੜਾ, ਦਰਸ਼ਣ ਚੀਮਾ, ਮਨੋਹਰ ਲਾਲ ਸ਼ਰਮਾ, ਕਰਮ ਸਿੰਘ, ਜਸਵਿੰਦਰਪਾਲ ਕਾਂਗੜ, ਤਜਿੰਦਰ ਸਿੰਗ ਤੇਜੀ, ਬੋਬਿੰਦਰ ਸਿੰਘ, ਕੁਲਦੀਪ ਪੂਰੋਵਾਲ, ਰਾਣੋ ਖੇੜੀ ਗਿੱਲਾਂ, ਬਿਮਲਾ ਰਾਣੀ, ਰਵੀ ਦੱਤ ਸ਼ਰਮਾ, ਪੁਸ਼ਪਿੰਦਰ ਕੁਮਾਰ ਪਿੰਕੀ, ਲਖਵਿੰਦਰ ਸਿੰਘ ਖਾਨਪੁਰ, ਜਗਤਾਰ ਸਿੰਘ ਪੱਤੀ, ਪ੍ਰਭਜੀਤ ਸਿੰਘ ਰਸੂਲਪੁਰ, ਹਰਨੇਕ ਸਿੰਘ ਗਹਿਰੀ, ਬਲਰਾਜ ਮੌੜ,ਰਜੇਸ਼ ਕੁਮਾਰ ਅਮਲੋਹ, ਨਾਥ ਸਿੰਘ ਬੁਜਰਕ, ਬਲਦੇਵ ਸਿੰਘ ਬਡਰੁੱਖਾ, ਅਮਰੀਕ ਸਿੰਘ, ਗੁਰਤੇਜ ਸਿੰਘ ਖਹਿਰਾ, ਗੁਰਪ੍ਰੀਤ ਰੰਗੀਲਪੁਰ, ਦਰਸ਼ਨ ਬੇਲੂਮਾਜਰਾ, ਜਗਦੀਪ ਸਿੰਘ ਮਾਂਗਟ ਆਦਿ ਆਗੂ ਵੀ ਹਾਜਰ ਸਨ।












