ਭਲਕੇ Government holiday ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 17 ਜੂਨ ,ਬੋਲੇ ਪੰਜਾਬ ਬਿਊਰੋ;

ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 18 ਜੂਨ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਬੁੱਧਵਾਰ ਨੂੰ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ।ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ, ਸਰਕਾਰੀ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।