ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ

ਤਬਾਦਲੇ ਪੰਜਾਬ

ਚੰਡੀਗੜ੍ਹ , 17 ਜੂਨ ,ਬੋਲੇ ਪੰਜਾਬ ਬਿਊਰੋ:

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ। ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕਪੂਰਥਲਾ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅੰਮ੍ਰਿਤਸਰ ਵਿਖੇ ਖਾਲੀ ਅਸਾਮੀ ਵਿਰੁੱਧ ਤੈਨਾਤ ਕੀਤਾ ਜਾਂਦਾ ਹੈ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।