ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ 29 ਜੂਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਨਿਗਮ ਦਫ਼ਤਰ ਬੰਦ ਰਹਿਣਗੇ। ਗਰਮੀ ਕਾਰਨ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲ ਪਹਿਲਾਂ ਹੀ ਬੰਦ ਹਨ।
ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿੱਚ ਕਬੀਰ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਦੇ ਮੱਦੇਨਜ਼ਰ ਹੀ 29 ਜੂਨ ਨੂੰ ਕਬੀਰ ਜਯੰਤੀ ਮੌਕੇ ਛੁੱਟੀ ਐਲਾਨੀ ਗਈ ਹੈ।












