ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਜਥੇਦਾਰ ਭਾਈ ਰਣਜੀਤ ਸਿੰਘ ਦੀ ਸਿਆਸਤ ‘ਚ ਐਂਟਰੀ ਦੇ ਸੰਕੇਤ

ਜੀਵਨ ਸਿੰਘ ਤਾਮਿਲ ਨਾਲ ਗੁਪਤ ਮੁਲਾਕਾਤ ਨੇ ਛੇੜੀ ਨਵੀਂ ਚਰਚਾ ਨਵੀਂ ਦਿੱਲੀ 27 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਦੀ ਆਹਟ ਸੁਣਾਈ ਦੇ ਰਹੀ ਹੈ। ਸਿੱਖ ਹੱਕਾਂ ਦੀ ਬੁਲੰਦ ਆਵਾਜ਼ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਦਾਰ ਜੀਵਨ ਸਿੰਘ ਤਾਮਿਲ ਵਿਚਾਲੇ ਹੋਈ ਲੰਬੀ ਤੇ ਅਹਿਮ ਮੁਲਾਕਾਤ ਨੇ […]

Continue Reading

ਜੰਮੂ-ਕਸ਼ਮੀਰ ਦੇ ਗੁਲਮਰਗ ਵਿੱਚ ਧਮਾਕਾ, ਇੱਕ ਦੀ ਮੌਤ, ਕਈ ਜ਼ਖਮੀ

ਸ਼੍ਰੀਨਗਰ 27 ਜੂਨ ,ਬੋਲੇ ਪੰਜਾਬ ਬਿਊਰੋ; ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਿਸ਼ਵ-ਪ੍ਰਸਿੱਧ ਸੈਰ-ਸਪਾਟਾ ਸਥਾਨ ਗੁਲਮਰਗ ਦੇ ਅਗਾਂਹਵਧੂ ਖੇਤਰ ਵਿੱਚ ਆਸ਼ਾ ਪੋਸਟ ਨੇੜੇ ਅੱਜ ਇੱਕ ਧਮਾਕਾ ਹੋਇਆ। ਇਸ ਘਟਨਾ ਵਿੱਚ ਇੱਕ ਨਾਗਰਿਕ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਅਨੁਸਾਰ, ਆਪ੍ਰੇਸ਼ਨ ਸਿੰਦੂਰ ਦੌਰਾਨ ਇਲਾਕੇ ਵਿੱਚ ਡਿੱਗਣ ਵਾਲੀ ਗੋਲੀ ਅੱਜ ਅਚਾਨਕ ਫਟ […]

Continue Reading

‘VB-G RAM G’  ਯੋਜਨਾ ‘ਤੇ ਪੰਜਾਬ ‘ਚ ਹੰਗਾਮਾ,ਕਾਂਗਰਸ ਨੇ ਚੁੱਕੇ ਸਵਾਲ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪੇਂਡੂ ਰੁਜ਼ਗਾਰ ਨੂੰ ਲੈ ਕੇ ਇੱਕ ਵੱਡਾ ਰਾਜਨੀਤਿਕ ਵਿਵਾਦ ਖੜ੍ਹਾ ਹੋ ਗਿਆ ਹੈ। ਮਾਨ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇੱਕ ਨਵੀਂ ਰੁਜ਼ਗਾਰ ਗਰੰਟੀ ਯੋਜਨਾ, ਵਿਕਾਸ ਭਾਰਤ-ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (VB-G RAM G) ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦੂਜੇ ਪਾਸੇ, […]

Continue Reading

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ

ਮੋਹਾਲੀ ਹਲਕੇ ਚ 80 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਸਰਬਜੀਤ ਸਿੰਘ ਸਮਾਣਾ ਮੋਹਾਲੀ 27 ਜੂਨ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪਰਿਵਾਰ […]

Continue Reading

ਪੰਜਾਬ ਪੁਲਿਸ ਦੇ 10 ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਦੇ 10 ਅਧਿਕਾਰੀਆਂ ਦਾ ਤਬਾਦਲਾ ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ, ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ਵਧਾਉਣ ਦੇ ਉਦੇਸ਼ ਨਾਲ, ਬਠਿੰਡਾ ਦੇ ਐਸਐਸਪੀ ਨੇ ਸੱਤ ਸਟੇਸ਼ਨ ਹਾਊਸ ਅਫਸਰਾਂ (ਐਸਐਚਓ) ਸਮੇਤ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ […]

Continue Reading

ਦੇਸ਼ ਅੰਦਰ ਸਿੱਖਾਂ ਖਿਲਾਫ਼ ਰਚੀ ਜਾ ਰਹੀ ਨਫ਼ਰਤੀ ਸਾਜ਼ਿਸ਼ ਚੋਣਾਂ ਤੋਂ ਪਹਿਲਾਂ ਫਿਰਕੂ ਧਰੁਵੀਕਰਨ ਦਾ ਕੋਝਾ ਯਤਨ: ਭਾਈ ਜਤਿੰਦਰਪਾਲ ਸਿੰਘ ਜੇ.ਪੀ.

ਦੇਸ਼ ਦੀਆਂ ਸਰਹੱਦਾਂ ‘ਤੇ ਹਰ ਮਹੀਨੇ ਤਿਰੰਗੇ ਵਿੱਚ ਲਪੇਟ ਕੇ ਆਉਂਦੀਆਂ ਨੇ ਪੰਜਾਬ ਦੇ ਪੁੱਤਾਂ ਦੀਆਂ ਲਾਸ਼ਾਂ, ਪਰ ਬਦਲੇ ਵਿੱਚ ਕੌਮ ਨੂੰ ਮਿਲ ਰਹੀਆਂ ਨੇ ’84 ਦੁਹਰਾਉਣ ਦੀਆਂ ਗਿੱਦੜ-ਭੱਬਕੀਆਂ: ਸੀਨੀਅਰ ਪੰਥਕ ਆਗੂ ਪੰਜਾਬ ਦੂਜੇ ਸੂਬਿਆਂ ਦੇ ਲੱਖਾਂ ਲੋਕਾਂ ਨੂੰ ਰੁਜ਼ਗਾਰ ਤੇ ਪਿਆਰ ਦਿੰਦਾ ਹੈ, ਪਰ ਉਤਰਾਖੰਡ ਵਿੱਚ ਸਿੱਖ ਬੱਚਿਆਂ ‘ਤੇ ਨਾਜਾਇਜ਼ ਪਰਚੇ ਅਸਹਿ। ਸਿੰਘ ਸਾਹਿਬ […]

Continue Reading

ਮਿਸਤਰੀਆਂ-ਮਜ਼ਦੂਰਾਂ ਵੱਲੋਂ ਲੇਬਰ ਚੌਂਕ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ੍ਰੀ ਚਮਕੌਰ ਸਾਹਿਬ,27 ਜੂਨ,ਬੋਲੇ ਪੰਜਾਬ ਬਿਊਰੋ; ਮਿਸਤਰੀਆਂ ਅਤੇ ਮਜ਼ਦੂਰਾਂ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰਾਹਗੀਰਾਂ, ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਜਨਰਲ […]

Continue Reading

ਸੁਨੀਤਾ ਰਾਣੀ ਸਰਬਸੰਮਤੀ ਨਾਲ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਣੇ

ਅਸ਼ੋਕ ਕੁਮਾਰ ਵਰਮਾ ਬਣੇ ਮੀਤ ਪ੍ਰਧਾਨ ਖਮਾਣੋਂ, 26 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਮੀਟਿੰਗ ਅੱਜ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖਮਾਣੋਂ ਦੇ ਵਾਰਡ ਨੰਬਰ 9 ਦੇ ਕੌਂਸਲਰ ਸੁਨੀਤਾ ਰਾਣੀ ਪਤਨੀ ਦਰਸ਼ਨ ਕੁਮਾਰ ਸੋਨੀ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਣ ਗਏ ਹਨ। […]

Continue Reading

ਆਦਮਪੁਰ AAP ਹਲਕਾ ਇੰਚਾਰਜ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ 2022 ਵਿੱਚ ਜਲੰਧਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਸਾਬਕਾ ਉਮੀਦਵਾਰ ਜੀਤ ਲਾਲ ਭੱਟੀ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੋਣ ਕਮਿਸ਼ਨ ਦੇ ਆਪਣੇ ਹਲਫਨਾਮਿਆਂ ਅਨੁਸਾਰ, ਗ੍ਰੈਜੂਏਟ (ਪੇਸ਼ੇਵਰ) ਡਿਗਰੀ ਧਾਰਕ ਭੱਟੀ ਸੋਸ਼ਲ ਮੀਡੀਆ ਰਾਹੀਂ ਅਤੇ ਜ਼ਮੀਨੀ ਪੱਧਰ ‘ਤੇ […]

Continue Reading

ਪਾਕਿਸਤਾਨ ਨਸ਼ੇ ਭੇਜ ਕੇ ਨੌਜਵਾਨਾਂ ਨੂੰ ਕਰ ਰਿਹਾ ਬਰਬਾਦ -ਰਾਜਪਾਲ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨਗਰ ਨਿਗਮ ਵਿਖੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਜੋ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ, ਨੇ ਪੰਜਾਬ ਵਿੱਚ ਵਧ ਰਹੇ ਨਸ਼ਾ ਸੰਕਟ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਪਾਕਿਸਤਾਨ ਅਤੇ […]

Continue Reading