ਅਧਿਆਪਕਾਂ ਦੇ ਪੇ-ਕਮਿਸ਼ਨ ਬਕਾਏ ਲਈ DEO ਵੱਲੋਂ ਸਕੂਲਾਂ ਤੋਂ ਰਿਪੋਰਟ ਤਲਬ

DTF ਦੀ ਮੰਗ ਰੰਗ ਲਿਆਈ: ਅਧਿਆਪਕਾਂ ਦੇ ਪੇ-ਕਮਿਸ਼ਨ ਬਕਾਏ ਲਈ DEO ਵੱਲੋਂ ਸਕੂਲਾਂ ਤੋਂ ਰਿਪੋਰਟ ਤਲਬ ਬਠਿੰਡਾ, 23 ਜੂਨ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਬਠਿੰਡਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੇ ਛੇਵੇਂ ਪੇ-ਕਮਿਸ਼ਨ ਦੇ ਬਕਾਏ (Pay CommissionArrears) ਕਢਵਾਉਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫਰੰਟ (DTF) ਪੰਜਾਬ, […]

Continue Reading

ਸੈਕਟਰ-88 ਦੇ ਪਾਰਕਾਂ ਦੀ ਦੁਰਦਸ਼ਾ ਅਤੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ, ਆਖਿਰ ਜ਼ਿੰਮੇਵਾਰ ਕੌਣ? : ਉੱਭਾ

ਮੋਹਾਲੀ, 23 ਜੂਨ,ਬੋਲੇ ਪੰਜਾਬ ਬਿਊਰੋ;ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ-88 ਮੋਹਾਲੀ ਦੇ GMADA ਅਧੀਨ ਆਉਣ ਵਾਲੇ ਪਾਰਕਾਂ ਅਤੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਦੀ ਬਦਹਾਲ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀ ਪਾਰਕਾਂ ਦੀ ਮਾੜੀ ਸੰਭਾਲ ਅਤੇ ਚਾਰੋਂ ਪਾਸੇ ਫੈਲੀ ਗੰਦਗੀ ਕਾਰਨ ਬਹੁਤ ਪਰੇਸ਼ਾਨ ਹਨ।ਉਨ੍ਹਾਂ ਕਿਹਾ ਕਿ ਪਾਰਕਾਂ ਵਿੱਚ […]

Continue Reading

ਕੁਲਵੰਤ ਸਿੰਘ ਵਿਧਾਇਕ ਦੀ ਦੇਖਰੇਖ ਹੇਠ 61ਵੀਂ ਅਤੇ 62ਵੀਂ ਬਸ ਹੋਈ ਰਵਾਨਾ

ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਮੋਹਾਲੀ 23 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਦੇ ਵਿੱਚ ਅੱਜ ਹਲਕੇ ਤੋਂ 61ਵੀ ਅਤੇ 62ਵੀਂ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਇਹਨਾਂ ਦੋਵੇਂ ਬੱਸਾਂ ਨੂੰ ਸਟੇਟ […]

Continue Reading

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਨਗਰ ਨਿਗਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ‘ਸਾਈਟ ਵਿਜ਼ਿਟ ਰਜਿਸਟਰ’ ਸ਼ੁਰੂ ਕਰਨ ਦੇ ਦਿੱਤੇ ਹੁਕਮ

ਮੋਹਾਲੀ, 23 ਜੂਨ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਨਗਰ ਨਿਗਮ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨਿਗਮ ਦੇ ਸਾਰੇ ਸੀਨੀਅਰ ਅਧਿਕਾਰੀਆਂ ਲਈ “ਸਾਈਟ ਵਿਜ਼ਿਟ ਰਜਿਸਟਰ” ਸ਼ੁਰੂ ਕਰਨ ਦੇ ਲਿਖਤੀ ਹੁਕਮ ਜਾਰੀ ਕੀਤੇ ਹਨ।ਮੇਅਰ ਵੱਲੋਂ ਜਾਰੀ ਪੱਤਰ ਅਨੁਸਾਰ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ, […]

Continue Reading

ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਭਮਾਰਸੀ ਜੇਰ ਵਿਖੇ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਖੇਤ ਬਚਾਉ ਅਭਿਆਨ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਆ : ਮੁੱਖ ਖੇਤੀਬਾੜੀ ਅਫਸਰ ਫ਼ਤਹਿਗੜ੍ਹ, 2 3 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);ਸਰਕਾਰ ਵੱਲੋਂ ਚਲਾਏ ਜਾ ਰਹੇ ‘ਖੇਤ ਬਚਾਉ ਅਭਿਆਨ’ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਬਲਾਕ ਸਰਹਿੰਦ ਪਿੰਡ-ਭਮਾਰਸੀ ਜੇਰ ਵਿਖੇ ਕਿਸਾਨਾਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ […]

Continue Reading

ਬੀ ਬੀ ਐਮ ਬੀ ਦੇ ਸੀਨੀਅਰ ਲੇਖਾ ਅਧਿਕਾਰੀਆਂ ਵੱਲੋਂ ਪੈਨਸ਼ਨ ਵਿਰੋਧੀ ਨੀਤੀ ਕਾਰਨ ਰੋਸ ਪ੍ਰਦਰਸ਼ਨ ਦਾ ਐਲਾਨ- ਯੂਨੀਅਨ ਆਗੂ

ਨੰਗਲ,23, ਜੂਨ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਬੀ ਬੀ ਐਮ ਬੀ ਵਰਕਰ ਯੂਨੀਅਨ ਰਜਿ ਨੰਗਲ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜ਼ਿਲਾ ਰੋਪੜ ਦੀ ਸਾਂਝੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਅਤੇ ਮਹਿਲਾ ਸੰਘਰਸ਼ ਕਮੇਟੀ ਦੀ ਪ੍ਰਧਾਨ ਪੁਨਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਅਤੇ ਸੰਘਰਸ਼ ਕਮੇਟੀ ਆਗੂਆਂ ਨੇ ਸਮੂਲੀਅਤ ਕੀਤੀ। ਮੀਟਿੰਗ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading

ਪੰਜਾਬ ਤੋਂ ਭੱਜਣ ਵਾਲਾ ਸੀਰੀਅਲ ਰੇਪਿਸਟ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ

ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਤੋਂ ਭੱਜਿਆ ਅਪਰਾਧੀ ਸਤਪਾਲ ਉਰਫ਼ ਸੱਤੂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਉਹ 16 ਸਾਲਾਂ ਤੋਂ ਲੁਧਿਆਣਾ ਜੇਲ੍ਹ ਵਿੱਚ ਕੈਦ ਸੀ। ਉਹ ਫਰਵਰੀ 2026 ਵਿੱਚ ਜੇਲ੍ਹ ਵਿੱਚੋਂ ਭੱਜ ਗਿਆ ਸੀ। ਉਦੋਂ ਤੋਂ, ਉਹ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਲੁਕਿਆ […]

Continue Reading

ਫਰੀਦਕੋਟ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇੜੇ ਆਪਸ ਵਿੱਚ ਟਕਰਾਏ ਤਿੰਨ ਵਾਹਨ

ਫਰੀਦਕੋਟ 23 ਜੂਨ ,ਬੋਲੇ ਪੰਜਾਬ ਬਿਊਰੋ; ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਤਿੰਨ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਖੁਸ਼ਕਿਸਮਤੀ ਨਾਲ, ਤਿੰਨਾਂ ਵਾਹਨਾਂ ਦੇ ਡਰਾਈਵਰ ਸੁਰੱਖਿਅਤ ਰਹੇ ਅਤੇ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ। ਹਾਦਸੇ ਤੋਂ ਬਾਅਦ, ਸਥਾਨਕ ਨਿਵਾਸੀਆਂ ਨੇ ਕਿਸਾਨਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ‘ਤੇ ਆਪਣੀ ਨਾਰਾਜ਼ਗੀ ਪ੍ਰਗਟ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ, 23 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਗੋਲੀਬਾਰੀ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਦੋ ਪਿਸਤੌਲ ਅਤੇ ਇੱਕ ਵਾਹਨ ਬਰਾਮਦ ਕੀਤਾ। ਇਹ ਮੁਕਾਬਲਾ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਖਿਲਚੀਆਂ ਖੇਤਰ ਦੇ ਨੇੜੇ ਹੋਇਆ, ਜਿਸ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਥੋੜ੍ਹੀ ਦੇਰ ਲਈ […]

Continue Reading

SIT ਨੇ ਰਾਮ ਮੰਦਰ ਚੜ੍ਹਾਵਾ ਚੋਰੀ ਦੀ ਰਿਪੋਰਟ ਸਰਕਾਰ ਨੂੰ ਸੌਂਪੀ 

ਅਯੋਧਿਆ, 23 ਜੂਨ, ਬੋਲੇ ਪੰਜਾਬ ਬਿਊਰੋ : ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਮੰਗਲਵਾਰ ਨੂੰ ਅਯੁੱਧਿਆ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਚੋਰੀ ਸੰਬੰਧੀ ਆਪਣੀ ਜਾਂਚ ਰਿਪੋਰਟ ਰਾਜ ਸਰਕਾਰ ਨੂੰ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ, ਰਿਪੋਰਟ ਵਿੱਚ FIR ਦਰਜ ਕਰਨ ਅਤੇ ਟਰੱਸਟ ਦਾ ਪੁਨਰਗਠਨ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਵਿੱਚ ਇੱਕ ਸੀਨੀਅਰ ਅਧਿਕਾਰੀ ਨੂੰ […]

Continue Reading