ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 592, 22-06-2026

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ […]

Continue Reading

20,000 ਰੁਪਏ ਰਿਸ਼ਵਤ ਲੈਂਦੀ  ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ […]

Continue Reading

ਕਬੱਡੀ ਖਿਡਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ

ਚੰਡੀਗੜ੍ਹ 21 ਜੂਨ ,ਬੋਲੇ ਪੰਜਾਬ ਬਿਊਰੋ;  ਸਰਹਿੰਦ ਨਹਿਰ ਵਿਚ ਨਹਾਉਣ ਗਏ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਵਾਸੀ ਤੱਖਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪਿੰਡ ਪੂਨੀਆਂ ਨੇੜੇ ਵਗਦੀ ਸਰਹਿੰਦ ਨਹਿਰ ਵਿਚ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ ਜਿਸ ਦਾ ਨਹਾਉਂਦੇ ਸਮੇਂ ਪੈਰ ਤਿਲਕ ਗਿਆ ਜੋ ਕਿ ਪਾਣੀ ਦੇ ਤੇਜ਼ ਵਹਾਅ […]

Continue Reading

AAP ਸਰਕਾਰ ਪੰਜਾਬ ਨੂੰ ਏਟੀਐਮ ਵਾਂਗ ਵਰਤ ਰਹੀ ਹੈ -ਭਾਜਪਾ ਪ੍ਰਧਾਨ ਨਿਤਿਨ ਨਬੀਨ

ਲੁਧਿਆਣਾ 21 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਤਿਨ ਨਬੀਨ ਨੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਮੌਜੂਦਾ ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਸਿਆਸੀ ਹਮਲਾ ਕੀਤਾ। ਗੁਰੂਆਂ ਦੀ ਧਰਤੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਉਨ੍ਹਾਂ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ “ਵਾਹਿਗੁਰੂ ਜੀ […]

Continue Reading

ਸੁਖਜਿੰਦਰ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਸੰਬੰਧੀ ਫ਼ਰਜ਼ੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ

ਚੰਡੀਗੜ੍ਹ, 21 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਇੱਕ ਜਾਅਲੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਤੋਂ ਬਾਅਦ, ਸੰਸਦ ਮੈਂਬਰ ਨੇ ਖੁਦ X (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਰਾਹੀਂ ਸਪੱਸ਼ਟ ਕੀਤਾ ਕਿ ਇਹ ਪੱਤਰ ਪੂਰੀ ਤਰ੍ਹਾਂ […]

Continue Reading

ਮੁਲਾਜਮ ਮੰਚ ਅਤੇ ਸਾਂਝੇ ਫਰੰਟ ਦਾ ਸੰਘਰਸ਼ ਆਪ ਸਰਕਾਰ ਦੀ ਅਰਥੀ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗੇ- ਜਸਵਿੰਦਰ ਸਿੰਘ ਆਹਲੂਵਾਲੀਆ

ਫਤਿਹਗੜ੍ਹ ਸਾਹਿਬ , 21 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਪੰਜਾਬ, ਦੇ ਸੂਬਾ ਪ੍ਰਧਾਨ,ਭਜਨ ਸਿੰਘ ਗਿੱਲ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਹੜੇ ਪੈਨਸ਼ਨਰਾਂ,ਫੈਮਲੀ ਪੈਨਸ਼ਨਰਾਂ ਦਾ ਐਲ,ਟੀ,ਸੀ,(ਸਫਰੀ ਭੱਤਾ), ਜੁਲਾਈ 2026, ਵਿੱਚ ਮਿਲਣਯੋਗ ਹੈ ਉਹ ਆਪਣਾ ਐਲ,ਟੀ,ਸੀ,ਆਨ ਲਾਈਨ ਅਪਲਾਈ ਕਰਨ।ਕਿਸੇ ਵੀ ਕੈਫੈ ਕੋਲੋਂ ਜਾ ਕੇ ਆਪਣੇ ਮੌਬਾਇਲ ਤੋਂ ਆਨ ਲਾਈਨ ਅਪਲਾਈ ਕਰ […]

Continue Reading

ਦਿਲਜੀਤ ਦੁਸਾਂਝ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕਰਵਾਇਆ ਨੱਚਣ ਟੱਪਣ ਦਾ ਸ਼ੋਅ, ਖਾਲਿਸਤਾਨੀ ਝੰਡਿਆਂ ਨਾਲ ਸਿੰਘਾਂ ਦਾ ਸਟੇਜ ‘ਤੇ ਵਿਰੋਧ

ਜੱਥੇਦਾਰ ਅਕਾਲ ਤਖਤ ਦਲਜੀਤ ਦੁਸਾਂਝ ਵਿਰੁੱਧ ਕਰਣ ਸਖ਼ਤ ਕਾਰਵਾਈ: ਭਾਈ ਸਾਬੀ ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਸੈਨ ਫ੍ਰਾਂਸਿਸਕੋ ਵਿੱਚ ਹੋਇਆ ਸ਼ੋਅ ਉਸ ਵੇਲੇ ਵਿਵਾਦਾਂ ਵਿੱਚ ਘਿਰ ਗਿਆ ਜਦੋਂ ਖਾਲਿਸਤਾਨ ਰੈਫਰੈਂਡਮ ਨਾਲ ਜੁੜੇ ਕੁਝ ਕਾਰਕੁਨ ਸਟੇਜ ‘ਤੇ ਪਹੁੰਚ ਗਏ, ਜਿਨ੍ਹਾਂ ਵੱਲੋਂ ਖਾਲਿਸਤਾਨੀ ਝੰਡੇ ਲਹਿਰਾਏ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ। […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਨਵੀਂ ਦਿੱਲੀ 21 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ, ਫਤਿਹ ਨਗਰ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਸਜ ਰਹੇ ਸਵੇਰ ਅਤੇ ਸ਼ਾਮ ਦੇ ਦੀਵਾਨ ਵਿੱਚ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਨਵੀਂ ਦਿੱਲੀ, 21 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਦਿੱਲੀ ਵਿੱਚ ਕਾਰ ਸੇਵਾ ਸ਼ੁਰੂ ਕਰਨ ਦੇ 50 ਸਾਲ ਪੂਰੇ ਹੋਣ ’ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ […]

Continue Reading

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ, ਕਾਹਲੋਂ

ਨਵੀਂ ਦਿੱਲੀ, 21 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 62 ਮੈਂਬਰੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜ ਗਿਆ ਹੈ। ਇਹ ਜੱਥਾ 29 ਜੂਨ ਨੂੰ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ 30 ਜੂਨ ਨੂੰ ਭਾਰਤ ਵਾਪਸ ਪਰਤੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ […]

Continue Reading