ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ ਫਰੀਦਕੋਟ 21 ਜੂਨ, ਬੋਲੇ ਪੰਜਾਬ ਬਿਊਰੋ; ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲਾ ਫ਼ਰੀਦਕੋਟ ਨੇ ਸਲਾਨਾ ਵਿਸ਼ਵ ਗੱਤਕਾ ਦਿਵਸ ਮਨਾਉਂਦੇ ਹੋਏ ਇੱਥੇ ਪੁਰਾਣੀ ਦਾਣਾ ਮੰਡੀ ਵਿੱਚ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਿਸ ਵਿੱਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਦੀ ਟੀਮ ਜੇਤੂ ਰਹੀ। […]

Continue Reading

ਪਾਰਕ ਦੀ ਸੁੰਦਰਤਾ ਬਹਾਲ ਰੱਖਣ ਲਈ ਪੁਨਮ ਸਿੰਘ ਏ ਡੀ ਸੀ ਨੂੰ ਦਿੱਤਾ ਮੰਗ ਪੱਤਰ

ਮਾਨਸਾ 21 ਜੂਨ ,ਬੋਲੇ ਪੰਜਾਬ ਬਿਊਰੋ; ਸੈਂਟਰਲ ਪਾਰਕ ਵਾਤਾਵਰਣ ਸਧਾਰ ਕਮੇਟੀ ਦੇ ਆਗੂਆਂ ਕਾਮਰੇਡ ਰਾਜਵਿੰਦਰ ਰਾਣਾ ਸ਼ਮਸ਼ੇਰ ਸਿੰਘ ਮੇਜਰ ਸਿੰਘ ਫੌਜੀ , ਅਸੋ਼ੋਕਸਪੋਲੀਆ ਨੇ ਅੱਜ ਯੋਗਾ ਦਿਵਸ ਦੇ ਮੌਕੇ ਪਾਰਕ ਦੀ ਸੁੰਦਰਤਾ ਬਹਾਲ ਰੱਖਣ ਲਈ ਪੁਨਮ ਸਿੰਘ ਏ ਡੀ ਸੀ (ਵਿਕਾਸ) ਮਾਨਸਾ ਨੂੰ ਇਕ ਮੰਗ ਪੱਤਰ ਦਿਤਾ।ਕਮੇਟੀ ਨੇ ਉਨਾ ਦੇ ਧਿਆਨ ਵਿਚ ਲਿਆਦਾ ਕਿ ਪਾਰਕ […]

Continue Reading

ਰੋਟਰੈਕਟ ਕਲੱਬ ਰਾਜਪੁਰਾ ਅਤੇ ਇੰਟਰੈਕਟ ਕਲੱਬ ਰਾਜਪੁਰਾ ਵੱਲੋਂ ਦੋ ਦਿਨਾਂ ਯੋਗਾ ਕੈਂਪ ਦਾ ਸਫ਼ਲ ਸਮਾਪਨ

ਰਾਜਪੁਰਾ, 21 ਜੂਨ ,ਬੋਲੇ ਪੰਜਾਬ ਬਿਊਰੋ; ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਸ਼ਿਵਾਜੀ ਪਾਰਕ ਰਾਜਪੁਰਾ ਵਿਖੇ ਰੋਟਰੈਕਟ ਕਲੱਬ ਰਾਜਪੁਰਾ ਅਤੇ ਇੰਟਰੈਕਟ ਕਲੱਬ ਰਾਜਪੁਰਾ ਵੱਲੋਂ, ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੇ ਸਹਿਯੋਗ ਨਾਲ 20 ਅਤੇ 21 ਜੂਨ ਨੂੰ ਦੋ ਦਿਨਾਂ ਯੋਗਾ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਕੈਂਪ ਨੂੰ ਕੈਪੀਟਲ ਸਮਾਲ ਫਾਇਨਾਂਸ ਬੈਂਕ, ਬ੍ਰਾਂਚ ਰਾਜਪੁਰਾ ਵੱਲੋਂ […]

Continue Reading

ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਅਫਸਰ ਐਸੋਸੀਏਸ਼ਨ ਦਾ ਦੂਜਾ ਤ੍ਰਿਵਾਰਸ਼ਿਕ ਸੰਮੇਲਨ ਸੰਪੰਨ

ਬੈਂਕ ਅਧਿਕਾਰੀਆਂ ਦੇ ਹਿੱਤਾਂ, ਚੁਣੌਤੀਆਂ ਅਤੇ ਭਵਿੱਖ ਦੀਆਂ ਰਣਨੀਤੀਆਂ ‘ਤੇ ਹੋਈ ਵਿਸਥਾਰਪੂਰਵਕ ਚਰਚਾ ਮੋਹਾਲੀ, 21 ਜੂਨ ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਅਫਸਰ ਐਸੋਸੀਏਸ਼ਨ (ਏਆਈਪੀਐਨਬੀਓਏ) ਦੀ ਮੋਹਾਲੀ ਸਰਕਲ ਇਕਾਈ ਵੱਲੋਂ ਦੂਜੇ ਤ੍ਰਿਵਾਰਸ਼ਿਕ ਸੰਮੇਲਨ 2026 ਦਾ ਸ਼ਾਨਦਾਰ ਆਯੋਜਨ ਮੋਹਾਲੀ ਸਥਿਤ ਹੋਟਲ ਬੈਸਟ ਵੈਸਟਰਨ ਪਲੱਸ ਵਿੱਚ ਕੀਤਾ ਗਿਆ। ਸੰਮੇਲਨ ਵਿੱਚ ਦੇਸ਼ ਭਰ ਤੋਂ ਆਏ ਬੈਂਕ […]

Continue Reading

ਭਟਕਦੀਆਂ ਰੂਹਾਂ

ਭਟਕਦੀਆਂ ਰੂਹਾਂ ਇਤਿਹਾਸ ਦਾ ਪਹੀਆ ਕਈ ਵਾਰ ਅੱਗੇ ਨਹੀਂ ਵਧਦਾ, ਸਗੋਂ ਪੁੱਠਾ ਗੇੜਾ ਖਾ ਲੈਂਦਾ ਹੈ। ਅੱਜ ਪੰਜਾਬ ਦੀ ਹਾਲਤ ਵੇਖ ਕੇ ਲੱਗਦਾ ਹੈ ਕਿ ਅਸੀਂ ਫਿਰ ਉਸੇ ਮੋੜ ਵੱਲ ਵਧ ਰਹੇ ਹਾਂ, ਜਿੱਥੇ ਪਹਿਲਾਂ ਵੀ ਬਹੁਤ ਕੁਝ ਗੁਆ ਚੁੱਕੇ ਹਾਂ। ਆਰਥਿਕ ਮੰਦਹਾਲੀ, ਬੇਰੁਜ਼ਗਾਰੀ, ਕਰਜ਼ਿਆਂ ਹੇਠ ਦੱਬੀ ਖੇਤੀ, ਖਾਲੀ ਹੁੰਦੇ ਪਿੰਡ ਅਤੇ ਪਰਵਾਸ ਦੀ ਮਾਰ […]

Continue Reading

17 ਜੁਲਾਈ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕਰਕੇ ਮੁਕੰਮਲ ਹੜਤਾਲ ਕਰਨ ਦਾ ਕੀਤਾ ਜਾਵੇਗਾ ਐਲਾਨ

1 ਤੋਂ 10 ਜੁਲਾਈ ਤੱਕ ਕੀਤੇ ਜਾਣਗੇ ਮੰਤਰੀਆਂ ਦੇ ਘਿਰਾਓ ਅਤੇ 24 ਜੂਨ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਦਿੱਤੇ ਜਾਣਗੇ ਧਰਨੇ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਅੱਜ ਇਥੇ ਪੈਨਸ਼ਨਰ ਭਵਨ, ਲੁਧਿਆਣਾ ਵਿਖੇ ਪੰਜਾਬ ਭਰ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਫੈਡਰੇਸ਼ਨਾ,ਐਸੋਸੀਏਸ਼ਨਾਂ, ਜਥੇਬੰਦੀਆਂ, ਆਊਟਸੋਰਸ, ਕੱਚੇ ਮੁਲਾਜ਼ਮ, […]

Continue Reading

ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ : ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਸੁੱਟੀ 27 Kg ਹੈਰੋਇਨ ਬਰਾਮਦ

ਅੰਮ੍ਰਿਤਸਰ, 21 ਜੂਨ, ਬੋਲੇ ਪੰਜਾਬ ਬਿਊਰੋ : ਸੁਰੱਖਿਆ ਏਜੰਸੀਆਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਵੱਡੀ ਸਫਲਤਾ ਮਿਲੀ ਹੈ। ਰਿਪੋਰਟਾਂ ਅਨੁਸਾਰ, ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਗਭਗ 27 ਕਿਲੋ ਹੈਰੋਇਨ ਬਰਾਮਦ ਕੀਤੀ। ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ […]

Continue Reading

ਤਾਮਿਲਨਾਡੂ ਦੀ ਇਕ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਮਹਿਲਾ ਮੁਲਾਜ਼ਮਾਂ ਦੀ ਮੌਤ 65 ਤੋਂ ਵੱਧ ਜ਼ਖਮੀ

ਚੇਨਈ, 21 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਐਤਵਾਰ ਨੂੰ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਇੱਕ ਸਮੁੰਦਰੀ ਭੋਜਨ ਨਿਰਯਾਤ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ। ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਇਸ ਘਟਨਾ ਵਿੱਚ ਸੱਤ ਮਹਿਲਾ ਕਰਮਚਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 65 ਤੋਂ ਵੱਧ ਹੋਰ ਜ਼ਖਮੀ ਹੋ ਗਏ; ਜ਼ਖਮੀਆਂ ਵਿੱਚੋਂ […]

Continue Reading

ਖੰਨਾ ਨੇੜੇ ਚੱਲਦੀ ਸਲੀਪਰ ਬੱਸ ਨੂੰ ਲੱਗੀ ਅੱਗ

ਖੰਨਾ, 21 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਐਤਵਾਰ ਨੂੰ ਖੰਨਾ ਨੇੜੇ ਲੁਧਿਆਣਾ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਚੱਲਦੀ ਸਲੀਪਰ ਬੱਸ ਵਿੱਚ ਅੱਗ ਲੱਗ ਗਈ। ਇਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਲਗਭਗ 80 ਯਾਤਰੀ ਸਵਾਰ ਸਨ। ਅੱਗ ਲੱਗਦੇ ਹੀ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਬੱਸ ਜਲੰਧਰ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵੱਲ ਜਾ ਰਹੀ ਸੀ। […]

Continue Reading

ਭਾਰਤੀ ਜਲ ਸੈਨਾ ਨੂੰ ਮਿਲੇ 3 ਸਵਦੇਸ਼ੀ ਯੁੱਧਪੋਤ

ਕੋਲਕਾਤਾ, 21 ਜੂਨ, ਬੋਲੇ ਪੰਜਾਬ ਬਿਊਰੋ : ਤਿੰਨ ਸਵਦੇਸ਼ੀ ਯੁੱਧਪੋਤ ਆਈਐਨਐਸ ਦੁਨਾਗਿਰੀ, ਆਈਐਨਐਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਆਈਐਨਐਸ ਅਗਰੇ ਅੱਜ ਐਤਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤੇ ਗਏ। ਇਨ੍ਹਾਂ ਨੂੰ ਘਰੇਲੂ ਤੌਰ ‘ਤੇ ਡਿਜ਼ਾਈਨ ਅਤੇ ਬਣਾਇਆ ਗਿਆ ਹੈ। ਆਈਐਨਐਸ ਸੰਸ਼ੋਧਕ ਇੱਕ ਲਗਾਤਾਰ ਯਾਤਰਾ ਵਿੱਚ 12,000 ਕਿਲੋਮੀਟਰ ਦੀ ਦੂਰੀ ਤੈਅ ਕਰਨ ਦੇ ਸਮਰੱਥ ਹੈ। ਆਈਐਨਐਸ ਦੁਨਾਗਿਰੀ […]

Continue Reading