ਯੂਕਰੇਨ ਨੇ ਰੂਸ ‘ਤੇ ਕੀਤਾ ਸਭ ਤੋਂ ਵੱਡਾ ਡਰੋਨ ਹਮਲਾ

1,000 ਤੋਂ ਵੱਧ ਡਰੋਨ ਅਤੇ ਕਰੂਜ਼ ਮਿਜ਼ਾਈਲਾਂ ਵੀ ਦਾਗੀਆਂ ਗਈਆਂ ਕੀਵ 18 ਜੂਨ ,ਬੋਲੇ ਪੰਜਾਬ ਬਿਊਰੋ; ਯੂਕਰੇਨ ਨੇ ਵੀਰਵਾਰ ਨੂੰ ਰੂਸ ‘ਤੇ ਆਪਣਾ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ। ਰੂਸੀ ਰੱਖਿਆ ਮੰਤਰਾਲੇ ਦੇ ਅਨੁਸਾਰ, ਰਾਤੋ-ਰਾਤ ਲਗਭਗ 1,000 ਡਰੋਨ ਅਤੇ ਚਾਰ ਕਰੂਜ਼ ਮਿਜ਼ਾਈਲਾਂ ਨੂੰ ਡੇਗ ਦਿੱਤਾ ਗਿਆ। ਇਨ੍ਹਾਂ ਵਿੱਚੋਂ ਲਗਭਗ 200 ਡਰੋਨ ਰਾਜਧਾਨੀ ਮਾਸਕੋ ਵੱਲ ਜਾ […]

Continue Reading

ਸੀਬੀਆਈ ਵੱਲੋਂ ਆਈਏਐਸ ਅਧਿਕਾਰੀ ਗ੍ਰਿਫ਼ਤਾਰ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਹਰਿਆਣਾ ਦੇ ਪੰਚਕੂਲਾ ਨਗਰ ਨਿਗਮ ਦੇ ਅੰਦਰ ਸਾਹਮਣੇ ਆਏ ₹79.46 ਕਰੋੜ ਦੇ ਫੰਡ ਗਬਨ ਮਾਮਲੇ ਦੇ ਸਬੰਧ ਵਿੱਚ ਆਈਏਐਸ ਅਧਿਕਾਰੀ ਰਾਮ ਕੁਮਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿੰਘ ਉਸ ਸਮੇਂ ਪੰਚਕੂਲਾ ਨਗਰ ਨਿਗਮ ਕਮਿਸ਼ਨਰ ਦੇ ਇੰਚਾਰਜ ਸਨ। ਸੀਬੀਆਈ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ […]

Continue Reading

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਸ਼ਰਧਾਲੂਆਂ ਨਾਲ ਹੋ ਰਹੀਆਂ ਚਿੰਤਾਜਨਕ ਘਟਨਾਵਾਂ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧ ਕੀਤੇ ਜਾਣ ਪੁਖਤੇ ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ […]

Continue Reading

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

ਤਖ਼ਤ ਪਟਨਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਨਵੀਂ ਦਿੱਲੀ, 18 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ, ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਠੰਢੇ ਮਿੱਠੇ ਜਲ […]

Continue Reading

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, 18 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸਿੱਖ ਫੈਡਰੇਸ਼ਨ (ਯੂਕੇ) ਨੇ ਰੀਫਾਰਮ ਯੂਕੇ ਦੇ ਆਗੂਆਂ ਵੱਲੋਂ ਪਵਿੱਤਰ ਸਿੱਖ ਕਿਰਪਾਨ ਬਾਰੇ ਦਿੱਤੀਆਂ ਟਿੱਪਣੀਆਂ ਅਤੇ ਹੈਨਰੀ ਨੋਵਾਕ ਦੇ ਕਤਲ ਮਾਮਲੇ ਤੋਂ ਬਾਅਦ ਵਰਤੀ ਗਈ ਭੜਕਾਊ ਭਾਸ਼ਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਗਾਇਆ ਹੈ ਕਿ ਅਜਿਹੇ ਬਿਆਨਾਂ ਕਾਰਨ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਘਟਨਾਵਾਂ […]

Continue Reading

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ […]

Continue Reading

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ  ਪ੍ਰਭਾਵੀ ਸਾਧਨ

ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ.ਏ.ਐੱਸ ਨਗਰ 18 ਜੂਨ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਸੇਵਾ ਸੁਸਾਇਟੀ […]

Continue Reading