ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ […]

Continue Reading

ਮੰਤਰੀ ਮੁੰਡੀਆ ਖਿਲਾਫ਼ ਕਾਰੋਬਾਰੀ ਨੇ High Court ਦਾ ਦਰਵਾਜ਼ਾ ਖੜਕਾਇਆ, ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਇੱਕ ਵਪਾਰੀ ਨੇ ਹਾਈ ਕੋਰਟ ਵਿੱਚ ਪਹੁੰਚ ਕਰਕੇ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਵਪਾਰੀ ਦਾ ਦੋਸ਼ ਹੈ ਕਿ ਮੰਤਰੀ ਉਨ੍ਹਾਂ ਦੇ ਕਾਰੋਬਾਰ ਵਿੱਚ ਵੱਡੀ ਹਿੱਸੇਦਾਰੀ ਮੰਗ ਰਹੇ ਹਨ। ਹਿੱਸੇਦਾਰੀ ਸਾਂਝੀ ਕਰਨ ਤੋਂ ਇਨਕਾਰ ਕਰਨ ‘ਤੇ ਉਨ੍ਹਾਂ ਨੂੰ […]

Continue Reading

ਗਮਾਡਾ ਦੀ ਬਿਲਡਰਾਂ ਨਾਲ ਕਥਿਤ ਮਿਲੀਭੁਗਤ ਦਾ ਖਮਿਆਜ਼ਾ ਭੁਗਤ ਰਹੇ ਹਨ ਮੋਹਾਲੀ ਦੇ ਨਿਵਾਸੀ, ਦੋਸ਼ੀ ਅਧਿਕਾਰੀਆਂ ਤੇ ਬਿਲਡਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਉੱਭਾ

ਮੋਹਾਲੀ, 18 ਜੂਨ ,ਬੋਲੇ ਪੰਜਾਬ ਬਿਊਰੋ;ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਕਾਲੋਨੀਆਂ ਦੇ ਵਸਨੀਕ ਅੱਜ ਗਮਾਡਾ ਦੀਆਂ ਨੀਤੀਆਂ, ਲਾਪਰਵਾਹੀ ਅਤੇ ਬਿਲਡਰਾਂ ਨਾਲ ਕਥਿਤ ਮਿਲੀਭੁਗਤ ਦਾ ਖਮਿਆਜ਼ਾ ਭੁਗਤ ਰਹੇ ਹਨ। ਪ੍ਰੀਤ ਸਿਟੀ ਸੈਕਟਰ-86 ਸਮੇਤ ਕਈ ਇਲਾਕਿਆਂ ਦੇ ਲੋਕ ਸਾਲਾਂ ਤੋਂ ਅਨਿਸ਼ਚਿਤਤਾ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ […]

Continue Reading

ਕਪੂਰਥਲਾ ਵਿੱਚ ਪੁਲਿਸ ਟੀਮ ‘ਤੇ ਗੋਲੀਬਾਰੀ, 2 ਗ੍ਰਿਫ਼ਤਾਰ

ਕਪੂਰਥਲਾ 18 ਜੂਨ ,ਬੋਲੇ ਪੰਜਾਬ ਬਿਊਰੋ; ਕਪੂਰਥਲਾ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਦੋਂ ਬੀਤੀ ਦੇਰ ਰਾਤ ਇੱਕ ਕਾਰ ਵਿੱਚ ਸਵਾਰ ਅਪਰਾਧੀਆਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਅਪਰਾਧੀਆਂ ਨੇ ਜਲੰਧਰ ਤੋਂ ਵਾਪਸ ਆ ਰਹੀ ਪੁਲਿਸ ਟੀਮ ਨੂੰ ਮਾਰਨ ਦੇ ਇਰਾਦੇ ਨਾਲ ਗੋਲੀਆਂ ਚਲਾਈਆਂ। ਹਾਲਾਂਕਿ, ਪੁਲਿਸ ਟੀਮ […]

Continue Reading

ਸਾਬਕਾ AAP ਵਿਧਾਇਕ ਸੰਦੋਆ ਨੂੰ ਸੈਕਸ ਰੈਕੇਟ ਮਾਮਲੇ ਵਿੱਚ SIT ਨੇ ਕੀਤੇ ਸੰਮਨ ਜਾਰੀ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵਧਦੀਆਂ ਜਾਪਦੀਆਂ ਹਨ। ਪੁਲਿਸ ਨੇ ਆਨੰਦਪੁਰ ਸਾਹਿਬ ਦੇ ਇੱਕ ਹੋਟਲ ਵਿੱਚ ਹੋਏ ਸੈਕਸ ਰੈਕੇਟ ਦੇ ਪਰਦਾਫਾਸ਼ ਦੇ ਸਬੰਧ ਵਿੱਚ ਪੁੱਛਗਿੱਛ ਲਈ ਸੰਦੋਆ ਨੂੰ ਤਲਬ ਕੀਤਾ ਹੈ। ਡੀਐਸਪੀ ਰੋਪੜ ਦੇ ਦਫ਼ਤਰ ਤੋਂ ਜਾਰੀ ਹੁਕਮਾਂ […]

Continue Reading

ਮੋਗਾ ਵਿੱਚ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ

ਮੋਗਾ 18 ਜੂਨ ,ਬੋਲੇ ਪੰਜਾਬ ਬਿਊਰੋ; ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਸਬ-ਡਿਵੀਜ਼ਨ ਵਿੱਚ ਸਥਿਤ ਸੁਖਾਨੰਦ ਪਿੰਡ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾਪੁਰਾਣਾ ਥਾਣੇ ਦੇ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਅਤੇ ਐਸਆਈ ਮੰਗਲ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ […]

Continue Reading

ਜਲੰਧਰ ਜ਼ਿਲ੍ਹੇ ‘ਚ ਗੁਟਕਾ ਸਾਹਿਬ ਦੀ ਬੇਅਦਬੀ

ਜਲੰਧਰ, 18 ਜੂਨ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਸਗਵਾਲ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਅਸਥਾਨ ਵਿੱਚ ਇੱਕ ਔਰਤ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ। ਇਸ ਘਟਨਾ ਤੋਂ ਬਾਅਦ, ਪਿੰਡ ਵਾਸੀਆਂ ਨੇ ਔਰਤ ਨੂੰ ਫੜ ਕੇ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 11 ਆਧੁਨਿਕ ਪਿਸਤੌਲਾਂ ਸਣੇ 8 ਵਿਅਕਤੀ ਕਾਬੂ 

ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ […]

Continue Reading

ਕਥਿਤ ਵਿਵਾਦਤ ਵੀਡੀਓ ‘ਚ CM ਭਗਵੰਤ ਮਾਨ ਨਹੀਂ, AAP ਵਲੋਂ ਪ੍ਰੈਸ ਕਾਨਫਰੰਸ ‘ਚ ਦਾਅਵਾ 

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦੋ ਲੈਬਾਂ ਦੀਆਂ ਰਿਪੋਰਟਾਂ ਪੇਸ਼ […]

Continue Reading

“ਮੈਨੂੰ ਦੁਬਾਰਾ ਪ੍ਰੀਖਿਆ ਦੇਣ ਤੋਂ ਡਰ ਲੱਗ ਰਿਹਾ” ਲਿਖ ਕੇ NEET ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ 

*ਪਰਿਵਾਰ ਵਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ  ਨਵੀਂ ਦਿੱਲੀ, 18 ਜੂਨ, ਬੋਲੇ ਪੰਜਾਬ ਬਿਊਰੋ : NEET ਦੀ ਤਿਆਰੀ ਕਰ ਰਹੀ 19 ਸਾਲਾ ਵਿਦਿਆਰਥਣ ਅਨੁਕੀਰਤਨਾ ਨੇ ਬੁੱਧਵਾਰ ਨੂੰ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਆਪਣੀ ਮੌਤ ਤੋਂ ਪਹਿਲਾਂ, ਉਸਨੇ ਆਪਣੇ ਚਾਚੇ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ WhatsApp ਸੁਨੇਹੇ ਭੇਜੇ ਸਨ।ਇਹ ਘਟਨਾ ਤਾਮਿਲਨਾਡੂ ਦੇ […]

Continue Reading