ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 740, 18-06-2026

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ

ਚੰਡੀਗੜ੍ਹ , 17 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ। ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕਪੂਰਥਲਾ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅੰਮ੍ਰਿਤਸਰ ਵਿਖੇ ਖਾਲੀ ਅਸਾਮੀ ਵਿਰੁੱਧ ਤੈਨਾਤ ਕੀਤਾ ਜਾਂਦਾ ਹੈ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਏਅਰ ਮਾਰਸ਼ਲ ਟੀ.ਐਸ. ਰੰਧਾਵਾ ਨੇ ਸਮਾਰੋਹ ਦੀ ਕੀਤੀ ਪ੍ਰਧਾਨਗੀ, ਸੰਸਥਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਵੱਧ ਤੋਂ ਵੱਧ ਕੈਡਿਟਾਂ ਨੂੰ ਸ਼ਾਮਲ ਕਰਾਉਣ ਦੀ ਆਪਣੀ ਵਿਰਾਸਤ ਰੱਖੀ ਬਰਕਰਾਰ ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜੂਨ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ […]

Continue Reading

ਤਨਖਾਹਾਂ ਨਾ ਮਿਲਣ ‘ਤੇ ਸੰਗਰੂਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਸੰਗਰੂਰ 17 ਜੂਨ ,ਬੋਲੇ ਪੰਜਾਬ ਬਿਊਰੋ; ਸੰਗਰੂਰ ਵਿੱਚ ਸੀਵਰੇਜ ਬੋਰਡ ਧੂਰੀ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਆਪਣੀਆਂ ਲੰਬਿਤ ਮੰਗਾਂ ਅਤੇ ਵਿੱਤੀ ਤੰਗੀ ਤੋਂ ਪ੍ਰੇਸ਼ਾਨ, ਕਰਮਚਾਰੀ ਇਕੱਠੇ ਹੋਏ ਅਤੇ ਸਰਕਾਰ ਦੇ ਕੰਮਕਾਜ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਪਰਿਵਾਰਾਂ ਨੂੰ ਗੁਜ਼ਾਰਾ […]

Continue Reading

ਸਰਨਾ ਦਾ ਤਰਲੋਚਨ ਸਿੰਘ ਨੂੰ ਕਰਾਰਾ ਜਵਾਬ, ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਨਵੀਂ ਦਿੱਲੀ 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੂੰ ਲਿਖੇ ਪੱਤਰ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪੱਤਰ ਸਿਆਣਪ ਨਹੀਂ, ਸਗੋਂ ਸੱਤਾ ਨਾਲ ਸਹੂਲਤ ਵਾਲੀ ਰਾਜਨੀਤੀ […]

Continue Reading

ਭਗਵੰਤ ਮਾਨ, ਅਕਾਲ ਤਖ਼ਤ ਨਾਲ ਟਕਰਾਅ ਛੱਡ, ਨਿਮਾਣੇ ਸਿੱਖ ਵਾਂਗ ਹੋਣ ਪੇਸ਼: ਹਰਮੀਤ ਸਿੰਘ ਕਾਲਕਾ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ ਹੈ ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ […]

Continue Reading

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਨਵੀਂ ਦਿੱਲੀ, 17 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ […]

Continue Reading

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਐਸਜੀਪੀਸੀ ਚੋਣਾਂ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀਆਂ, ਸਿੱਖਾਂ ਦੇ ਟਾਰਗੇਟ ਕਿੱਲਿੰਗ ਸਮੇਤ ਹੋਰ ਕਈ ਗੰਭੀਰ ਮਸਲਿਆਂ ਤੇ ਹੋਈ ਚਰਚਾ ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਫਰਾਂਸ ਦੇ ਬੌਬੀਨੀ ਸ਼ਹਿਰ ਦੀ ਮੈਰੀ (ਟਾਊਨ ਹਾਲ) ਵਿੱਚ ਦਮਦਮੀ ਮੰਚ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਹਿਯੋਗ ਨਾਲ ‘ਹਿਉਮਨ ਰਾਇਟਸ ਸੈਮੀਨਾਰ ਪੈਰਿਸ-2026’ ਕਰਵਾਇਆ ਗਿਆ। ਜੂਨ 1984 […]

Continue Reading

ਪਾਕ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ […]

Continue Reading

ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ

15 ਜੁਲਾਈ ਤੋਂ ਲੇਬਰ ਸੁਵਿਧਾ ਕੈਂਪ ਲਗਾਉਣ ਦਾ ਕੀਤਾ ਫੈਸਲਾ ਰੋਪੜ, 17, ਜੂਨ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ, ਵੱਖ ਵੱਖ ਸਕੀਮਾਂ, ਪੈਨਸ਼ਨਰਾਂ , ਵਜ਼ੀਫੇ, ਐਕਸਗਰੇਸ਼ੀਆ ਗਰਾਂਟ ਆਦਿ ਮੰਗਾਂ ਸਬੰਧੀ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੋਪੜ ਦੀ ਕਮੇਟੀ ਦੀ ਮੀਟਿੰਗ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਰੋਪੜ ਲੇਬਰ ਦਫਤਰ […]

Continue Reading