ਜਹਾਜ਼ ਹੁਣ low visibilityਵਿੱਚ ਵੀ ਸੁਰੱਖਿਅਤ ਕਰਨਗੇ ਲੈਂਡ

ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ; ਹੁਣ, ਜਹਾਜ਼ low visibility ਵਿੱਚ ਵੀ ਸੁਰੱਖਿਅਤ ਢੰਗ ਨਾਲ ਉਤਰ ਸਕਣਗੇ। ਭਾਰਤ ਵਿੱਚ ਪਹਿਲੀ ਵਾਰ, ਜ਼ਮੀਨ ਤੋਂ ਰੇਡੀਓ ਸਿਗਨਲ ਭੇਜੇ ਬਿਨਾਂ, ਸਿੱਧੇ ਸੈਟੇਲਾਈਟ ਸਿਗਨਲਾਂ ਦੀ ਵਰਤੋਂ ਕਰਕੇ ਇੱਕ ਵੱਡੇ ਵਪਾਰਕ ਜੈੱਟ ਨੂੰ ਸੁਰੱਖਿਅਤ ਢੰਗ ਨਾਲ ਉਤਾਰਨ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ। 27 ਜੂਨ ਨੂੰ, ਹਵਾਬਾਜ਼ੀ ਰੈਗੂਲੇਟਰ ਡੀਜੀਸੀਏ […]

Continue Reading

ਪੰਜਾਬ ਭਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ

ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੀ ਅਗਵਾਈ ਹੇਠ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਕੋਠੀ ਤੋਂ ਕੁੱਝ ਦੂਰੀ ’ਤੇ ਸੂਬਾ ਆਗੂ ਕੁਲਵਿੰਦਰ ਸਿੰਘ ਢਿੱਲੋਂ ਅਤੇ ਮਨਜੀਤ ਸਿੰਘ ਬਾਸਰਕੇ […]

Continue Reading

‘ਇੱਥੇ ਚਿੱਟਾ ਵਿਕਦਾ ਹੈ’ਬਠਿੰਡਾ ਵਿੱਚ ਕੰਧਾਂ ‘ਤੇ ਲਿਖਤ ਮਿਲੀ,ਪੰਜਾਬ ਸਰਕਾਰ ਦਾ ਆਖਰੀ ਮੌਕਾ, ਹਾਈ ਕੋਰਟ ਨੇ 16 ਜੁਲਾਈ ਤੱਕ ਮੰਗਿਆ ਜਵਾਬ

ਬਠਿੰਡਾ 29 ਜੂਨ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਦੀਆਂ ਕੰਧਾਂ ‘ਤੇ ਲਿਖੇ “ਇੱਥੇ ਚਿੱਟਾ ਵਿਕਦਾ ਹੈ” ਦੇ ਮਾਮਲੇ ਦੀ ਸੁਣਵਾਈ ਕਰ ਰਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦਾ ਆਖਰੀ ਮੌਕਾ ਦਿੱਤਾ […]

Continue Reading

ਮੋਦੀ ਕੈਬਨਿਟ ਤੋਂ ਬਾਹਰ ਹੋ ਸਕਦੇ ਹਨ 6 ਮੰਤਰੀ

ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ; ਮੋਦੀ ਮੰਤਰੀ ਮੰਡਲ ਵਿੱਚ ਇਹ ਵੱਡਾ ਫੇਰਬਦਲ ਅਗਲੇ ਕੁਝ ਹਫ਼ਤਿਆਂ ਵਿੱਚ ਹੋ ਸਕਦਾ ਹੈ।ਧਰਮਿੰਦਰ ਪ੍ਰਧਾਨ ਅਤੇ ਹਰਦੀਪ ਸਿੰਘ ਪੁਰੀ ,ਰਵਨੀਤ ਸਿੰਘ ਬਿੱਟੂ, ਪੰਕਜ ਚੌਧਰੀ, ਹਰਸ਼ ਮਲਹੋਤਰਾ ਨੂੰ ਮੋਦੀ ਮੰਤਰੀ ਮੰਡਲ ਤੋਂ ਹਟਾਇਆ ਜਾ ਸਕਦਾ ਹੈ।ਕੁਝ ਨਵੇ ਚਿਹਰੇ ਨਿਯੁਕਤ ਕੀਤੇ ਜਾ ਸਕਦੇ ਹਨ ਅਫਵਾਹਾਂ ਹਨ ਕਿ ਵਿੱਤ ਮੰਤਰੀ ਨਿਰਮਲਾ […]

Continue Reading

ਖੋਜ, ਨਵੀਨਤਾ ਅਤੇ ਟਿਕਾਊ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ ‘ਰਾਈਜ਼’ ਸਲਾਹਕਾਰ ਸੇਵਾ: ਬਲਜੀਤ ਸਿੰਘ

ਮੋਹਾਲੀ, 29 ਜੂਨ ,ਬੋਲੇ ਪੰਜਾਬ ਬਿਊਰੋ: ਖੋਜ, ਨਵੀਨਤਾ, ਟਿਕਾਊ ਵਿਕਾਸ ਅਤੇ ਉਦਯੋਗਿਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿਓਰਪਲੈਨੇਟ ਗਲੋਬਲ ਵੈਂਚਰਜ਼ ਐਲਐਲਸੀ ਵੱਲੋਂ ਆਪਣੀ ਨਵੀਂ ਸਲਾਹਕਾਰ ਇਕਾਈ ‘ਰਾਈਜ਼’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਓਰਪਲੈਨੇਟ ਗਲੋਬਲ ਵੈਂਚਰਜ਼ ਐਲਐਲਸੀ ਦੇ ਚੇਅਰਮੈਨ ਅਤੇ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ (ਭਾਰਤ) ਦੇ ਚਾਂਸਲਰ ਬਲਜੀਤ ਸਿੰਘ ਨੇ ਦੱਸਿਆ […]

Continue Reading

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦਾ 310ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੋਹਾਲੀ 29 ਜੂਨ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ […]

Continue Reading

ਵੀ.ਬੀ.-ਜੀ ਰਾਮ ਜੀ ਤੋਂ ਘਬਰਾਈ ਕਾਂਗਰਸ, ਪਾਰਦਰਸ਼ਤਾ ਅਤੇ ਵਿਕਾਸ ਦੀ ਸਭ ਤੋਂ ਵੱਡੀ ਵਿਰੋਧੀ : ਪਰਮਜੀਤ ਸਿੰਘ ਕੈਂਥ

ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ:  ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਕਸਿਤ ਭਾਰਤ–ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਵੀ.ਬੀ.-ਜੀ ਰਾਮ ਜੀ) ਨੂੰ ਲੈ ਕੇ ਕਾਂਗਰਸ ਦਾ ਵਿਰੋਧ ਇਸ ਗੱਲ ਦਾ ਸਬੂਤ ਹੈ ਕਿ ਉਹ ਪਾਰਦਰਸ਼ਤਾ, ਜਵਾਬਦੇਹੀ ਅਤੇ ਪੇਂਡੂ […]

Continue Reading

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਨਵੀਂ ਦਿੱਲੀ 29 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਅਤੇ ਗੁਰਮਤਿ ਪ੍ਰਚਾਰਕ ਅਤਿ ਸਤਿਕਾਰਯੋਗ ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ (ਦਿੱਲੀ ਵਾਲੇ), ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਸਥਿਤ ਭਾਈ ਲੱਖੀ […]

Continue Reading

ਸਤਿਕਾਰ ਐਕਟ ਨੇ ਪੰਜਾਬ ਸਰਕਾਰ ਦੀ ਸਿਆਸੀ ਬੌਧਿਕਤਾ ਦਾ ਦੀਵਾਲੀਆਪਨ ਕੀਤਾ ਬੇਨਕਾਬ: ਪਰਮਜੀਤ ਸਿੰਘ ਵੀਰਜੀ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਭਾਈ ਪਰਮਜੀਤ ਸਿੰਘ ਵੀਰਜੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਨੇ ਮੀਡੀਆ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ […]

Continue Reading

ਅਕਾਲ ਤਖ਼ਤ ਸਾਹਿਬ ਅੱਗੇ ਆਪ ਵਿਧਾਇਕਾਂ ਦੀ ਪੇਸ਼ੀ ਨੇ ਭਗਵੰਤ ਮਾਨ-ਕੇਜਰੀਵਾਲ ਦੇ ਬੇਅਦਬੀ ਕਾਨੂੰਨ ਦੀ ਖੋਲ੍ਹੀ ਪੋਲ: ਸਰਨਾ

ਨਵੀਂ ਦਿੱਲੀ, 29 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਪੇਸ਼ੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਨਾ ਤਾਂ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਕੀਤਾ ਗਿਆ […]

Continue Reading