ਮੋਹਾਲੀ ‘ਚ ਵਿਦੇਸ਼ੀ ਔਰਤ ਨਾਲ ਸਮੂਹਿਕ ਬਲਾਤਕਾਰ, ਮੁੱਖ ਦੋਸ਼ੀ ਗ੍ਰਿਫ਼ਤਾਰ, 2 ਫਰਾਰ

ਮੋਹਾਲੀ 13 ਜੂਨ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਖਰੜ ਇਲਾਕੇ ਵਿੱਚ ਤਿੰਨ ਲਾਇਬੇਰੀਅਨ ਨਾਗਰਿਕਾਂ ਨੇ 26 ਸਾਲਾ ਔਰਤ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਹੈ। ਮੁੱਖ ਦੋਸ਼ੀ ਮਾਰਕ ਤਾਰੀਏਬੇ ਵਿਲਸਨ (27) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ […]

Continue Reading

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ […]

Continue Reading

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ […]

Continue Reading

ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਬਰਖਾਸਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਅਨੁਸ਼ਾਸਨਹੀਣਤਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਲਾਗੂ ਕਰਦਿਆਂ ਇੱਕ ਪੁਲਿਸ ਮੁਲਾਜ਼ਮ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੰਬਰ 2061/ਐੱਸ.ਏ.ਐੱਸ. ਨਗਰ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ become commissioned officers in Army and Air Force

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। […]

Continue Reading

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਗੁਰਦੁਆਰਾ ਸਾਹਿਬ ਚਲ ਰਹੀ ਲੜੀਵਾਰ ਸੰਥਿਆ ਬਣੀ ਖਿੱਚ ਦਾ ਕੇਂਦਰ ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਫਤਿਹ ਸਿੰਘ ਜੀ, ਫਤਿਹ ਨਗਰ, ਦਿੱਲੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਜੂਨ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ […]

Continue Reading

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਨਵੀਂ ਦਿੱਲੀ, 13 ਜੂਨ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇਸ਼ ਦੇ ਹੋਰ ਸੂਬਿਆਂ ਨਾਲੋਂ ਵੱਖਰੀ ਹੈ ਅਤੇ ਅਕਾਲੀ ਦਲ ਦੀ ਵਿਰਾਸਤ ਕੁਰਬਾਨੀਆਂ ਤੇ ਸੰਘਰਸ਼ਾਂ ਨਾਲ […]

Continue Reading

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ ਕੋਹਾੜਕਾ

ਮਾਮਲਾ ਨਵੇਂ ਕਾਨੂੰਨ ਜਾਗ੍ਰਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਤਹਿਤ ਹੋਵੇ ਦਰਜ ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ […]

Continue Reading

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ […]

Continue Reading

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਓ ਮਾਨਸਾ 13 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਇਨਕਲਾਬੀ ਨੌਜਵਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਦੇ ਸਾਂਝੇ ਸੱਦੇ ’ਤੇ ਨੌਜਵਾਨਾਂ ਅਤੇ ਵਿਦਿਅਰਥੀਆਂ ਵੱਲੋਂ ਨੀਟ ਦਾ ਪੇਪਰ ਲੀਕ ਅਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ’ਤੇ […]

Continue Reading