ਬੇਅਦਬੀਆਂ ਦੇ ਆੜ ‘ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਬੇਅਦਬੀ ਕਾਂਡਾਂ ‘ਚ ਮੋਹਰੇ ਹੀ ਹੁੰਦੇ ਹਨ ਕਾਬੂ, ਪਰਦੇ ਪਿੱਛੇ ਬੈਠੇ ਮਾਸਟਰਮਾਈਂਡ ਹਰ ਵਾਰ ਕਿਵੇਂ ਬਚ ਜਾਂਦੇ ਹਨ..? ਨਵੀਂ ਦਿੱਲੀ 12 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ […]

Continue Reading

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ. ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਗਿਆਨੀ ਰਘਬੀਰ ਸਿੰਘ ਜੀ ਦੀ ਭੂਮਿਕਾ ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਦੀ ਬਜਾਏ ਉਨ੍ਹਾਂ ਨੂੰ ਕਮਜ਼ੋਰ ਕਰਨ ਵਾਲੀ ਨਵੀਂ ਦਿੱਲੀ 12 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਤਾ ਨਹੀਂ ਇਹ ਨਿਵਾਣ ਕਿੱਥੇ ਤੱਕ ਹੈ। ਜਿਨ੍ਹਾਂ ਸਿਧਾਂਤਾਂ ਨੂੰ ਕਦੇ ਠੋਕਰ ਮਾਰੀ ਗਈ, ਅੱਜ ਉਹੀ ਹਾਲਾਤ ਉਨ੍ਹਾਂ ਲੋਕਾਂ ਨੂੰ ਆਪਣੇ ਘੇਰੇ ਵਿੱਚ ਲੈ ਚੁੱਕੇ ਹਨ। […]

Continue Reading

ਪੰਜਾਬ ਸਰਕਾਰ ਵੱਲੋਂ 4,000 ਡਾਕਟਰਾਂ ਨੂੰ ਵੱਡੀ ਰਾਹਤCredit hours ਦੀ ਫੀਸ ਮੁਆਫ਼

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ ; ਸਰਕਾਰ ਨੇ ਪੰਜਾਬ ਦੇ 4,000 ਤੋਂ ਵੱਧ ਸਰਕਾਰੀ ਡਾਕਟਰਾਂ (ਪੀਸੀਐਮਐਸ ਕੇਡਰ) ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਮੈਡੀਕਲ ਕੌਂਸਲ (ਪੀਐਮਸੀ) ਨੇ ਰਾਜ ਵਿੱਚ ਹੋਣ ਵਾਲੀਆਂ ਸਾਰੀਆਂ ਸਰਕਾਰੀ ਸਿਖਲਾਈ ਅਤੇ ਵਰਕਸ਼ਾਪਾਂ ਲਈ ਕ੍ਰੈਡਿਟ ਆਵਰ ਫੀਸਾਂ ਨੂੰ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। ਡਾਕਟਰਾਂ ਨੂੰ ਹੁਣ ਆਪਣੀ ਰਜਿਸਟ੍ਰੇਸ਼ਨ ਰੀਨਿਊ […]

Continue Reading

AAP ਨੇ ਪੰਜਾਬ ਚੋਣਾਂ ਲਈ CM ਚਿਹਰਾ ਐਲਾਨਿਆ

ਬਠਿੰਡਾ 12 ਜੂਨ ,ਬੋਲੇ ਪੰਜਾਬ ਬਿਊਰੋ; ਬਠਿੰਡਾ ਵਿੱਚ, ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਵਿਧਾਨ ਸਭਾ ਚੋਣਾਂ ਨਵੰਬਰ ਵਿੱਚ ਹੋਣਗੀਆਂ। ਇਸ ਨਾਲ ਸਿਰਫ਼ ਚਾਰ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਭਗਵੰਤ ਮਾਨ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ […]

Continue Reading

ਕੁੱਲੂ-ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਕਾਰ ਖੱਡ ਵਿੱਚ ਡਿੱਗੀ, 2 ਦੀ ਮੌਤ

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਪੰਜਾਬੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਾਰ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਅੱਠ ਸਾਲਾ ਬੱਚੀ ਸਮੇਤ ਤਿੰਨ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਇੱਕ ਦਾ ਕੁੱਲੂ ਦੇ ਖੇਤਰੀ […]

Continue Reading

ਕੇਜਰੀਵਾਲ ਵੱਲੋਂ Punjab assembly elections ਨਵੰਬਰ ‘ਚ ਹੋਣ ਦਾ ਦਾਅਵਾ

ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਊਰੋ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ […]

Continue Reading

ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਵਿੱਚ ਜਲ-ਚਿਕਿਤਸਾ ਇਕਾਈ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 12 ਜੂਨ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਦੇ ਵੈਲਨੈੱਸ ਕੇਂਦਰ ਨੇ ਕੁਦਰਤੀ ਚਿਕਿਤਸਾ ਰਾਹੀਂ ਸਮੁੱਚੀ ਸਿਹਤ ਸੰਭਾਲ ਅਤੇ ਤੰਦਰੁਸਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਨਵੀਂ ਜਲ-ਚਿਕਿਤਸਾ (ਹਾਈਡ੍ਰੋਥੈਰੇਪੀ) ਇਕਾਈ ਦੇ ਉਦਘਾਟਨ ਦਾ ਐਲਾਨ ਕੀਤਾ। ਇਸ ਜਲ-ਚਿਕਿਤਸਾ ਇਕਾਈ ਦਾ ਰਸਮੀ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ […]

Continue Reading

ਦਾਸਤਾਂ Contract Workers ਦੀ ਲੜੀ ਨੰਬਰ ਇੱਕ

ਜਿਨਾਂ ਕੱਚੇ ਕਾਮਿਆਂ ਦੀ ਨੌਕਰੀ ਦੌਰਾਨ ਮੌਤ ਹੋ ਚੁੱਕੀ ਹੈ ਜਾਂ ਨੌਕਰੀ ਹਟਾਏ ਗਏ ਸਨ ਕੀ ਉਹਨਾਂ ਨੂੰ ਐਕਟ ਚ ਥਾਂ ਮਿਲੇਗੀ?58 ਸਾਲਾ ਪੂਰੇ ਕਰ ਚੁੱਕੇ ਠੇਕਾ ਕੰਮਿਆਂ ਨੂੰ ਪੈਨਸ਼ਨ ਦਿੱਤੀ ਜਾਵੇ ਫਤਿਹਗੜ੍ਹ ਸਾਹਿਬ ,12, ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ 30 ਮਈ ਨੂੰ ਐਲਾਨ ਕੀਤਾ ਸੀ […]

Continue Reading

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 12 ਜੂਨ ,ਬੋਲੇ ਪੰਜਾਬ ਬਿਊਰੋ;ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ […]

Continue Reading