ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ ਤੇ ਦੋ ਧੀਆਂ ਦੀ ਮੌਤ, ਮਾਂ-ਪੁੱਤ ਗੰਭੀਰ ਜ਼ਖ਼ਮੀ

ਫਰੀਦਕੋਟ, 12 ਜੂਨ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪਿਤਾ ਅਤੇ ਦੋ ਧੀਆਂ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਮਾਂ ਅਤੇ ਪੁੱਤਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 690, 12-06-2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ […]

Continue Reading

24 ਘੰਟਿਆਂ ਬਾਅਦ ਨਹੀਂ ਹੋਵੇਗਾ ਗਾਇਬ Whatsapp ਸਟੇਟਸ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਊਰੋ; ਇੰਸਟੈਂਟ ਮੈਸੇਜਿੰਗ ਐਪ ਵਟਸਐਪ ਆਪਣੇ ਯੂਜ਼ਰਸ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਨਵੇਂ-ਨਵੇਂ ਫੀਚਰਸ ਲਿਆਉਂਦਾ ਰਹਿੰਦਾ ਹੈ। ਹੁਣ ਕੰਪਨੀ ਇੱਕ ਅਜਿਹਾ ਫੀਚਰ ਲਿਆਉਣ ਦੀ ਤਿਆਰੀ ਵਿੱਚ ਹੈ, ਜੋ ਖ਼ਾਸ ਕਰਕੇ ਸਟੇਟਸ ਲਗਾਉਣ ਵਾਲਿਆਂ ਲਈ ਹੈ। ਅਜੇ ਤੱਕ ਜੇਕਰ ਤੁਸੀਂ ਕੋਈ ਬਹੁਤ ਹੀ ਫੋਟੋ ਜਾਂ ਵੀਡੀਓ ਵਟਸਐਪ ਸਟੇਟਸ ‘ਤੇ ਲਗਾਉਂਦੇ ਹੋ, […]

Continue Reading

ਮੋਤ ਹੋ ਚੁੱਕੇ ਤੇ ਨੌਕਰੀਆਂ ਕੱਢੇ ਇਨਲਿਸਟਮੈਂਟ ਕਾਮੇ ਖੜਕਾਉਣਗੇ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ

ਜਿਹੜੇ ਇਨਲਿਸਟਮੈਂਟ ਠੇਕੇਦਾਰ ਕਰੋੜਾਂ ਦੀ ਠੇਕੇ ਲੈਂਦੇ ਨੇ ਕੀ ਉਹ ਵੀ ਪੋਲਸੀ ਵਿੱਚ ਆਉਣਗੇ ਫਤਿਹਗੜ੍ਹ ਸਾਹਿਬ ,11, ਜੂਨ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋ); ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਿੱਧੇ ਕੰਟੈਕਟ ਤੇ ਲਿਆਉਣ ਲਈ ਮਾਨਸੂਨ ਅਜਲਾਸ ਵਿੱਚ ਦੋ ਬਿੱਲ ਲਿਆਂਦੇ ਜਾਣਗੇ, ਇਹਨਾਂ ਐਲਾਨਾਂ ਤੋਂ […]

Continue Reading

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਰਾਜ ਸਭਾ ਮੈਂਬਰ ਚੁਣੇ

ਚੰਡੀਗੜ੍ਹ 11 ਜੂਨ ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਉਹ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਹਨ। ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਐਲਾਨ ਤੋਂ ਬਾਅਦ, ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਭੇਟ ਕੀਤਾ ਗਿਆ। ਚੁੱਘ ਦੇ ਨਾਲ, ਦੋ ਹੋਰ ਭਾਜਪਾ […]

Continue Reading

ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕੰਧ ਡਿੱਗੀ ਇੱਕ ਦੀ ਮੌਤ

ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ। ਸ਼ਾਮ ਨੂੰ ਅੰਮ੍ਰਿਤਸਰ, ਜਲੰਧਰ, ਮਾਨਸਾ, ਕਪੂਰਥਲਾ ਅਤੇ ਮੋਗਾ ਵਿੱਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਜੰਡਿਆਲਾ ਗੁਰੂ ਵਿੱਚ ਲਗਭਗ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆਏ ਤੂਫ਼ਾਨ ਕਾਰਨ ਦੋ ਬਾਈਕ ਸਵਾਰ ਕਾਬੂ ਗੁਆ ਬੈਠੇ […]

Continue Reading

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ: ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਤੇ ਕਿਹਾ ਕਿ ਹੁਣ ਤਾਜ਼ਾ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ […]

Continue Reading

55ਵੀਂ ਬੱਸ ਨੂੰ ਹਲਕਾ ਕੋਆਰਡੀਨੇਟਰ ਫੁਲਰਾਜ ਸਿੰਘ ਅਤੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਨੇ ਦਿੱਤੀ 56ਵੀਂ ਬੱਸ ਨੂੰ ਹਰੀ ਝੰਡੀ

ਮੋਹਾਲੀ 11 ਜੂਨ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, 55ਵੀਂ ਬੱਸ ਨੂੰ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਜਦਕਿ ਇਸੇ ਤਰ੍ਹਾਂ 56ਵੀਂ ਵੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ […]

Continue Reading

ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਸਿਖਿਆ ਮੰਤਰੀ ਅਸਤੀਫਾ ਦੇਵੇ

22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ 13 ਜੂਨ ਨੂੰ ਪੰਜਾਬ ਭਰ ਵਿੱਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਉਰੋ;2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੌਲੀ-ਹੌਲੀ ਖੋਖਲਾ ਕੀਤਾ ਗਿਆ ਹੈ। ਸਰਕਾਰੀ ਖੇਤਰ ਨੂੰ ਕਮਜ਼ੋਰ ਕਰਕੇ ਕੁਝ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ […]

Continue Reading

12 ਵੀਂ ਵਰਲੱਡ ਪੰਜਾਬੀ ਕਾਨਫ਼ਰੰਸ ਲਈ ਪੇਪਰ ਮੰਗੇ

ਤਿੰਨ ਰੋਜ਼ਾ 12 ਵੀਂ ਵਰਲੱਡ ਪੰਜਾਬੀ ਕਾਨਫ਼ਰੰਸ 17,18 ਤੇ 19 ਜੁਲਾਈ 2026 ਨੂੰ ਬਰੈਂਪਟਨ, ਕੈਨੇਡਾ ਵਿਖੇ ਹੋਏਗੀ ਕੈਨੇਡਾ, 11 ਜੂਨ ,ਬੋਲੇ ਪੰਜਾਬ ਬਿਊਰੋ,ਹਰਦੇਵ ਚੌਹਾਨ ਜਗਤ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡਜ਼ ਕਲੱਬ ਅਤੇ ਪਬਪਾ ਸਭਾ ਵੱਲੋਂ17,18 ਤੇ 19 ਜੁਲਾਈ, 2026 ਨੂੰ12 ਵੀਂ ਵਰਲੱਡ ਪੰਜਾਬੀ ਕਾਨਫ਼ਰੰਸ ਬਰੈਂਪਟਨ, ਕੈਨੇਡਾ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ।“ਪੰਜਾਬੀ ਭਾਸ਼ਾ ਦਾ ਭਵਿੱਖ ਅਤੇ […]

Continue Reading