ਸਿਹਤ ਟੀਮਾਂ ਵੱਲੋਂ ਬਲੌਂਗੀ ਅਤੇ ਬੜਮਾਜਰਾ ਵਿੱਚ ਵਿਆਪਕ ਡੇਂਗੂ ਸਰਵੇਖਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ,ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਬਲਾਕ ਘੜੂੰਆਂ ਦੀਆਂ ਸਿਹਤ ਟੀਮਾਂ ਵੱਲੋਂ ਪਿੰਡ […]

Continue Reading

ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਵੱਲੋਂ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵੱਲੋਂ 5 ਜੂਨ ਨੂੰ ਕੀਤੇ ਫੈਸਲੇ ਲਾਗੂ ਕਰਨ ਦੀ ਮੰਗ ਸ਼੍ਰੀ ਚਮਕੌਰ ਸਾਹਿਬ, 11, ਜੂਨ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਜਿਲ੍ਹਾ ਕਮੇਟੀ ਦੇ ਸੱਦੇ ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ। ਉਸਰੀ ਨਾਲ […]

Continue Reading

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਨਵੀਂ ਦਿੱਲੀ 11 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਟ ਅੱਗੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ […]

Continue Reading

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਨਵੀਂ ਦਿੱਲੀ, 11 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖੇ ਕੈਨੇਡੀਅਨ ਪਾਰਲੀਮੈਂਟ ਮੂਹਰੇ 13 ਜੂਨ 2026 ਨੂੰ ਦੁਪਹਿਰ 12 ਵਜੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਮਕਸਦ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਧਾਮਾਂ ‘ਤੇ ਹੋਏ ਫੌਜੀ ਹਮਲੇ ਦੌਰਾਨ […]

Continue Reading

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ

ਨਵੀਂ ਦਿੱਲੀ, 11 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇੱਕ ਵਫ਼ਦ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰਮਤਿ ਪਰੰਪਰਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪਹੁੰਚਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ […]

Continue Reading

ਗਿਆਨੀ ਰਘਬੀਰ ਸਿੰਘ ਨੇ ਸੀਟ ਅੱਗੇ ਪੇਸ਼ ਹੋ ਕੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਲਾਈ ਠੇਸ, ਪੰਥ ਵਿਚ ਭਾਰੀ ਰੋਸ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, 11 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਪਰਮਜੀਤ ਸਿੰਘ ਵੀਰਜੀ ਨੇ ਗਿਆਨੀ ਰਘਬੀਰ ਸਿੰਘ ਵੱਲੋਂ ਐੱਸ.ਆਈ.ਟੀ. ਅੱਗੇ ਪੇਸ਼ ਹੋ ਕੇ ਬਿਆਨ ਦੇਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੇ ਪੰਥਕ ਹਲਕਿਆਂ ਵਿੱਚ ਗੰਭੀਰ ਸਵਾਲ ਖੜ੍ਹੇ […]

Continue Reading

ਹਸਪਤਾਲ ਬਿੱਲ ਨਾ ਭਰਨ ਕਰਕੇ ਨਹੀਂ ਰੋਕ ਸਕਣਗੇ ਮ੍ਰਿਤਕ ਦੇਹਾਂ-ਭਗਵੰਤ ਮਾਨ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ, ਮ੍ਰਿਤਕ ਵਿਅਕਤੀਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਅਤੇ ਮੈਡੀਕੋ-ਲੀਗਲ ਤੇ ਮੁਰਦਾਘਰ (ਮੋਰਚਰੀ) ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਇਹਨਾਂ ਨਿਰਦੇਸ਼ਾਂ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 34 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਮੋਹਾਲੀ ‘ਚ 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਬੈਂਕ ਮੁਲਾਜ਼ਮ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਕਰਮ ਸਿੰਘ ਵਜੋਂ ਹੋਈ ਹੈ। ਉਹ ਚੰਡੀਗੜ੍ਹ ਦੇ ਸੈਕਟਰ-8 ਸਟੇਟ ਬੈਂਕ ਆਫ਼ ਇੰਡੀਆ (SBI) ਵਿੱਚ ਕਲਰਕ ਸੀ। ਇੱਥੇ ਉਹ ਆਪਣੀ ਭੈਣ ਕੋਲ ਆਇਆ ਹੋਇਆ ਸੀ। ਬੁੱਧਵਾਰ ਰਾਤ ਕਰੀਬ 12:25 ਵਜੇ […]

Continue Reading

ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਬੀਜਿਆ ਝੋਨਾ

ਫਿਰੋਜ਼ਪੁਰ 11 ਜੂਨ ,ਬੋਲੇ ਪੰਜਾਬ ਬਿਊਰੋ; ਫਿਰੋਜ਼ਪੁਰ ਪਿੰਡ ਦੇ ਫਿਰੋਜ਼ਸ਼ਾਹ ਟੋਲ ਪਲਾਜ਼ਾ ‘ਤੇ ਘਟਨਾਵਾਂ ਦਾ ਇੱਕ ਨਾਟਕੀ ਮੋੜ ਉਦੋਂ ਆਇਆ ਜਦੋਂ ਟੋਲ ਪਲਾਜ਼ਾ ਜ਼ਮੀਨ ਦੇ ਇੱਕ ਹਿੱਸੇ ਦੀ ਮਾਲਕੀ ਦਾ ਦਾਅਵਾ ਕਰਨ ਵਾਲੇ ਕਿਸਾਨਾਂ ਨੇ ਮਿੱਟੀ ਵਾਹੀ ਕਰਕੇ ਝੋਨਾ ਬੀਜਣਾ ਸ਼ੁਰੂ ਕਰ ਦਿੱਤਾ। ਇਸ ਨਾਲ ਪ੍ਰਸ਼ਾਸਨ ਵਿੱਚ ਹਲਚਲ ਮੱਚ ਗਈ, ਅਤੇ ਅਧਿਕਾਰੀ ਕਿਸਾਨਾਂ ਨਾਲ ਗੱਲ […]

Continue Reading