ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਲਿਆਏਗੀ ਨਵਾਂ ਕਾਨੂੰਨ

ਚੰਡੀਗੜ੍ਹ 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦਾ ਐਲਾਨ ਕਰਨ ਤੋਂ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ, ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ਵਿੱਚ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਿੱਖਿਆ ਮੰਤਰੀ ਹਰਜੋਤ […]

Continue Reading

ਪਾਵਰਕਾਮ ਹੈੱਡਕੁਆਰਟਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ 10 ਨੂੰ ਹਿਰਾਸਤ ਲਿਆ ਵਿੱਚ

ਪਟਿਆਲਾ 5 ਜੂਨ ,ਬੋਲੇ ਪੰਜਾਬ ਬਿਊਰੋ; ਪਟਿਆਲਾ ਵਿੱਚ 2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਪਾਵਰਕਾਮ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਪ੍ਰਦਰਸ਼ਨ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਯੂਨੀਅਨ ਨੇ ਪੁਲਿਸ ‘ਤੇ ਜ਼ਬਰਦਸਤੀ ਕਾਰਵਾਈ […]

Continue Reading

ਵੱਡੀ ਕਾਮਯਾਬੀ : 1.035 Kg ਹੈਰੋਇਨ, 5 ਆਧੁਨਿਕ ਪਿਸਤੌਲ ਤੇ 5 ਲੱਖ ਰੁਪਏ ਡਰੱਗ ਮਨੀ ਸਣੇ 6 ਗ੍ਰਿਫ਼ਤਾਰ 

ਅੰਮ੍ਰਿਤਸਰ, 5 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਲੈਣ-ਦੇਣ ਵਿੱਚ ਸ਼ਾਮਲ ਇੱਕ ਸਰਹੱਦ ਪਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, 1.035 ਕਿਲੋਗ੍ਰਾਮ ਹੈਰੋਇਨ, ਪੰਜ ਆਧੁਨਿਕ ਪਿਸਤੌਲ, ਦੋ ਕਾਰਤੂਸ ਅਤੇ […]

Continue Reading

ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਟੈਂਪੋ ਟਰੈਵਲਰ ਤੇ ਟਿੱਪਰ ਵਿਚਾਲੇ ਟੱਕਰ, ਦੋ ਸ਼ਰਧਾਲੂਆਂ ਦੀ ਮੌਤ 14 ਗੰਭੀਰ ਜ਼ਖਮੀ

ਗੁਰਦਾਸਪੁਰ, 5 ਜੂਨ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਬਟਾਲਾ ਦੇ ਨੇੜੇ ਉਧੋਵਾਲ ਅੱਡੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਟੈਂਪੋ ਟਰੈਵਲਰ ਇੱਕ ਟਿੱਪਰ ਨਾਲ ਟਕਰਾ ਗਿਆ। ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, […]

Continue Reading

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪਾਂ ਦੇ ਕਵਰ ਜਲ਼ੇ

ਬਠਿੰਡਾ, 5 ਜੂਨ, ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਜੱਸੀ ਪੌਂ ਵਾਲੀ ਪਿੰਡ ਵਿੱਚ ਸਥਿਤ ਗੁਰਦੁਆਰਾ ਢਾਬਸਰ ਸਾਹਿਬ ਵਿੱਚ ਵੀਰਵਾਰ ਦੇਰ ਰਾਤ ਅੱਗ ਲੱਗ ਗਈ। ਇਸ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਵਿੱਤਰ ਸਰੂਪਾਂ ਦੇ ਕਵਰ ਨੁਕਸਾਨੇ ਗਏ। ਰਿਪੋਰਟਾਂ ਅਨੁਸਾਰ, ਅੱਗ ਸੱਚਖੰਡ ਸਾਹਿਬ ਦੇ ਅੰਦਰ ਇੱਕ ਬਿਜਲੀ ਦੇ ਬਲਬ ਵਿੱਚ ਸ਼ਾਰਟ […]

Continue Reading

ਪੰਜਾਬ ‘ਚ 2 PCS ਅਧਿਕਾਰੀਆਂ ਦੀ ਡਿਮੋਸ਼ਨ

ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਲਾਜ਼ਮੀ ਵਿਭਾਗੀ ਪ੍ਰੀਖਿਆ ਪਾਸ ਕਰਨ ਵਿੱਚ ਅਸਫਲ ਰਹਿਣ ਕਾਰਨ ਦੋ ਪੀਸੀਐਸ ਅਧਿਕਾਰੀਆਂ – ਪ੍ਰੋਮਿਲਾ ਅਤੇ ਅਮਰਦੀਪ ਸਿੰਘ – ਨੂੰ ਤਰੱਕੀਆਂ ਤੋਂ ਬਾਅਦ ਡਿਮੋਟ ਕਰ ਦਿੱਤਾ ਹੈ। ਪ੍ਰੋਮਿਲਾ, ਜੋ ਕਿ ਆਮ ਪ੍ਰਸ਼ਾਸਨ ਵਿਭਾਗ ਵਿੱਚ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੀ ਸੀ, ਨੂੰ ਫਰਵਰੀ 2021 ਵਿੱਚ ਪੀਸੀਐਸ […]

Continue Reading

ਪਸੰਦ ਦਾ ਵਿਭਾਗ ਨਾ ਮਿਲਣ ‘ਤੇ ਕਰਨਾਟਕ ਦੇ ਕੈਬਨਿਟ ਮੰਤਰੀ ਰਾਮਲਿੰਗਾ ਰੈਡੀ ਨੇ ਦਿੱਤਾ ਅਸਤੀਫਾ

ਬੈਂਗਲੁਰੂ, 5 ਜੂਨ, ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਡੀਕੇ ਸ਼ਿਵ ਕੁਮਾਰ ਕੈਬਨਿਟ ਵਿੱਚ ਸ਼ਾਮਲ ਮੰਤਰੀ ਰਾਮਲਿੰਗਾ ਰੈਡੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵੀਰਵਾਰ ਨੂੰ ਹੋਏ ਵਿਭਾਗਾਂ ਦੀ ਵੰਡ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਨ ਲਈ ਇਹ ਕਦਮ ਚੁੱਕਿਆ। ਰੈਡੀ ਨੇ ਬੈਂਗਲੁਰੂ ਵਿਕਾਸ ਵਿਭਾਗ ਦੀ ਮੰਗ ਕੀਤੀ ਸੀ ਪਰ ਇਸ ਦੀ […]

Continue Reading

CBI ਵਲੋਂ ਕਲਰਕ ₹10,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ 

ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਚੰਡੀਗੜ੍ਹ ਇਕਾਈ ਨੇ ਇੱਕ ਕਲਰਕ ਨੂੰ ਇੱਕ ਸੇਵਾਮੁਕਤ ਕਰਮਚਾਰੀ ਦੇ ਬਕਾਇਆ ਭੱਤੇ ਨੂੰ ਜਾਰੀ ਕਰਨ ਦੇ ਬਦਲੇ ₹10,000 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਰਜਨੀਸ਼ ਵਜੋਂ ਹੋਈ ਹੈ, ਜੋ ਕਾਲਕਾ ਰੇਲਵੇ ਸਟੇਸ਼ਨ ‘ਤੇ ਤਾਇਨਾਤ ਇੱਕ ਕਲਰਕ ਹੈ। ਸੀਬੀਆਈ […]

Continue Reading

ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫ਼ਤਾਰ 

ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲਿਸ ਨੇ ਵੀਰਵਾਰ ਰਾਤ ਨੂੰ ਇੱਕ ਨੌਜਵਾਨ ਨੂੰ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਇਹ ਨੌਜਵਾਨ ਪੱਛਮੀ ਬੰਗਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਮੁਲਜ਼ਮ ਨੂੰ ਇੱਕ ਦਿਨ ਲਈ ਪੁਲਿਸ ਹਿਰਾਸਤ ਵਿੱਚ ਭੇਜ […]

Continue Reading

ਨੰਗਲ-ਆਨੰਦਪੁਰ ਸਾਹਿਬ ਮਾਰਗ ‘ਤੇ ਵਾਹਨ ਪਲਟਿਆ, ਦੋ ਦਰਜਨ ਸ਼ਰਧਾਲੂ ਜ਼ਖਮੀ

ਨੰਗਲ, 5 ਜੂਨ, ਬੋਲੇ ਪੰਜਾਬ ਬਿਊਰੋ : ਨੰਗਲ-ਆਨੰਦਪੁਰ ਸਾਹਿਬ ਮੁੱਖ ਸੜਕ ‘ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਪਿਕਅੱਪ ਜੀਪ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਬੱਚਿਆਂ ਸਮੇਤ ਲਗਭਗ ਦੋ ਦਰਜਨ ਸ਼ਰਧਾਲੂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਨੰਗਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ ਨੂਰਪੁਰ […]

Continue Reading