ਸ਼ਹੀਦਾਂ ਦਾ ਡੁਲਿਆ ਲਹੂ ਕੌਮ ਨੂੰ ਹਰ ਵੇਲੇ ਇਹ ਸੰਦੇਸ਼ ਦਿੰਦਾ ਰਹੇਗਾ ਕਿ ਜ਼ੁਲਮ ਅੱਗੇ ਝੁਕਣਾ ਸਿੱਖੀ ਦਾ ਮਾਰਗ ਨਹੀਂ: ਭਾਈ ਗੁਰਦੇਵ ਸਿੰਘ ਕੋਹਾੜਕਾ

ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਇਤਿਹਾਸ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਰੱਖਦਾ ਹੈ ਯਾਦ ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਸਿੱਖ ਇਤਿਹਾਸ ਦਾ ਉਹ ਦੁਖਦਾਇਕ ਸਮਾਂ ਹੈ, ਜਿਸਦੀ ਚੋਟ ਅੱਜ ਵੀ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਿੱਚ ਤਾਜ਼ਾ ਹੈ। ਸੱਚ, ਅਣਖ ਅਤੇ ਧਾਰਮਿਕ ਅਜ਼ਾਦੀ ਦੀ […]

Continue Reading

ਡੀਬੀਯੂ ਦੇ ਕੁਸ਼ਤੀ ਕੋਚ ਮਨਦੀਪ ਪੰਜਾਬ ਗ੍ਰੈਪਲਿੰਗ ਕਮੇਟੀ ਦੇ ਜੁਆਇੰਟ ਸਕੱਤਰ ਨਿਯੁਕਤ

ਮੰਡੀ ਗੋਬਿੰਦਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਕੁਸ਼ਤੀ ਕੋਚ ਸ੍ਰੀ ਮਨਦੀਪ ਨੂੰ ਪੰਜਾਬ ਗ੍ਰੈਪਲਿੰਗ ਕਮੇਟੀ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਵਿੱਚ ਗ੍ਰੈਪਲਿੰਗ ਖੇਡਾਂ ਦੇ ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਉਨ੍ਹਾਂ ਦੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਮਹੱਤਵਪੂਰਨ ਯੋਗਦਾਨ ਦੀ ਮਾਨਤਾ ਹੈ। ਇਹ ਨਿਯੁਕਤੀ 27 ਮਈ 2026 ਤੋਂ ਲਾਗੂ […]

Continue Reading

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ

ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ‘ਚ ਕੀਤਾ ਇਤਿਹਾਸਕ ਬਦਲਾਅ ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਕਿਸਾਨਾਂ ਲਈ 26 ਸਾਲ ਪਹਿਲਾਂ ਬਣਾਈ ਕਿਸਾਨ ਕ੍ਰੈਡਿਟ ਕਾਰਡ (KCC) ਪਾਲਿਸੀ ਨੂੰ ਬਦਲ ਦਿੱਤਾ ਹੈ। ਹੁਣ ਇਸ ਨੂੰ ਕਿਸਾਨਾਂ ਦੇ ਪੱਖ ਵਿੱਚ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਹੈ। ਇਸ ਦੇ ਨਾਲ […]

Continue Reading

ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਦੀ ਆਖਰੀ ਮਿਤੀ ਵਿੱਚ ਕੀਤਾ ਵਾਧਾ

ਚੰਡੀਗੜ੍ਹ 2 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਮ ਤਬਾਦਲਿਆਂ (General Transfers) ਨੂੰ ਲੈ ਕੇ ਇੱਕ ਵੱਡਾ ਫੈਸਲਾ ਲੈਂਦਿਆਂ ਇਸ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਹੁਣ ਇੱਛੁਕ ਅਧਿਕਾਰੀ ਅਤੇ ਕਰਮਚਾਰੀ ਆਉਂਦੀ 14 ਜੂਨ ਤੱਕ ਤਬਾਦਲੇ ਲਈ ਅਰਜ਼ੀ ਦੇ ਸਕਦੇ […]

Continue Reading

ਪੰਜਾਬੀਓ! ਜ਼ਹਿਰ ਨਾ ਖਾਈਏ!

ਪੰਜਾਬੀਓ! ਜ਼ਹਿਰ ਨਾ ਖਾਈਏ! ਜੇ ਕਿਸੇ ਨੂੰ ਕਿਹਾ ਜਾਵੇ ਕਿ ਇਹ ਫਲ, ਸਬਜ਼ੀ, ਰੋਟੀ ਜਾਂ ਦੁੱਧ ਖਾ ਲਵੋ, ਤਾਂ ਉਹ ਬਿਨਾਂ ਸੋਚੇ-ਸਮਝੇ ਖਾ ਲਵੇਗਾ। ਪਰ ਜੇ ਇਹੀ ਕਿਹਾ ਜਾਵੇ ਕਿ ਇਸ ਵਿੱਚ ਜ਼ਹਿਰ ਹੈ, ਤਾਂ ਉਹ ਹੱਥ ਵੀ ਨਹੀਂ ਲਾਵੇਗਾ। ਅਜੀਬ ਗੱਲ ਇਹ ਹੈ ਕਿ ਅਸੀਂ ਅੱਜ ਉਹ ਜ਼ਹਿਰ ਰੋਜ਼ ਖਾ ਵੀ ਰਹੇ ਹਾਂ ਤੇ […]

Continue Reading

ਭੜਕੇ ਕਿਸਾਨਾਂ ਨੇ ਘੇਰਿਆ ਮਿਨੀ ਸੈਕਟਰੀਏਟ ਡਿਪਟੀ ਕਮਿਸ਼ਨਰ ਦਫਤਰ ਵੱਲੋਂ 8 ਤੇ 9 ਜੂਨ ਨੂੰ ਮੀਟਿੰਗਾਂ ਫਿਕਸ ਕਰਨ ਤੇ ਸ਼ਾਂਤ ਹੋਏ ਕਿਸਾਨ

ਪਟਿਆਲ਼ਾ 2 ਜੂਨ ,ਬੋਲੇ ਪੰਜਾਬ ਬਿਊਰੋ; ,ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਕਿਸਾਨ ਤੇ ਹਮਦਰਦ ਮੁਲਾਜ਼ਮ , ਮਜ਼ਦੂਰ ਤੋ ਲੋਕ ਸ਼ਾਮਲ ਹੋਏ। ਸਮੂਹ ਬੁਲਾਰਿਆਂ ਵੱਲੋਂ ਤੇਲ ਕੀਮਤਾਂ ਦੇ ਵਾਧੇ ਨੂੰ ਵਾਪਸ ਲੈਣ , ਖਾਦਾਂ ਦੀ ਲੋੜੀਂਦੀ ਸਪਲਾਈ ਦਾ ਪ੍ਰਬੰਧ , ਭਾਖੜਾ ਬਿਆਸ ਮੈਨੇਜਮੈਂਟ ਵਿੱਚ […]

Continue Reading

ਬਠਿੰਡਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਬਠਿੰਡਾ 2 ਜੂਨ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਮੰਗਲਵਾਰ ਨੂੰ ਬੰਬ ਦੀ ਧਮਕੀ ਮਿਲੀ। ਈਮੇਲ ਰਾਹੀਂ ਇਹ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਸਰਗਰਮ ਹੋ ਗਈਆਂ। ਪੂਰੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਤੁਰੰਤ ਬਾਅਦ […]

Continue Reading

ਸਰਕਾਰ ਨੇ ਸੀਬੀਐਸਈ ਚੇਅਰਮੈਨ ਅਤੇ ਸਕੱਤਰ ਨੂੰ ਹਟਾ ਦਿੱਤਾ

ਨਵੀਂ ਦਿੱਲੀ 2 ਜੂਨ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਆਨ-ਸਕ੍ਰੀਨ ਮਾਰਕਿੰਗ (OSM) ਨਾਲ ਜੁੜੇ ਵਿਵਾਦ ਦੇ ਵਿਚਕਾਰ CBSE ਚੇਅਰਮੈਨ ਰਾਹੁਲ ਸਿੰਘ ਅਤੇ ਸਕੱਤਰ ਹਿਮਾਂਸ਼ੂ ਗੁਪਤਾ ਦਾ ਤਬਾਦਲਾ ਕਰ ਦਿੱਤਾ। OSM ਸੇਵਾ ਲਈ ਟੈਂਡਰ ਅਤੇ ਖਰੀਦ ਪ੍ਰਕਿਰਿਆ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਦੌਰਾਨ, ਪੁਨਰ-ਮੁਲਾਂਕਣ ਪੋਰਟਲ ‘ਤੇ ਸਾਈਬਰ ਹਮਲਾ ਹੋਇਆ। […]

Continue Reading

ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਧਮਾਕਾ

ਗੁਰਦਾਸਪੁਰ 2 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿੱਚ ਸਥਿਤ ਮੁਲਤਾਨੀ ਹਸਪਤਾਲ ‘ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਹਸਪਤਾਲ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਕੀਤਾ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕੇ ਦੀ ਤੀਬਰਤਾ ਇੰਨੀ ਤੇਜ਼ ਸੀ ਕਿ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ […]

Continue Reading

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚੋਂ ਡਾਕਟਰ ਦੀ ਲਾਸ਼ ਮਿਲੀ

ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32ਵਿੱਚ ਇੱਕ ਡਾਕਟਰ ਦੀ ਲਾਸ਼ ਮਿਲੀ ਹੈ। ਉਹ ਬਾਥਰੂਮ ਗਿਆ ਸੀ, ਪਰ ਜਦੋਂ ਉਹ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ, ਤਾਂ ਉਸਦੇ ਸਾਥੀਆਂ ਨੇ ਦਰਵਾਜ਼ਾ ਖੜਕਾਇਆ। ਫਿਰ ਵੀ ਕੋਈ ਜਵਾਬ ਨਹੀਂ ਆਇਆ। ਜਦੋਂ ਦਰਵਾਜ਼ਾ ਤੋੜਿਆ ਗਿਆ, ਤਾਂ ਡਾਕਟਰ ਬੇਹੋਸ਼ ਪਾਇਆ ਗਿਆ। ਫਿਰ […]

Continue Reading