ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਹਫ਼ਤਾ ਮੀਂਹ ਪੈਣ ਦੀ ਚਿਤਾਵਨੀ ਜਾਰੀ
ਚੰਡੀਗੜ੍ਹ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਵਧੀ ਹੋਈ ਨਮੀ ਅਤੇ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਇੱਕ ਬੁਲੇਟਿਨ ਅਨੁਸਾਰ, ਅੱਜ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਤੋਂ […]
Continue Reading