ਅਕਾਲੀ ਦਲ ਦੀ ਸਾਬਕਾ MLA ਬੀਬੀ AAP ’ਚ ਸ਼ਾਮਿਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ;

ਅੱਜ ਪਾਤੜਾਂ ਵਿਖੇ ਹੋਏ ਵਿਸ਼ਾਲ ਸਮਾਗਮ ਦੌਰਾਨ ਸਾਬਕਾ ਐਮ.ਐਲ.ਏ. ਬੀਬਾ ਵਨਿੰਦਰ ਕੌਰ ਲੂੰਬਾ ਅਤੇ ਉਹਨਾਂ ਦੇ ਹਜ਼ਾਰਾਂ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਪੰਜਾਬ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ‘ਆਪ’ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਾਤੜਾਂ ਤੱਕ ਫੋਰ ਲੇਨ ਹਾਈਵੇਅ ਬਣਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।