PSPCL ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਧਰਨੇ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਜੁਲਾਈ ,ਬੋਲੇ ਪੰਜਾਬ ਬਿਊਰੋ;

ਪਾਵਰਕਾਮ ਅਤੇ ਟ੍ਰਾਂਸਕੋਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ । ਤਾਲਮੇਲ ਕਮੇਟੀ ਦੀ ਸਮੂਚੀ ਮੈਂਬਰਸ਼ਿਪ ਨੂੰ ਅਪੀਲ ਹੈ ਕਿ 22 ਜੁਲਾਈ ਦੇ ਧਰਨੇ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਕੀਤੀਆਂ ਜਾਣ ਅਤੇ ਪਰਿਵਾਰ ਅਤੇ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਧਰਨੇ ਦੇ ਜ਼ੋਰ ਤੇ ਮਨੇਜਮੈਂਟ ਨੂੰ ਮੰਗਾਂ ਮੰਨਣ ਵਾਸਤੇ ਮਜ਼ਬੂਤ ਕੀਤਾ ਜਾ ਸਕੇ ।

ਆਗੂਆਂ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਮਨੇਜਮੈਂਟ ਦਾ ਜੋਨਾਂ ਪੱਖੀ ਵਤੀਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਲਮੇਲ ਕਮੇਟੀ ਵੱਲੋਂ ਵੀ ਇਸ ਗੱਲ ਦਾ ਵੀ ਐਲਾਨ ਕੀਤਾ ਗਿਆ। ਅਗਰ 22 ਜੁਲਾਈ ਦੇ ਧਰਨੇ ਤੱਕ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਕਿਸੇ ਵੀ ਸਮੇਂ ਮੁਕੰਮਲ ਕੰਮ ਜਾਮ ਕਰਨ ਦਾ ਦੇਣਾ ਸਾਡੀ ਮਜਬੂਰੀ ਹੋਵੇਗੀ ਇਸ ਦੀ ਜ਼ੁੰਮੇਵਾਰ ਬਿਜਲੀ ਬੋਰਡ ਦੀ ਮੈਨੇਜਮੈਂਟ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।