ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ;

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਲੋਕਾਂ ਲਈ ਕਈ ਅਹਿਮ ਅਤੇ ਪੰਜਾਬ-ਪੱਖੀ ਫ਼ੈਸਲਿਆਂ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਇਜਲਾਸ ਦੌਰਾਨ ਕਈ ਲੋਕ-ਪੱਖੀ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ। ਜੇਕਰ ਲੋੜ ਪਈ ਤਾਂ ‘ਬਿਜ਼ਨਸ ਐਡਵਾਈਜ਼ਰੀ ਕਮੇਟੀ’ (BAC) ਦੀ ਮੀਟਿੰਗ ਵਿੱਚ ਇਜਲਾਸ ਦਾ ਸਮਾਂ ਵਧਾਉਣ ਜਾਂ ਘਟਾਉਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।