ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਚੌਪਈ ਸਾਹਿਬ ਜੀ ਦੇ ਜਾਪ, ਬੰਦੀ ਸਿੰਘਾਂ ਦੀ ਰਿਹਾਈ, ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਕੀਤੀ ਗਈ ਅਰਦਾਸ

ਸੰਸਾਰ ਚੰਡੀਗੜ੍ਹ ਪੰਜਾਬ

ਚੰਡੀਗੜ੍ਹ 26 ਜੁਲਾਈ ,ਬੋਲੇ ਪੰਜਾਬ ਬਿਊਰੋ;

ਅੱਜ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਜੀ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਸਾਲ ਵਿਖੇ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਉਪਰੰਤਅਤੇ ਬੰਦੀ ਸਿੰਘਾਂ ਦੀ ਰਿਹਾਈ, ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਅਰਦਾਸ ਕੀਤੀ ਗਈ।
ਇਸ ਪੰਥਕ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਉਣ ਵਾਲੀਆਂ ਸਮੂਹ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਤਹਿ ਦਿਲੋਂ ਧੰਨਵਾਦ। ਵਾਹਿਗੁਰੂ ਸੱਚੇਪਾਤਿਸ਼ਾਹ ਕੌਮੀ ਘਰ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਅਤੇ ਪੰਥ ਨੂੰ ਹਮੇਸ਼ਾ ਸਦਾ ਚੜ੍ਹਦੀਕਲਾ ਬਖ਼ਸ਼ਣ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।