ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 28 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ ਵੱਖ ਹਲਕਿਆ ਤੋੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਇਹ ਜਾਣਕਾਰੀ ਦਿੰਦਿਆ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਤੋੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋੰ ਪ੍ਰੋ ਮਹਿੰਦਰਪਾਲ ਸਿੰਘ, ਰੋਪੜ੍ਹ ਤੋਂ ਸ਼ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਸ਼ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋੰ ਸ਼ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਸ਼ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋੰ ਸ਼ ਗੁਰਜੰਟ ਸਿੰਘ ਕੱਟੂ, ਸ਼ ਨਿਹਾਲ ਸਿੰਘ ਵਾਲਾ ਤੋੰ ਸ਼ ਬਲਦੇਵ ਸਿੰਘ ਗਗੜਾ, ਭਦੌੜ ਤੋੰ ਡਾ ਹਰਜਿੰਦਰ ਸਿੰਘ ਜੱਖੂ, ਮੌੜ ਤੋੰ ਸ਼ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋੰ ਸ਼ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋੰ ਸ਼ ਹਰਪਾਲ ਸਿੰਘ ਬਲੇਰ, ਅਟਾਰੀ ਤੋੰ ਸ਼ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਸ਼ ਬਲਜੀਤ ਸਿੰਘ ਬੁੱਟਰ, ਬਟਾਲਾ ਤੋੰ ਸ਼ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਸ਼ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋੰ ਸ਼ ਅੰਮਿ੍ਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸਹਿਰੀ ਸ਼ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋੰ ਸ਼੍ਰੀ ਇੰਦਰਜੀਤ ਬੁਲੰਦੀ ਮੁਕਤਸਰ ਤੋੰ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਦੇ ਉਮੀਦਵਾਰ ਹੋਣਗੇ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।