ਕਾਕਰੋਚ ਜਨਤਾ ਪਾਰਟੀ ਤੇ ਸਰਕਾਰ ਵਿਚਾਲੇ ਅੱਜ ਫਿਰ ਹੋਵੇਗੀ ਮੀਟਿੰਗ 

ਨਵੀਂ ਦਿੱਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : NEET ਪੇਪਰ ਲੀਕ ਵਿੱਚ ਬੇਨਿਯਮੀਆਂ ਵਿਰੁੱਧ ਅੰਦੋਲਨ ਕਰ ਰਹੀ ‘ਕਾਕਰੋਚ ਜਨਤਾ ਪਾਰਟੀ’ (CJP) ਅਤੇ ਸਰਕਾਰ ਵਿਚਕਾਰ ਸ਼ੁੱਕਰਵਾਰ ਨੂੰ ਦੂਜੇ ਦੌਰ ਦੀ ਗੱਲਬਾਤ ਹੋਈ। ਮੀਟਿੰਗ ਤੋਂ ਬਾਅਦ, ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਕਿਹਾ ਕਿ ਸੀ.ਜੇ.ਪੀ. ਨੇ ਪ੍ਰੀਖਿਆ ਸੁਧਾਰਾਂ ਲਈ ਤਿੰਨ ਮੰਗਾਂ ਅਤੇ ਪੰਜ ਸੁਝਾਅ ਪੇਸ਼ ਕੀਤੇ ਸਨ, ਜਿਨ੍ਹਾਂ […]

Continue Reading

ਚੰਡੀਗੜ੍ਹ ‘ਚ ਵਿਦਿਆਰਥੀਆਂ ਲਈ ਹੁਣ ਸਕੂਲ ‘ਚ ਬੰਕ ਮਾਰਨਾ ਨਹੀਂ ਹੋਵੇਗਾ ਆਸਾਨ 

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਹੁਣ ਸਕੂਲ ਸਮੇਂ ਦੌਰਾਨ ਬਾਹਰ ਘੁੰਮ ਨਹੀਂ ਸਕਣਗੇ। ਸਿੱਖਿਆ ਵਿਭਾਗ ਨੇ ਇਸ ਵਿਵਹਾਰ ਨੂੰ ਰੋਕਣ ਲਈ ਇੱਕ ਨਵੀਂ ਯੋਜਨਾ ਬਣਾਈ ਹੈ। ਨਵੇਂ ਨਿਯਮਾਂ ਦੇ ਤਹਿਤ, ਕਿਸੇ ਵੀ ਵਿਦਿਆਰਥੀ ਨੂੰ ਪ੍ਰਿੰਸੀਪਲ ਦੀ ਲਿਖਤੀ ਇਜਾਜ਼ਤ ਤੋਂ ਬਿਨਾਂ ਸਕੂਲ ਦੇ ਸਮੇਂ ਦੌਰਾਨ ਸਕੂਲ […]

Continue Reading

ਅੰਮ੍ਰਿਤਸਰ ਜ਼ਿਲ੍ਹੇ ‘ਚ ਘਰ ਢਹਿਣ ਕਾਰਨ ਮਾਂ-ਧੀ ਮਲਬੇ ਹੇਠ ਦੱਬੀਆਂ 

ਅੰਮ੍ਰਿਤਸਰ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਜੁਲਾਈ ਮਹੀਨੇ ਦੀ ਬਾਰਿਸ਼ ਨੇ 15 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਅਜਨਾਲਾ ਦੇ ਕੋਟਲੀ ਅੰਬ ਪਿੰਡ ਵਿੱਚ ਇੱਕ ਘਰ ਢਹਿ ਗਿਆ, ਜਿਸ ਕਾਰਨ ਇੱਕ ਮਾਂ ਅਤੇ ਉਸਦੀ ਤਿੰਨ ਸਾਲ ਦੀ ਧੀ ਮਲਬੇ ਹੇਠ ਦੱਬ ਗਏ; ਹਾਲਾਂਕਿ, ਪਿੰਡ ਵਾਸੀਆਂ ਨੇ ਸਮੇਂ ਸਿਰ ਉਨ੍ਹਾਂ ਨੂੰ ਬਚਾਅ ਲਿਆ। […]

Continue Reading

ਬਰਨਾਲਾ ਜ਼ਿਲ੍ਹੇ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ DSP ਮੁਅੱਤਲ 

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਡੀਐਸਪੀ (ਸਿਟੀ) ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਇਸ ਘਟਨਾ ਤੋਂ ਬਹੁਤ ਨਾਰਾਜ਼ ਸਨ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਬਰਨਾਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 688, 25-07-2026

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ […]

Continue Reading

ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ’: ਸੰਤ ਬਾਬਾ ਤੇਜਾ ਸਿੰਘ ਜੀ ਦੇ ਵਿਲੱਖਣ ਜੀਵਨ ਅਤੇ ਵਿਸ਼ਵ-ਪੱਧਰੀ ਵਿਰਾਸਤ ਨੂੰ ਸਮਰਪਿਤ ਡੌਕਿਊਡਰਾਮਾ

ਨਵੀਂ ਦਿੱਲੀ 24 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਾਈਨਸਫੀਅਰ ਐਂਟਰਟੇਨਮੈਂਟ ਪ੍ਰਾਈਵੇਟ ਲਿਮਿਟਡ ਆਪਣੇ ਆਗਾਮੀ ਡੌਕਿਊਡਰਾਮਾ ‘ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ’ ਨੂੰ ਮਾਣ ਨਾਲ ਪੇਸ਼ ਕਰ ਰਿਹਾ ਹੈ। ਇਹ ਇੱਕ ਪ੍ਰੇਰਣਾਦਾਇਕ ਸਿਨੇਮੈਟਿਕ ਯਾਤਰਾ ਹੈ, ਜੋ ਦੂਰਅੰਦੇਸ਼ੀ ਵਿਦਵਾਨ, ਮਹਾਨ ਸਿੱਖਿਆ-ਸ਼ਾਸਤਰੀ, ਰੂਹਾਨੀ ਆਗੂ ਅਤੇ ਸਿੱਖ ਕਦਰਾਂ-ਕੀਮਤਾਂ ਦੇ ਵਿਸ਼ਵ-ਪੱਧਰੀ ਦੂਤ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ […]

Continue Reading

ਜੰਤਰ ਮੰਤਰ ਧਰਨੇ ਦੌਰਾਨ ਬਿਨਾਂ ਇੰਟਰਨੈੱਟ ਚੱਲਣ ਵਾਲੀਆਂ ਐਪਾਂ ‘ਤੇ ਸਰਕਾਰ ਦੀ ਸਖ਼ਤੀ, ਗਿੱਟਹੱਬ ਨੂੰ ਨੋਟਿਸ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜੰਤਰ ਮੰਤਰ ‘ਤੇ ਚੱਲ ਰਹੇ ਵਿਦਿਆਰਥੀਆਂ ਦੇ ਧਰਨੇ-ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਬਿਨਾਂ ਇੰਟਰਨੈੱਟ ਕੰਮ ਕਰਨ ਵਾਲੀਆਂ ਸੰਚਾਰ ਐਪਾਂ ਰਾਹੀਂ ਆਪਣੇ ਸੰਦੇਸ਼ ਇੱਕ-ਦੂਜੇ ਤੱਕ ਪਹੁੰਚਾਏ ਜਾਣ ਦੇ ਦਾਅਵਿਆਂ ਵਿਚਕਾਰ ਕੇਂਦਰ ਸਰਕਾਰ ਨੇ ਅਜਿਹੀਆਂ ਐਪਾਂ ਨਾਲ ਸਬੰਧਿਤ ਸਮੱਗਰੀ ਹਟਾਉਣ ਲਈ ਗਿੱਟਹੱਬ ਨੂੰ […]

Continue Reading

ਦਿੱਲੀ ਪ੍ਰਦਰਸ਼ਨਾਂ ਦੌਰਾਨ ਐਨਐਸਏ ਲਾਗੂ ਕਰਨਾ ਮਨੁੱਖੀ ਅਧਿਕਾਰਾਂ ‘ਤੇ ਹਮਲਾ: ਐਮਨੈਸਟੀ ਇੰਟਰਨੈਸ਼ਨਲ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਪੁਲਿਸ ਨੂੰ ਦਿੱਤੀਆਂ ਗਈਆਂ ਅਸਾਧਾਰਣ ਸ਼ਕਤੀਆਂ ਦੀ ਕੜੀ ਆਲੋਚਨਾ ਕੀਤੀ ਹੈ। ਸੰਸਥਾ ਨੇ ਕਿਹਾ ਹੈ ਕਿ ਇਹ ਕਦਮ ਮਨੁੱਖੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨਾਲ ਦਿੱਲੀ ਵਿੱਚ ਤਣਾਅ ਹੋਰ ਵੱਧ […]

Continue Reading

ਪੇਪਰ ਲੀਕ ‘ਤੇ ਘਿਰੀ ਮੋਦੀ ਸਰਕਾਰ: ਕਾਨੂੰਨ ਵੀ ਨਾ ਠੰਢਾ ਕਰ ਸਕਿਆ ਰੋਸ, ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਲਈ ਵਿਦਿਆਰਥੀ ਤੇ ਵਿਰੋਧੀ ਧਿਰ ਇਕਜੁੱਟ

ਨਵੀਂ ਦਿੱਲੀ, 24 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਸਖ਼ਤ ਕਾਨੂੰਨ ਲਿਆਉਣ ਅਤੇ ਕੁਝ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਬਾਵਜੂਦ ਵਿਵਾਦ ਠੰਢਾ ਨਹੀਂ ਪਿਆ। ਬੀਤੀ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਸੰਦੇਸ਼ ਰਾਹੀਂ ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ, ਪਰ ਸਿੱਖਿਆ ਮੰਤਰੀ ਧਰਮੇਂਦਰ […]

Continue Reading

ਪੇਪਰ ਲੀਕ ਮਾਮਲੇ ‘ਚ ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਨਵੀ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ; ਨੀਟ (NEET) ਪੇਪਰ ਲੀਕ ਮਾਮਲੇ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਵਿਚਕਾਰ ਐੱਨ.ਟੀ.ਏ. (NTA) ਨੇ ਵੱਡਾ ਐਕਸ਼ਨ ਲਿਆ ਹੈ। ਨੀਟ ਪ੍ਰੀਖਿਆ ਕਰਵਾਉਣ ਵਾਲੀ ਏਜੰਸੀ NTA ਨੇ 47 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਹਨਾਂ ਵਿੱਚੋਂ ਕੁਝ ਲੋਕਾਂ ਖ਼ਿਲਾਫ਼ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੁਝ […]

Continue Reading