ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਰਜਿ) ਸਬੰਧਤ ਇਫਟੂ ਬਲਾਕ ਮੋਰਿੰਡਾ ਵੱਲੋਂ ਲੇਬਰ ਸੁਵਿਧਾ ਕੈਂਪ ਲਗਾਇਆ ਗਿਆ

ਮੋਰਿੰਡਾ,21, ਜੁਲਾਈ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਬਲਾਕ ਇਫਟੂ, ਬਲਾਕ ਮੋਰਿੰਡਾ ਵੱਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ ਵੈਲਫੇਅਰ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲਾਗੂ ਕਰਾਉਣ ਲਈ ਲੇਬਰ ਚੌਂਕ ਮੋਰਿੰਡਾ ਲੇਬਰ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ […]

Continue Reading

ਪੀ ਡਬਲੂਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਡਵੀਜ਼ਨ ਨੰਬਰ 1, ਬਠਿੰਡਾ ਦੀਆਂ ਤਨਖਾਹਾਂ ਸਬੰਧੀ ਕਾਰਵਾਈ ਕਰਨ ਦਾ ਭਰੋਸਾ

ਮੋਹਾਲੀ,20, ਜੁਲਾਈ (ਮਲਾਗਰ ਖਮਾਣੋ) ; ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਮਲਾਗਰ ਸਿੰਘ ਖਮਾਣੋ,ਸੁੱਖਨੰਦਨ ਸਿੰਘ ਮੈਹਨਿਆ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮੁੱਖੀ ਡਾ ਸਇਅਦ ਸਹਿਰਿਸੀ ਅਸਗਰ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮਿਲਿਆਂ। ਸੰਘਰਸ਼ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਭੱਖਦੀਆ ਦੀਆਂ ਮੰਗਾਂ ਜਿਹਨਾਂ ਵਿੱਚ 322 […]

Continue Reading

ਹਲਕਾ ਵਿਧਾਇਕ ਨੀਨਾ ਮਿੱਤਲ ਵੱਲੋਂ ਪੁਰਾਣਾ ਰਾਜਪੁਰਾ ਦੀ ਰੌਸ਼ਨ ਕਲੋਨੀ ਅਤੇ ਨਾਲ ਲਗਦੇ ਇਲਾਕੇ ਦੇ ਵਸਨੀਕਾਂ ਨਾਲ ‘ਲੋਕ ਮਿਲਣੀ’‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸਫਲਤਾ ਦਾ ਗਵਾਹ ਬਣਿਆ ਔਰਤਾਂ ਦਾ ਭਰਵਾਂ ਇਕੱਠ

ਰਾਜਪੁਰਾ, 21 ਜੁਲਾਈ,ਬੋਲੇ ਪੰਜਾਬ ਬਿਊਰੋ; ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪੁਰਾਣਾ ਰਾਜਪੁਰਾ ਵਾਰਡ ਨੰਬਰ 29 ਦੀ ਰੌਸ਼ਨ ਕਲੋਨੀ ਅਤੇ ਆਸ-ਪਾਸ ਦੇ ਵਸਨੀਕਾਂ ਨਾਲ ‘ਲੋਕ ਮਿਲਣੀ’ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਜਿਕਰਯੋਗ ਹੈ ਕਿ ਇਸ ਲੋਕ ਮਿਲਣੀ ਦਾ ਆਯੋਜਨ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਮਰਜੀਤ ਸਰਮਾ ਦੀ ਅਗਵਾਈ ਹੇਠ ਕੀਤਾ ਗਿਆ […]

Continue Reading

ਦਵਿੰਦਰ ਬਾਂਸਲ, ਟਰਾਂਟੋ ਦਾ ਨਵਾਂ ਕਾਵਿ ਸੰਗ੍ਰਹਿ ‘ਦੀਦ’ ਹੋਇਆ ਲੋਕ ਅਰਪਣ

‘ਦੀਦ’ ਨਾਰੀ ਪੀੜਾ ਤੇ ਰੁਮਾਂਸਵਾਦ ਦਾ ਕਾਵਿ ਚਿੱਤਰਨ ਹੈ ਬਰੈਂਪਟਨ (ਕੈਨੇਡਾ), 20 ਜੁਲਾਈ ,ਬੋਲੇ ਪੰਜਾਬ ਬਿਊਰੋ ,ਹਰਦੇਵ ਚੌਹਾਨ: ਦਵਿੰਦਰ ਬਾਂਸਲ, ਟਰਾਂਟੋ (ਕਨੇਡਾ) ਦਾ ਨਵਾਂ ਕਾਵਿ ਸੰਗ੍ਰਹਿ ‘ਦੀਦ’ ਜਗਤ ਪੰਜਾਬੀ ਸਭਾ ਕੈਨੇਡਾ ਅਤੇ ਓਂਟਾਰੀਓ ਫਰੈਡਜ਼ ਕਲੱਬ ਵੱਲੋਂ 12ਵੀਂ ਵਰਲਡ ਪੰਜਾਬੀ ਕਾਨਫਰੰਸ ਦੌਰਾਨ ਸ. ਅਜੈਬ ਸਿੰਘ ਚੱਠਾ, ਚੇਅਰਮੈਨ, ਹਰਜਿੰਦਰ ਕੌਰ ਮੈਂਬਰ ਇੰਚਾਰਜ ਐਜੂਕੇਸ਼ਨ, ਪ੍ਰੈਜੀਡੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਫੀਲਡ ਕਾਮਿਆਂ ਵੱਲੋਂ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ

ਵਿੱਤ ਮੰਤਰੀ ਵੱਲੋਂ 5 ਅਗਸਤ ਦਾ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦੇ ਕੇ ਮੁਲਾਜ਼ਮ ਕੀਤੇ ਸ਼ਾਤ ਦਿੜ੍ਹਬਾ(ਸੰਗਰੂਰ) 21 ਜੁਲਾਈ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪੱਧਰੀ ਰੈਲੀ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੂਰੀ ਦੀ ਪ੍ਰਧਾਨਗੀ ਹੇਠ ਦਿੱੜਬਾ ਦਾਣਾ ਮੰਡੀ ਵਿੱਚ ਕੀਤੀ ਗਈ ਇਸ ਬਾਰੇ ਜਾਣਕਾਰੀ ਦੇਂਦੇ ਪ੍ਰੈੱਸ ਸਕੱਤਰ […]

Continue Reading

ਸੰਭਾਲਕੀ ਦੀ ਪੰਚਾਇਤੀ/ਸਰਕਾਰੀ ਜ਼ਮੀਨ ‘ਤੇ ਬਿਨਾਂ ਬੋਲੀ ਕਥਿਤ ਨਾਜਾਇਜ਼ ਕਬਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਹਰਦੇਵ ਸਿੰਘ ਉੱਭਾ

ਡੀਸੀ ਮੋਹਾਲੀ ਕੋਮਲ ਮਿੱਤਲ ਨੂੰ ਸੌਂਪਿਆ ਮੰਗ ਪੱਤਰ ਮੋਹਾਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਭਾਜਪਾ ਪੰਜਾਬ ਦੇ ਸਟੇਟ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਆਪਣੀ ਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨਾਲ ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 41 ਅਤੇ […]

Continue Reading

ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ ; ਹਾਕੀ ਇੰਡੀਆ ਨੇ ਆਉਣ ਵਾਲੇ FIH ਪੁਰਸ਼ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ ਕੁੱਲ 20 ਖਿਡਾਰੀਆਂ ਨੂੰ ਚੁਣਿਆ ਗਿਆ ਹੈ। ਤਜਰਬੇਕਾਰ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਟੀਮ ਦੀ ਕਪਤਾਨੀ ਕਰਨਗੇ। ਹਾਕੀ ਵਿਸ਼ਵ ਕੱਪ 15 ਤੋਂ 30 ਅਗਸਤ, 2026 ਤੱਕ ਬੈਲਜੀਅਮ ਅਤੇ ਨੀਦਰਲੈਂਡ […]

Continue Reading

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਿਸਾਨਾਂ ਵੱਲੋਂ ਮੰਗਲਵਾਰ (21 ਜੁਲਾਈ) ਨੂੰ ਅਮਰੀਕਾ-ਭਾਰਤ ਵਿਚਕਾਰ ਟ੍ਰੇਡ ਡੀਲ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਦਿੱਲੀ ਕੂਚ ਹੁਣ ਮੁਲਤਵੀ ਹੋ ਗਿਆ ਹੈ। ਦੁਪਹਿਰ 3 ਵਜੇ ਤੋਂ ਬਾਅਦ ਕਿਸਾਨ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ । ਭਾਰਤੀ ਕਿਸਾਨ ਯੂਨੀਅਨਦੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਹਰੀਕੇ ਨੇ ਦੱਸਿਆ […]

Continue Reading

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ 2 gold ਸਮੇਤ ਜਿੱਤੇ 3 ਤਗ਼ਮੇ

ਚੰਡੀਗੜ੍ਹ, 20 ਜੁਲਾਈ ,ਬੋਲੇ ਪੰਜਾਬ ਬਿਊਰੋ; ਖੇਡ ਜਗਤ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਚੰਡੀਗੜ੍ਹ ਦੇ 10ਵੀਂ ਜਮਾਤ ਦੇ ਵਿਦਿਆਰਥੀ ਸੰਗਤਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈ 61ਵੀਂ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ- 2026 ਵਿੱਚ ਤਿੰਨ ਤਗਮੇ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਮਾਣ ਵਧਾਇਆ ਹੈ। ਸੰਗਤਪ੍ਰੀਤ ਨੇ ਟਰੈਪ ਸ਼ੂਟਿੰਗ ਮੁਕਾਬਲੇ ਵਿੱਚ ਯੂਥ ਸ਼੍ਰੇਣੀ […]

Continue Reading

ਕੋਟਕਪੂਰਾ ਨੇੜੇ ਨਵਵਿਆਹੀ ਔਰਤ ਦੀ ਮਿਲੀ ਲਾਸ਼

ਫਰੀਦਕੋਟ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਕੋਟਕਪੂਰਾ ਅਧੀਨ ਢਿਲਵਾਂ ਰੋਡ ਬਠਿੰਡਾ ਬਾਈਪਾਸ ਨੇੜੇ ਖੇਤਾਂ ਵਿੱਚੋਂ ਇੱਕ ਨਵਵਿਆਹੀ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਮ੍ਰਿਤਕਾ ਦੀ ਪਛਾਣ ਮਹਿਲਦੀਪ ਕੌਰ ਵਾਸੀ ਪਿੰਡ ਬੁਰਜ ਹਰੀ ਕੇ ਵਜੋਂ ਹੋਈ ਹੈ। ਘਟਨਾ ਬੀਤੀ […]

Continue Reading