ਅਹਿਮਦਾਬਾਦ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਾ, 9 ਦੀ ਮੌਤ, 15 ਜ਼ਖਮੀ

ਅਹਿਮਦਾਬਾਦ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਅਹਿਮਦਾਬਾਦ ਦੇ ਵਸਤਰਲ ਇਲਾਕੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਨਾਲ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਲਗਭਗ 15 ਜ਼ਖਮੀ ਹੋ ਗਏ। ਇਹ ਘਟਨਾ ਰਾਮੋਲ ਤੋਂ ਗਟਰਾਡ ਜਾਣ ਵਾਲੀ ਸੜਕ ‘ਤੇ ਮਹਿਮੂਦਪੁਰਾ ਟੈਲੇਂਟ ਦੇ ਨੇੜੇ ਦੁਪਹਿਰ 3:30 […]

Continue Reading

ਪੰਜਾਬੀ ਹੈਲਪ ਲਾਈਨ ਦਿੱਲੀ ਵੱਲੋਂ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਸਨਮਾਨਿਤ

ਨਵੀਂ ਦਿੱਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਹੈਲਪ ਲਾਈਨ ਦਿੱਲੀ (ਰਜਿ) ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਅਤੇ ਸੰਭਾਲ ਲਈ ਕੀਤੇ ਜਾ ਰਹੇ ਵਿਲੱਖਣ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹੋਇਆ ਸਰਗਰਮ, ਭੂੰਦੜ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਚੋਣ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ […]

Continue Reading

ਰਾਜੌਰੀ ਗਾਰਡਨ ਦੇ ਗੁਰੂ ਨਾਨਕ ਪਬਲਿਕ ਸਕੂਲ ‘ਚ ਮਨੁੱਖੀ ਅਧਿਕਾਰ ਸੈਮੀਨਾਰ, ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾਗਰੂਕ

ਨਵੀਂ ਦਿੱਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਜੌਰੀ ਗਾਰਡਨ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਵਿੱਚ “ਮਨੁੱਖੀ ਅਧਿਕਾਰ: ਲੋਕਤੰਤਰ ਦੀ ਨੀਂਹ” ਵਿਸ਼ੇ ‘ਤੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਮਹੱਤਤਾ, ਸੰਵਿਧਾਨ ਵੱਲੋਂ ਪ੍ਰਦੱਤ ਉਨ੍ਹਾਂ ਦੇ ਅਧਿਕਾਰਾਂ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ਾਂ ਪ੍ਰਤੀ […]

Continue Reading

ਤੀਸ ਹਜ਼ਾਰੀ ਦੇ ਸਿੱਖ ਇਤਿਹਾਸ ਨੂੰ ਸਥਾਈ ਪਛਾਣ ਦੇਣ ਦੀ ਮੰਗ ਕਰਦਿਆਂ ਦਿੱਲੀ ਬਾਰ ਐਸੋਸੀਏਸ਼ਨ ਨੂੰ ਸੌਂਪਿਆ ਮੰਗ-ਪੱਤਰ

ਨਵੀਂ ਦਿੱਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਐਡਵੋਕੇਟਸ ਆਫ਼ ਦਿੱਲੀ ਨੇ ਅੱਜ ਦਿੱਲੀ ਬਾਰ ਐਸੋਸੀਏਸ਼ਨ ਦੇ ਸਕੱਤਰ ਸ਼੍ਰੀ ਵਿਕਾਸ ਗੋਇਲ ਅਤੇ ਵਧੀਕ ਸਕੱਤਰ ਸ਼੍ਰੀ ਸਾਹਿਲ ਪੁਰੀ ਨੂੰ ਇੱਕ ਮੰਗ-ਪੱਤਰ ਸੌਂਪ ਕੇ ਤੀਸ ਹਜ਼ਾਰੀ ਅਦਾਲਤ ਕੰਪਲੈਕਸ ਦੇ ਹਰ ਪ੍ਰਵੇਸ਼ ਅਤੇ ਨਿਕਾਸ ਦੁਆਰ ‘ਤੇ ਤੀਸ ਹਜ਼ਾਰੀ ਦੇ ਸਿੱਖ ਇਤਿਹਾਸ ਸਬੰਧੀ ਸਥਾਈ ਜਾਣਕਾਰੀ ਬੋਰਡ ਸਥਾਪਤ […]

Continue Reading

ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ‘ਤੇ ਚੀਫ ਜਸਟਿਸ ਆਫ ਇੰਡੀਆ, ਸਾਬਕਾ ਰਾਸ਼ਟਰਪਤੀ ਤੇ ਦਿੱਲੀ ਮੁੱਖ ਮੰਤਰੀ ਸਮੇਤ ਹਜ਼ਾਰਾਂ ਸੰਗਤਾਂ ਵੱਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ, 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੁਧਾਰ ਲਹਿਰ ਦੇ ਮਹਾਨ ਆਗੂ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਸ਼ਿਲਪਕਾਰ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤ ਦੇ ਚੀਫ ਜਸਟਿਸ ਆਫ ਇੰਡੀਆ ਜਸਟਿਸ ਸੂਰਿਆ ਕਾਂਤ, ਸਾਬਕਾ ਰਾਸ਼ਟਰਪਤੀ ਰਾਮ ਨਾਥ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਰਜਿ) ਬਲਾਕ ਖਮਾਣੋ ਦੀ ਪੰਜ ਮੈਂਬਰੀ ਕਮੇਟੀ ਬਣਾਈ ਗਈ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਵੱਲੋਂ ਜਾਰੀ ਸਹੂਲਤਾਂ ਨੂੰ ਲਾਗੂ ਕਰਨ ਦੀ ਮੰਗ ਖਮਾਣੋਂ ,18, ਜੁਲਾਈ ,ਬੋਲੇ ਪੰਜਾਬ ਬਿਊਰੋ; ਬਲਾਕ ਖਮਾਣੋ ਦੇ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਮੀਟਿੰਗ ਕਸ਼ਮੀਰ ਸਿੰਘ ਰੱਤੋ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਲੇਬਰ ਯੂਨੀਅਨ ਸਲਾਹਕਾਰ ਮਲਾਗਰ ਸਿੰਘ ਖਮਾਣੋ ਨੇ ਦੱਸਿਆ ਕਿ ਮੀਟਿੰਗ […]

Continue Reading

ਕੇਂਦਰ ਸਰਕਾਰ ਕਰ ਮੁਕਤ ਸਮਝੌਤਾ ਰੱਦ ਕਰੇ

22 ਜੁਲਾਈ ਨੂੰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕਰਾਂਗੇ ਟੋਲ ਪਲਾਜੇ ਮਹਾਰਾਣੀ ਪਰਨੀਤ ਕੌਰ ਦੀ ਰਿਹਾਇਸ਼ ਅੱਗੇ ਦੇਵਾਂਗੇ ਧਰਨਾ ਪਟਿਆਲਾ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਧਰਮਪਾਲ ਸੀਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਡੀ ਗਿਣਤੀ ਜਥੇਬੰਦੀਆਂ ਨੇ ਹਿੱਸਾ […]

Continue Reading

GMADA ਵੱਲੋਂ ਉਦਯੋਗਿਕ ਸੈਕਟਰ ਲਈ ਕਰੀਬ 500 ਏਕੜ ਜ਼ਮੀਨ ਐਕੁਆਇਰ ਕਰਨ ਦਾ ਕੰਮ ਤੇਜ਼

ਛੇ ਪਿੰਡਾਂ ਦੀ ਜ਼ਮੀਨ ਦਾ ਕਬਜ਼ਾ ਹਾਸਲ ਕਰਨ ਲਈ ਜਨਤਕ ਨੋਟਿਸ ਜਾਰੀ ਮੋਹਾਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਗਮਾਡਾ ਵੱਲੋਂ ਏਅਰੋਟ੍ਰੋਪੋਲਿਸ ਪ੍ਰਾਜੈਕਟ ਦੀਆਂ ਛੇ ਰਿਹਾਇਸ਼ੀ ਪਾਕਿਟਾਂ ਲਈ ਅੱਠ ਪਿੰਡਾਂ ਦੇ ਕਿਸਾਨਾਂ ਦੀ 3864 ਏਕੜ ਜ਼ਮੀਨ ਐਕੁਆਇਰ ਕਰਨ ਵਾਸਤੇ ਕੀਮਤ ਤੈਅ ਕਰਨ ਲਈ 20 ਜੁਲਾਈ ਨੂੰ ਐਵਾਰਡ ਸੁਣਾਉਣ ਦਾ ਦਿਨ ਨਿਸ਼ਚਿਤ ਕਰਨ ਮਗਰੋਂ ਹੁਣ ਹੋਰ ਛੇ […]

Continue Reading

ਇੰਚਾਰਜ ਸਕੂਲ ਮੁਖੀਆਂ ਨੂੰ ਚਾਰਜਸ਼ੀਟ ਕਰਨਾ ਨਿਆਂਸੰਗਤ ਨਹੀਂ, ਸਰਕਾਰ ਤੁਰੰਤ ਵਾਪਸ ਲਵੇ ਕਾਰਵਾਈ: ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ: ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਸਕੂਲ ਇੰਚਾਰਜਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਕਾਰਵਾਈ ਨੂੰ ਬੇਬੁਨਿਆਦ, ਤਰਕਹੀਣ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਅਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਨੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਉਪਰੰਤ […]

Continue Reading