ਪ.ਸ.ਸ.ਫ. ਵੱਲੋਂ ਮਨਰੇਗਾ ਕਰਮਚਾਰੀਆਂ ਤੇ ਲਾਠੀਚਾਰਜ ਦੀ ਨਿਖੇਧੀ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਮਨਰੇਗਾ ਮੁਲਾਜ਼ਮਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਆਮ ਆਦਮੀਆਂ ਦੀ ਸਰਕਾਰ […]

Continue Reading

ਯੂਪੀ ਸੜਕ ਹਾਦਸੇ’ਚ ਲੁਧਿਆਣਾ ਦੇ 3 ਲੋਕਾਂ ਦੀ ਮੌਤ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਉੱਤਰ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ ਮਾਛੀਵਾੜਾ ਇਲਾਕੇ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 7:30 ਵਜੇ ਦੇ ਕਰੀਬ ਬਰੇਲੀ ਸ਼ਹਿਰ ਨੇੜੇ ਵਾਪਰਿਆ। ਪੀੜਤ ਉੱਤਰ ਪ੍ਰਦੇਸ਼ ਤੋਂ ਮਾਛੀਵਾੜਾ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀ ਪਛਾਣ ਕਮਿਸ਼ਨ […]

Continue Reading

ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ, 1 ਦੀ ਮੌਤ, 100 ਤੋਂ ਵੱਧ ਜ਼ਖਮੀ

ਪੁਰੀ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਓਡੀਸ਼ਾ ਦੇ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚ ਗਈ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸ਼ਾਮ 5 ਵਜੇ ਪਹੰਡੀ ਰਸਮ ਦੌਰਾਨ, ਲੋਕ ਅਚਾਨਕ ਭਗਵਾਨ ਜਗਨਨਾਥ ਦੇ ਦਰਸ਼ਨ ਕਰਨ ਲਈ ਰੱਥਾਂ ਵੱਲ ਵਧਣ ਲੱਗੇ। […]

Continue Reading

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ ,ਬੋਲੇ ਪੰਜਾਬ ਬਿਊਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ […]

Continue Reading

ਦਿੱਲੀ ਕਮੇਟੀ ਵਲੋਂ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਹੋਇਆ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦਾ ਜੱਥਾ

ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਲਈ 100 ਫੀਸਦੀ ਟਿਊਸ਼ਨ ਫੀਸ ਮੁਆਫ਼: ਕਾਲਕਾ, ਕਾਹਲੋਂ, ਕਰਮਸਰ ਨਵੀਂ ਦਿੱਲੀ, 16 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 23ਵੇਂ ਰਾਗ ਦਰਬਾਰ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥੇ ਨੂੰ ਦੂਜੇ ਸ਼੍ਰੋਮਣੀ ਰਾਗੀ ਐਵਾਰਡ […]

Continue Reading

ਨਰੇਗਾਂ ਮੁਲਾਜ਼ਮਾਂ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ

ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਖਮਾਣੋਂ,16, ਜੁਲਾਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜਮਾਂ ਦੀ ਜੱਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਖਮਾਣੋ ,ਜ/ਸਕੱਤਰ ਜਸਵਿੰਦਰ ਕਾਲਝਰਾਣੀ, ਪ੍ਰੈਸ ਸਕੱਤਰ ਅਸ਼ੋਕ ਕੁਮਾਰ,ਵਿੱਤ ਸਕੱਤਰ ਭੂਸ਼ਣ ਗੋਇਲ, ਨੇ […]

Continue Reading

ਮਨਰੇਗਾ ਮੁਲਾਜ਼ਮਾਂ ‘ਤੇ ਖੰਨਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਮਾਨ ਸਰਕਾਰ ਦਾ ਹਰਾ ਪਿਨ ਡਾਂਗ ਵਿੱਚ ਬਦਲ ਗਿਆ ਸ਼੍ਰੀ ਚਮਕੌਰ ਸਾਹਿਬ,16, ਜੁਲਾਈ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (IFTU) ਜ਼ਿਲ੍ਹਾ ਰੂਪਨਗਰ ਵੱਲੋਂ ਮਨਰੇਗਾ ਮੁਲਾਜ਼ਮਾਂ ਉੱਤੇ ਖੰਨਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮੇਸ਼ ਨੂਰਪੁਰ, ਸਕੱਤਰ ਮਲਾਗਰ ਖਮਾਣੋ, ਚੈਅਰਮੈਨ […]

Continue Reading

ਪ੍ਰੀਤਪਾਲ ਸਿੰਘ ਦੀ ਜੋੜੀ ਬਣੀ ਬੈਡਮਿੰਟਨ ਵਿਜੇਤਾ

ਮੋਹਾਲੀ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਬੈਡਮਿੰਟਨ ਕਲੱਬ -23 ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ- 23 ਏ ਚੰਡੀਗੜ੍ਹ ਵਿਖੇ 35ਵੀਂ ਬੈਡਮਿੰਟਨ ਡਬਲ ਪ੍ਰਤੀਯੋਗਤਾ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਖੇਡ ਮੁਕਾਬਲੇ ਦੇ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ, 50 ਉਮਰ ਭਾਰ ਵਰਗ ਤੋਂ ਵੀ ਵੱਧ ਦੇ ਵਿੱਚ ਨੀਰਜ ਸਿੰਘ ਅਤੇ […]

Continue Reading

‘AAP’ ਆਗੂਆਂ ਨੇ ਕਾਂਗਰਸੀ ਕੌਂਸਲਰ ਦੀ ਕੁੱਟਮਾਰ ਕਰਕੇ ਉਤਾਰੀ ਪੱਗ

ਗੁਰਦਾਸਪੁਰ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਵਿੱਚ ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਵੀਰਵਾਰ ਨੂੰ ਹੰਗਾਮੇ ਨਾਲ ਭਰੀ ਰਹੀ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦੇ ਜਿੱਤ ਲਏ। ਇਸ ਦੌਰਾਨ ਸਥਾਨਕ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਪ੍ਰਕਿਰਿਆ ਵਿੱਚ ਧਾਂਦਲੀ ਦਾ ਦੋਸ਼ ਲਗਾਇਆ ਅਤੇ ਅਦਾਲਤ ਵਿੱਚ […]

Continue Reading

ਰਾਹੁਲ ਗਾਂਧੀ ਨੇ ਚੰਨੀ ਨੂੰ ਮਿਲਣ ਤੋਂ ਕੀਤਾ ਇਨਕਾਰ, ਸਾਬਕਾ ਮੁੱਖ ਮੰਤਰੀ ਹੁਣ ਵੇਣੂਗੋਪਾਲ ਨੂੰ ਮਿਲੇ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਪਾਰਟੀ ਹਾਈਕਮਾਨ ਹੁਣ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਖਤਮ ਕਰਨ ਲਈ ਸਰਗਰਮ ਹੋ ਗਈ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪ੍ਰਗਟ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਿੱਲੀ ਪਹੁੰਚ ਚੁੱਕੇ ਹਨ। ਉਹ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. […]

Continue Reading