ਪੰਜਾਬ ‘ਚ ਭਲਕੇ ਪੈਣਗੀਆਂ ਫਿਰ ਵੋਟਾਂ

ਚੰਡੀਗੜ੍ਹ 4 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ 5 ਜੁਲਾਈ ਨੂੰ ਵੋਟਾਂ ਪੈਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇਤੋਂ ਸ਼ਾਮ 4 […]

Continue Reading

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ

ਕੈਨਬਰਾ 4 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਮੋਦੀ ਨੂੰ ਆਸਟ੍ਰੇਲੀਆ ਦੌਰੇ ਦੌਰਾਨ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਆਸਟ੍ਰੇਲੀਆਈ ਸੰਘੀ ਪੁਲਿਸ ਇਸ ਧਮਕੀ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ‘ਦ ਆਸਟ੍ਰੇਲੀਆ ਟੂਡੇ’ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਧਮਕੀ “ਮੈਲਬੋਰਨ ਮੀਟਸ ਮੋਦੀ” ਪ੍ਰੋਗਰਾਮ ਦਾ ਪ੍ਰਚਾਰ ਕਰਨ ਵਾਲੀ ਇੱਕ ਫੇਸਬੁੱਕ […]

Continue Reading

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

ਮਲਵਿੰਦਰ ਸਿੰਘ ਬਣੇ ਪੰਜਾਬ ਪ੍ਰਧਾਨ, ਕੋਰ ਕਮੇਟੀ ਦਾ ਵੀ ਐਲਾਨ ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ)] ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਰਾਜਨੀਤੀ ਵਿੱਚ ਆਪਣੇ ਰਸਮੀ ਦਾਖਲੇ ਦਾ ਐਲਾਨ ਕਰਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਦਿੱਤਾ ਨਿਸ਼ਕਾਮ ਸੇਵਾ ਦਾ ਸੰਦੇਸ਼, ਸੈਂਕੜਿਆਂ ਸੰਗਤਾਂ ਅਤੇ ਰਾਹਗੀਰਾਂ ਨੇ ਛਕਿਆ ਗੁਰੂ ਕਾ ਅਟੁੱਟ ਲੰਗਰ ਨਵੀਂ ਦਿੱਲੀ, 4 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਹਪੁਰਾ ਵਿਖੇ ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ (ਪਰੀ ਇਵੈਂਟ ਪ੍ਰਾਈਵੇਟ ਲਿਮਿਟੇਡ) […]

Continue Reading

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਨਵੀਂ ਦਿੱਲੀ, 4 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਇੱਕ ਤਿੱਖਾ ਬਿਆਨ ਜਾਰੀ ਕਰਦਿਆਂ ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ਸਿੱਖ, ਦਲਿਤ ਅਤੇ ਪਿੱਛੜੇ ਵਰਗਾਂ ਦੇ ਨੌਜਵਾਨਾਂ ਨੂੰ ਭਾਵਨਾਤਮਕ ਅਤੇ ਭਰਮਾਉਣ ਵਾਲੀਆਂ ਰਾਜਨੀਤਿਕ ਲਹਿਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ […]

Continue Reading

ਬੋਰਡ ਦੀਆਂ ਜਮਾਤਾਂ ਦੀ ਰਜਿਸਟਰੇਸ਼ਨ ਦੇ ਕੰਮ ਨੇ ਅਧਿਆਪਕ ਪਾਏ ਸੁੱਕਣੇ

ਸਕੂਲ ਵਿੱਚ ਦਾਖਲੇ ਤੇ ਬੋਰਡ ਵਿੱਚ ਰਜਿਸਟਰੇਸ਼ਨ ਦੀ ਆਖਰੀ ਮਿਤੀ 15 ਜੁਲਾਈ ਤੈਅ ਤੈਅ ਸਮੇਂ ‘ਤੇ ਰਜਿਸਟਰੇਸ਼ਨ ਦਾ ਕੰਮ ਨਾ ਕਰਨ ਤੇ ਪ੍ਰਤੀ ਵਿਦਿਆਰਥੀ ਲੱਗੇਗਾ 2500 ਰੁ: ਜੁਰਮਾਨਾ ਮੋਹਾਲੀ, 4 ਜੁਲਾਈ ,ਬੋਲੇ ਪੰਜਾਬ ਬਿਊਰੋ; ਹਰ ਸਾਲ ਦੀ ਤਰਾਂ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ […]

Continue Reading

ਚੰਨੀ ਦੇ ਇਕੱਠ ‘ਤੇ ਰਾਜਾ ਵੜਿੰਗ ਦਾ ਬਿਆਨ ਕਾਂਗਰਸ ਅੰਦਰ ਕਿਸੇ ਵੀ ਤਰ੍ਹਾਂ ਦੀ ਲੜਾਈ ਜਾਂ ਧੜੇਬੰਦੀ ਨਹੀਂ

ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਏ ਕਾਂਗਰਸੀਆਂ ਦੇ ਇਕੱਠ ਅਤੇ ਪਾਰਟੀ ਅੰਦਰਲੀ ਕਥਿਤ ਗੁੱਟਬੰਦੀ ਦੀਆਂ ਖ਼ਬਰਾਂ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਾਂਗਰਸ ਅੰਦਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਲੀਡਰਸ਼ਿਪ ਸ਼ਿਖਰ ਸੰਮੇਲਨ; 12 ਐੱਮਓਯੂ ‘ਤੇ ਹੋਏ ਹਸਤਾਖਰ

ਮੰਡੀ ਗੋਬਿੰਦਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਜੀ ਐਡੂਕਨੈਕਟ ਦੇ ਸਹਿਯੋਗ ਨਾਲ ਡੀਬੀਯੂ–ਆਈਸੀਸੀ ਲੀਡਰਸ਼ਿਪ ਸਮਿੱਟ–2026 ਦਾ ਸਫਲ ਆਯੋਜਨ ਕੀਤਾ। ਇਸ ਸਮਿੱਟ ਵਿੱਚ ਦੇਸ਼ ਭਰ ਤੋਂ ਲਗਭਗ 246 ਪ੍ਰਤੀਨਿਧੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਸਟਡੀ ਸੈਂਟਰਾਂ ਦੇ ਮੁਖੀ, ਅਕਾਦਮਿਕ ਆਗੂ, ਸਿੱਖਿਆ ਉਦਯੋਗਪਤੀ, ਉਦਯੋਗ ਖੇਤਰ ਦੇ ਮਾਹਿਰ ਅਤੇ ਯੂਨੀਵਰਸਿਟੀਆਂ ਦੇ ਸੀਨੀਅਰ ਪ੍ਰਸ਼ਾਸਕੀ ਅਧਿਕਾਰੀ […]

Continue Reading

ਸੀਐਮ ਹੈਲਪਲਾਈਨ ‘ਤੇ ਸ਼ਿਕਾਇਤ ਕਰਨ ਕਰਕੇ ਬਜ਼ੁਰਗ ਦਾ ਕਤਲ

ਚੰਡੀਗੜ੍ਹ 4 ਜੁਲਾਈ ,ਬੋਲੇ ਪੰਜਾਬ ਬਿਊਰੋ; ਸੀਐਮ ਹੈਲਪਲਾਈਨ ਲੋਕਾਂ ਦੀ ਸਹਾਇਤਾ ਬਣਾਈ ਗਈ ਸੀ ਜੇਕਰ ਕਿਸੇ ਵਿਅਕਤੀ ਦੀ ਕਿਤੇ ਸੁਣਵਾਈ ਨਾਂ ਹੋਵੇ ਤਾਂ ਉਹ ਹੈਲਪਲਾਈਨ ਰਾਂਹੀਂ ਆਪਣੀ ਸ਼ਿਕਾਇਤ ਦਰਜ ਕਰਾ ਸਕੇ ਪ੍ਰਤੂੰ ਇਹ ਵੀ ਲੋਕਾਂ ਦੇ ਗਲੇ ਦੀ ਹੱਡੀ ਬਣਦੀ ਨਜ਼ਰ ਆ ਰਹੀ ਹੈ ਤਾਜ਼ਾ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ ਵਿੱਚ, ਉੱਤਰ ਪ੍ਰਦੇਸ਼ […]

Continue Reading

ਕੇਂਦਰ ਸਰਕਾਰ ਨੇ UAPA ਤਹਿਤ 23 ਵਿਅਕਤੀ ਅੱਤਵਾਦੀ ਐਲਾਨੇ

ਚੰਡੀਗੜ੍ਹ, 4 ਜੁਲਾਈ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਅੱਜ ਸ਼ਨੀਵਾਰ ਨੂੰ ਇੱਕ ਵੱਡੀ ਕਰਵਾਈ ਕਰਦਿਆਂ 23 ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਸਾਰੇ ਜਣੇ ਜੈਸ਼-ਏ-ਮੁਹੰਮਦ (JeM), ਲਸ਼ਕਰ-ਏ-ਤਾਇਬਾ (LeT), ਦ ਰੇਸਿਸਟੈਂਸ ਫਰੰਟ (TRF), ਅਤੇ ਜਮਾਤ-ਉਦ-ਦਾਵਾ (JuD) ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਹਨ। ਸਰਕਾਰ ਦੇ ਅਨੁਸਾਰ, ਇਹ ਵਿਅਕਤੀ ਅੱਤਵਾਦੀਆਂ […]

Continue Reading