ਮਾਨਸਾ : ਮਾਂ ਵਲੋਂ ਆਪਣੇ 3 ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ

ਮਾਨਸਾ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਿਸ ਦੇ ਅਨੁਸਾਰ, ਔਰਤ ਦੇ ਪਤੀ ਦਾ ਚਾਰ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ; ਉਹ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਸੂਚਨਾ ਮਿਲਣ ‘ਤੇ, ਸਿਟੀ-2 […]

Continue Reading

ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ‘ਚ ਸੋਧ 

ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਆਪਣੀ ਲੈਂਡ ਪੂਲਿੰਗ ਨੀਤੀ ਵਿੱਚ ਸੋਧ ਕੀਤੀ ਹੈ, ਜਿਸ ਨਾਲ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੀ ਵੰਡ ਵਿੱਚ ਵਾਧਾ ਹੋਇਆ ਹੈ। ਨਵੀਂ ਵਿਵਸਥਾ ਦੇ ਤਹਿਤ, ਪ੍ਰਤੀ ਏਕੜ ਦਿੱਤੇ ਜਾਣ ਵਾਲੇ ਵਪਾਰਕ ਪਲਾਟਾਂ ਦਾ ਖੇਤਰ ਵਧਾ ਦਿੱਤਾ ਗਿਆ ਹੈ, ਜਦੋਂ ਕਿ ਵਪਾਰਕ ਪਲਾਟ ਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 601, 03-07-2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ […]

Continue Reading

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ […]

Continue Reading

ਪਿੱਠ ਪਿੱਛੇ ਛੁਰਾ ਮਾਰਨਾ!

ਪਿੱਠ ਪਿੱਛੇ ਛੁਰਾ ਮਾਰਨਾ! ਪੰਜਾਬ ਦੇ ਲੋਕਾਂ ਨੂੰ ਹਜ਼ਾਰ–ਪੰਦਰਾਂ ਸੌ ਰੁਪਏ ਦੀਆਂ ਸਕੀਮਾਂ ਵਿੱਚ ਉਲਝਾ ਕੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਆਲੋਚਕਾਂ ਦਾ ਮੰਨਣਾ ਹੈ ਕਿ ਇਸ ਨਾਲ ਕਾਰਪੋਰੇਟ ਘਰਾਣਿਆਂ ਲਈ ਪੰਜਾਬ ਦੀ ਬੇਸ਼ਕੀਮਤੀ ਖੇਤੀਬਾੜੀ ਜ਼ਮੀਨ ਤੱਕ ਪਹੁੰਚ ਹੋਰ ਆਸਾਨ ਹੋ ਜਾਵੇਗੀ।ਕਿਸਾਨ ਜਥੇਬੰਦੀਆਂ ਅਜੇ 10 ਜੁਲਾਈ ਦੇ ਧਰਨਿਆਂ […]

Continue Reading

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਨਵੀਂ ਦਿੱਲੀ, 2 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਿੱਖਾਂ ਦੇ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਸਾਹਿਬ ਪਹੁੰਚਣ ‘ਤੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ […]

Continue Reading

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਮਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ ‘ਚ – ਬਾਬਾ ਮਹਿਰਾਜ

ਨਵੀਂ ਦਿੱਲੀ, 2 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਦੀ ਮਿੱਠੀ, ਨਿੱਘੀ ਤੇ ਪਿਆਰੀ ਯਾਦ ਨੂੰ ਸਮਰਪਿਤ ਪੰਥਕ ਸਮਾਗਮ ‘ਪੰਥ ਸਿਧਾਂਤ ਅਤੇ ਸੰਘਰਸ਼’ 4 ਜੁਲਾਈ, ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵਿਨਿਉ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ। ਸਮਾਗਮਾਂ ਦੇ ਮੁੱਖ ਪੰਜ ਏਜੰਡਿਆਂ ‘ਚ ਸ੍ਰੀ ਅਕਾਲ […]

Continue Reading

ਨਹਿਰੂ–ਤਾਰਾ ਸਿੰਘ ਸਮਝੌਤਾ ਸਪੱਸ਼ਟ ਕਰਦਾ ਹੈ ਕਿ ਐਸਜੀਪੀਸੀ ਦੀ ਸਹਿਮਤੀ ਬਿਨਾਂ ਸਿੱਖ ਕਾਨੂੰਨਾਂ ਵਿੱਚ ਸੋਧ ਨਹੀਂ ਹੋ ਸਕਦੀ: ਪੁਰੇਵਾਲ, ਰਘਬੀਰ ਸਿੰਘ

ਸਿੱਖ ਧਾਰਮਿਕ ਕਾਨੂੰਨਾਂ ਵਿੱਚ ਇਕਪਾਸੜ ਸੋਧ ਇਤਿਹਾਸਕ ਸਮਝੌਤੇ ਦੀ ਭਾਵਨਾ ਦੇ ਉਲਟ ਨਵੀਂ ਦਿੱਲੀ 2 ਜੁਲਾਈ ,ਬੋਲੇ ਪੰ(ਮਨਪ੍ਰੀਤ ਸਿੰਘ ਖਾਲਸਾ): ਸਿੱਖ ਧਰਮ ਨਾਲ ਸਬੰਧਤ ਕਿਸੇ ਵੀ ਕਾਨੂੰਨ ਵਿੱਚ ਸੋਧ ਕਰਨ ਜਾਂ ਨਵਾਂ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨਾਲ ਸਲਾਹ-ਮਸ਼ਵਰਾ ਕਰੇ ਅਤੇ ਉਸ ਦੀ ਸਹਿਮਤੀ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 2 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਮਾਹਲ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਹਜਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ […]

Continue Reading

ਫੀਲਡ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਦਫਤਰ ਮਾਨਸਾ ਅੱਗੇ ਰੋਸ ਰੈਲੀ ਕਰਕੇ ਸਰਕਾਰ ਨੂੰ ਭੇਜਿਆ ਮੰਗ ਪੱਤਰ

21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਮਾਨਸਾ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਮਾਨਸਾ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸੇਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 2 […]

Continue Reading