ਅਮਰੀਕਾ ਦੇ ਅਲਾਸਕਾ ’ਚ ਭੂਚਾਲ ਦੇ ਝਟਕੇ

ਸੰਸਾਰ ਪੰਜਾਬ

ਵਾਸ਼ਿੰਗਟਨ 9 ਅਗਸਤ ,ਬੋਲੇ ਪੰਜਾਬ ਬਿਊਰੋ;

ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.0 ਮਾਪੀ ਗਈ। ਜਾਣਕਾਰੀ ਅਨੁਸਾਰ ਅਲਾਸਕਾ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਆਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ. ਜਿਓਲੋਜੀਕਲ ਸਰਵੇ) ਦੇ ਮੁਤਾਬਕ ਇਹ ਭੂਚਾਲ ਅਤਕਾ (Atka) ਤੋਂ 76 ਕਿਲੋਮੀਟਰ ਦੱਖਣ-ਪੂਰਬ ਵੱਲ ਆਇਆ ਸੀ। ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 16.7 ਕਿਲੋਮੀਟਰ ਹੇਠਾਂ ਸੀ।ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.0 ਮਾਪੀ ਗਈ।ਰਾਹਤ ਦੀ ਗੱਲ ਇਹ ਹੈ ਕਿ ਇਸ ਭੂਚਾਲ ਕਾਰਨ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਸਾਹਮਣੇ ਨਹੀਂ ਆਈ ਹੈ। ਸਬੰਧਤ ਅਧਿਕਾਰੀ ਸਥਿਤੀ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।