ਚੰਡੀਗੜ੍ਹ, 12 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਜਗਤਾਰ ਸਿੰਘ ਹਵਾਰਾ ਦਾ ਨਾਮ ਲਿਆ ਜਾਂਦਾ ਹੈ ਤਾਂ ਉਹ ਪ੍ਰਤੀਕਿਰਿਆ ਦਿੰਦੇ ਹੈ। ਉਨ੍ਹਾਂ ਦੀ ਮਾਂ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ।
ਪੰਜਾਬ ਸਰਕਾਰ ਗਰੰਟੀ ਦਿੰਦੀ ਹੈ ਕਿ ਇਸ ਨਾਲ ਕਾਨੂੰਨ ਵਿਵਸਥਾ ਵਿਗੜੇਗੀ ਨਹੀਂ; ਕਿਸੇ ਵੀ ਤਰ੍ਹਾਂ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਦਸ ਦਿਨਾਂ ਦੀ ਪੈਰੋਲ ਮੰਗੀ ਹੈ।












