ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ;

ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਪੱਤੇ ਖੋਲਣੇ ਸ਼ੁਰੂ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਘਨੌਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਘਨੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਯੋਜਿਤ ਪੰਜਾਬ ਬਚਾਓ ਰੈਲੀ ਦੌਰਾਨ ਇਹ ਐਲਾਨ ਕੀਤਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।