ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣ ABVP ਨੇ ਜਿੱਤੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ;

ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਇਸ ਵਾਰ ਫਿਰ ਤੋਂ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਦੀ ਜਿੱਤ ਹੋਈ ਹੈ। ਏ ਬੀ ਵੀ ਪੀ ਦੇ ਉਮੀਦਵਾਰ ਅੰਕਿਤ ਬਿਧਾਨ ਇਹ ਚੋਣ ਜਿੱਤ ਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਬਣ ਗਏ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਦਿਆਰਥੀ ਵਿੰਗ ਐੱਸ ਓ ਆਈ ਵੱਲੋਂ ਵੀ ਬੀਤੇ ਦਿਨ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਨੂੰ ਸਮਰਥਨ ਦੇ ਦਿੱਤਾ ਗਿਆ ਸੀ। ਅੱਜ ਅੰਕਿਤ ਬਿਧਾਨ ਦੀ ਜਿੱਤ ਅਤੇ ਇਸ ਗਠਜੋੜ ਨੇ ਸਿਆਸੀ ਗਲਿਆਰਿਆਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਚਰਚਾ ਛੇੜ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।