ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਸਕੱਤਰ, ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 24 ਅਗਸਤ,ਬੋਲੇ ਪੰਜਾਬ ਬਿਊਰੋ;ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ […]
Continue Reading