5 ਕਰੋੜ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਬਾਰੇ, ਡਾ.ਗੁਰਪ੍ਰੀਤ ਨੇ ਕਿਹਾ “ਮੈਂ ਡਰਦੀ ਨਹੀਂ ਹਾਂ” “ਦੋਸ਼ਾਂ ਨੂੰ ਸਾਬਤ ਕਰੋ” ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਹੋਜੋ ਤਿਆਰ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ (ਲਗਭਗ 5 ਕਰੋੜ ਡਾਲਰ) ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। ਉਹ ਇਸ ਮਾਮਲੇ ਵਿੱਚ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਹੈ ਅਤੇ ਦੋਸ਼ਾਂ ਤੋਂ […]

Continue Reading

ਚੰਡੀਗੜ੍ਹ ਦੇ ਬੱਸ ਸਟੈਂਡ ਨੇੜੇ ਮਿਲਿਆ IED, 3 ਲੋਕ ਗ੍ਰਿਫ਼ਤਾਰ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਦੇ ਪਿੱਛੇ ਜੰਗਲ ਵਿੱਚੋਂ ਇੱਕ ਬੈਗ ਵਿੱਚ ਇੱਕ IED ਬਰਾਮਦ ਹੋਇਆ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਰਾਹਤ ਦੀ ਗੱਲ ਹੈ ਕਿ ਬਰਾਮਦ ਕੀਤਾ ਗਿਆ ਵਿਸਫੋਟਕ ਸਰਗਰਮ ਨਹੀਂ ਸੀ। ਪੁਲਿਸ ਪੂਰੇ ਖੇਤਰ ਦੀ ਜਾਂਚ ਕਰ ਰਹੀ […]

Continue Reading

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ , 10 ਪਿਸਤੌਲ ਅਤੇ 10 ਕਾਰਤੂਸ ਬਰਾਮਦ

ਅੰਮ੍ਰਿਤਸਰ 23 ਅਗਸਤ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਦਸ ਆਧੁਨਿਕ ਪਿਸਤੌਲ, ਮੈਗਜ਼ੀਨ ਅਤੇ 10 9mm ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ […]

Continue Reading

ਪੱਤਰਕਾਰ ਅਤੇ ਕਵੀ ਧਰਮਪਾਲ ਉਪਾਸ਼ਕ ਦਾ ਅੰਤਿਮ ਸਸਕਾਰ, ਦਰਜਨਾਂ ਸਾਹਿਤਕ ਅਤੇ ਰੰਗਕਰਮੀ ਹਸਤੀਆਂ ਨੇ ਕੀਤੀ ਸ਼ਿਰਕਤ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰਾ ਅਤੇ ਸ਼ਹਿਰ ਵਾਸੀ ਵੀ ਰਹੇ ਮੌਜੂਦ

ਪੱਤਰਕਾਰ ਅਤੇ ਕਵੀ ਧਰਮਪਾਲ ਉਪਾਸ਼ਕ ਦਾ ਅੰਤਿਮ ਸਸਕਾਰ: ਦਰਜਨਾਂ ਸਾਹਿਤਕ ਅਤੇ ਰੰਗਕਰਮੀ ਹਸਤੀਆਂ ਨੇ ਕੀਤੀ ਸ਼ਿਰਕਤਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰਾ ਅਤੇ ਸ਼ਹਿਰ ਵਾਸੀ ਵੀ ਰਹੇ ਮੌਜੂਦ ਅੰਤਿਮ ਅਰਦਾਸ 30 ਅਗਸਤ ਨੂੰ ਐੱਸ ਏ ਐੱਸ ਨਗਰ(ਮੋਹਾਲੀ), 23 ਅਗਸਤ,ਬੋਲੇ ਪੰਜਾਬ ਬਿਊਰੋ; ਨਾਮਵਰ ਪੱਤਰਕਾਰ ਅਤੇ ਪੰਜਾਬੀ ਕਵੀ ਧਰਮਪਾਲ ਉਪਾਸ਼ਕ(83), ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ; CM ਮਾਨ ਨੇ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਆਪਣੀਆਂ ਮੰਗਾਂਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਪਹੁੰਚਣ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕਈ ਥਾਵਾਂ ’ਤੇ ਰੋਕਾਂਲਗਾਈਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ […]

Continue Reading

ਨਿੱਜਰ ਕਤਲ ਮਾਮਲੇ ‘ਚ ਗੋਲਡੀ ਬਰਾੜ ਦੀ ਕਥਿਤ ਆਡੀਓ ’ਤੇ ਆਰ.ਪੀ. ਸਿੰਘ ਨੇ ਟਰੂਡੋ ਤੋਂ ਪੁੱਛੇ ਸਵਾਲ

ਓਟਾਵਾ, 23 ਅਗਸਤ ,ਬੋਲੇ ਪੰਜਾਬ ਬਿਊਰੋ;  ਕੈਨੇਡਾ ‘ਚ 2023 ਦੌਰਾਨ ਹੋਏ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਵਿੱਚ ਇੱਕ ਕਥਿਤ ਲੀਕ ਆਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸੋਸ਼ਲ ਮੀਡੀਆ ਅਤੇ ਕੁਝ ਮੀਡੀਆ ਰਿਪੋਰਟਾਂ ਵਿੱਚ ਵਾਇਰਲ ਹੋ ਰਹੀ ਇਸ ਆਡੀਓ ਵਿੱਚ ਕੈਨੇਡਾ-ਅਧਾਰਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਕਥਿਤ ਤੌਰ […]

Continue Reading

ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਰਜਿ) ਦਾ ਚੋਣ ਇਜਲਾਸ ਹੋਇਆ

ਬਲਵਿੰਦਰ ਸਿੰਘ ਸਿਮਰੂ ਪ੍ਰਧਾਨ, ਮਿਸਤਰੀ ਮਨਮੋਹਣ ਸਿੰਘ ਕਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਸ਼੍ਰੀ ਚਮਕੌਰ ਸਾਹਿਬ,23, ਅਗਸਤ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ( ਰਜਿ) ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੌਣ ਇਜਲਾਸ ਮਲਾਗਰ ਸਿੰਘ, ਕੁਲਦੀਪ ਸਿੰਘ ਡਹਿਰ, ਸਤਵਿੰਦਰ ਸਿੰਘ ਨੀਟਾ, ਦਲਵੀਰ ਸਿੰਘ ਜਟਾਣਾ ਦੇ ਅਧਾਰਿਤ ਪ੍ਰਧਾਨਗੀ […]

Continue Reading

ਤਰਕਸ਼ੀਲ ਸੋਸਾਇਟੀ ਦੀ ਪ੍ਰੇਰਨਾ ਸਦਕਾ ਪੀਜੀਆਈ ਨੂੰ ਮੌਤ ਉਪਰੰਤ ਸਰੀਰ ਕੀਤੇ ਦਾਨ

ਰੋਪੜ,22, ਅਗਸਤ (ਮਲਾਗਰ ਖਮਾਣੋ); ਤਰਕਸ਼ੀਲ ਸੁਸਾਇਟੀ ਪੰਜਾਬ ਦੇ ਚੰਡੀਗੜ੍ਹ ਜੋਨ ਮੁਖੀ ਅਜੀਤ ਪ੍ਰਦੇਸੀ ਤੇ ਰੋਪੜ ਇਕਾਈ ਮੁਖੀ ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੁਸਾਇਟੀ ਦੇ ਵਿਗਿਆਨਿਕ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ, ਅਤੇ ਸੋਸਾਇਟੀ ਦੇ ਆਗੂਆਂ ਦੀ ਪ੍ਰੇਰਨਾ ਸਦਕਾ ਪ੍ਰੇਰਨਾ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦੇ ਦਫ਼ਤਰ ਤੋਂ ਸੇਵਾਮੁਕਤ ਹੋਏ ਸੁਪਰਡੈਂਟ ਸ਼੍ਰੀ […]

Continue Reading

ਵੱਡੀ ਖ਼ਬਰ: CM ਦੇ ਪਿੰਡ ਸਤੌਜ ‘ਚ ਅਧਿਆਪਕਾਂ ਅਤੇ ਮੁਲਾਜ਼ਮਾਂ ਦਾ ਲਾਠੀਆਂ-ਡੰਡਿਆਂ ਨਾਲ ਸਵਾਗਤ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ; ਪੁਰਾਣੀ ਪੈਨਸ਼ਨ ਬਾਹਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ ਅੱਜ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਵੱਡੀ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜਮ ਅਤੇ ਅਧਿਆਪਕ ਸ਼ਾਮਲਹੋਏ। ਹਾਲਾਂਕਿ ਇੱਥੇ ਸਭ ਤੋਂ ਅਹਿਮ ਗੱਲ […]

Continue Reading

ਖਰੜ ‘ਚ ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ

ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ ਖਰੜ, 23 ਅਗਸਤ ,ਬੋਲੇ ਪੰਜਾਬ ਬਿਊਰੋ;  ਖਰੜ ਦੇ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਰੜ ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਸਰਤਾਜ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ […]

Continue Reading