ਵੱਡੀ ਖ਼ਬਰ: CM ਦੇ ਪਿੰਡ ਸਤੌਜ ‘ਚ ਅਧਿਆਪਕਾਂ ਅਤੇ ਮੁਲਾਜ਼ਮਾਂ ਦਾ ਲਾਠੀਆਂ-ਡੰਡਿਆਂ ਨਾਲ ਸਵਾਗਤ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ; ਪੁਰਾਣੀ ਪੈਨਸ਼ਨ ਬਾਹਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ ਅੱਜ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਵੱਡੀ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜਮ ਅਤੇ ਅਧਿਆਪਕ ਸ਼ਾਮਲਹੋਏ। ਹਾਲਾਂਕਿ ਇੱਥੇ ਸਭ ਤੋਂ ਅਹਿਮ ਗੱਲ […]

Continue Reading

ਖਰੜ ‘ਚ ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ

ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ ਖਰੜ, 23 ਅਗਸਤ ,ਬੋਲੇ ਪੰਜਾਬ ਬਿਊਰੋ;  ਖਰੜ ਦੇ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਰੜ ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਸਰਤਾਜ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ […]

Continue Reading

ਦਪਿੰਦਰ ਹੁੱਡਾ ਦਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਸਿਮਰਨਜੀਤ ਸਿੰਘ ਮਾਨ

ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਪਿੰਦਰ ਹੁੱਡਾ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਤੱਖ ਕਰਦਾ ਹੈ। ਕਾਂਗਰਸ ਨੇ ਪਹਿਲਾਂ ਹੀ ਸਿੱਖਾਂ ਅਤੇ ਪੰਜਾਬੀਆਂ ਨਾਲ ਬਲਿਊ ਸਟਾਰ, ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ, ਪੰਜਾਬ ਦੇ ਪਾਣੀਆਂ ਅਤੇ ਬਿਜਲੀ ਦੀ ਲੁੱਟ ਅਤੇ ਚੰਡੀਗੜ੍ਹ ਸਮੇਤ ਪੰਜਾਬ […]

Continue Reading

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਵਲੋਂ ਮੋਹਨ ਭਾਗਵਤ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਆਰਐੱਸਐੱਸ ’ਤੇ ਪਾਬੰਦੀਆਂ ਦੀ ਮੰਗ

ਕਮਿਸ਼ਨ ਨੇ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਮੁਲਾਕਾਤਾਂ ਤੋਂ ਗੁਰੇਜ਼ ਕਰਨ ਲਈ ਕਿਹਾ ਨਵੀਂ ਦਿੱਲੀ 23 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਦੌਰੇ ਤੋਂ ਪਹਿਲਾਂ ਅਮਰੀਕੀ ਕਮਿਸ਼ਨ ਫਾਰ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਦੇ ਮੈਂਬਰਾਂ ਨੇ ਅਮਰੀਕੀ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਉੱਚ ਪੱਧਰੀ […]

Continue Reading

ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲੇ ਦੀ ਜਾਂਚ ਲੰਡਨ ਪਹੁੰਚੀ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; NIA ਨੇ ਯੂਕੇ ਦੀ ਮਦਦ ਮੰਗੀ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਆਸਰਨ ਵਿੱਚ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ, ਫਰਾਰ ਦੋਸ਼ੀ ਜਗਜੀਤ ਸਿੰਘ ਉਰਫ਼ ਹਰੀ ਸਿੰਘ ਵਿਰੁੱਧ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। NIA ਨੇ […]

Continue Reading

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਿਪੇਂਦਰ ਹੁੱਡਾ ਸਿੱਖ ਪੰਥ ਕੋਲੋਂ ਮੰਗਣ ਮੁਆਫ਼ੀ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 23 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਦਿਪੇਂਦਰ ਸਿੰਘ ਹੁੱਡਾ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ 1984 ਦੇ ਬੇਗੁਨਾਹ ਸਿੱਖਾਂ ਦੇ ਕਤਲੇਆਮ […]

Continue Reading

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮੋਗਾ, 23 ਅਗਸਤ,ਬੋਲੇ ਪੰਜਾਬ ਬਿਊਰੋ; ਇਟਲੀ ‘ਚ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਸਕਦਾ ਹਾਦਸੇ ‘ਚ ਮੌਤ ਹੋਣ ਦੀ ਖਰਾਬ ਸ੍ਹਾਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਧੀਰ ਸਿੰਘ ਵੱਜੋਂ ਹੋਈ ਹੈ। ਉਸ ਦੀ ਉਮਰ 44 ਸਾਲ ਦੀ ਸੀ ਅਤੇ ਉਹ ਮੋਗਾ ਦੇ ਪਿੰਡ ਬਿਲਾਸਪੁਰ ਦਾ ਰਹਿਣ ਵਾਲਾ ਸੀ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਕਾਵਿ ਸੰਗ੍ਰਹਿ ” ਖਿਆਲਾਂ ਦੇ ਕੁੱਜੇ”ਪੁਸਤਕ ਦਾ ਲੋਕ-ਅਰਪਣ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ.ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17, ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੁਖਵਿੰਦਰ ਰਫੀਕ ਦਾ ਕਾਵਿ ਸੰਗ੍ਰਹਿ ” ਖਿਆਲਾਂ ਦੇ ਕੁੱਜੇ” ਲੋਕ-ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਡਾ. ਦੀਪਕ ਮਨਮੋਹਨ ਸਿੰਘ, ਰਾਜਿੰਦਰ ਕੌਰ, ਜਗਦੀਪ ਨੂਰਾਨੀ,ਲੇਖਕ ਸੁਖਵਿੰਦਰ ਰਫੀਕ, ਗੁਰਦਰਸ਼ਨ ਸਿੰਘ ਮਾਵੀ ਅਤੇ ਭਰਪੂਰ ਸਿੰਘ ਹਾਜ਼ਰ […]

Continue Reading

ਹਰਭਜਨ ਸਿੰਘ ਨੇ ਨਸ਼ੇ ਦੀ ਸਮੱਸਿਆ ਨੂੰ ਦਰਸਾਉਣ ਵਾਲੀ ਬਿੱਟੂ ਦੀ ਵੀਡੀਓ ਕੀਤੀ ਰੀਪੋਸਟ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਹਰਭਜਨ ਸਿੰਘ ਨੇ ਇੱਕ ਵਾਰ ਫਿਰ ਉਹ ਵੀਡੀਓ ਰੀਪੋਸਟ ਕੀਤੀ ਹੈ ਜਿਸ ਵਿੱਚ ਨਸ਼ੇੜੀਆਂ ਨੂੰ ਨਸ਼ੇ ਦਾ ਟੀਕਾ ਲਗਾਉਂਦੇ ਦਿਖਾਇਆ ਗਿਆ ਹੈ। ਇਹ ਸੋਸ਼ਲ ਮੀਡੀਆ ਪੋਸਟ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਾਂਝੀ ਕੀਤੀ ਗਈ ਸੀ।ਪੋਸਟ ਨੂੰ ਸਾਂਝਾ ਕਰਦਿਆਂ ਬਿੱਟੂ ਨੇ ਕਿਹਾ […]

Continue Reading

ਜਾਪਾਨ ‘ਚ ਭੂਚਾਲ ਦੇ ਝਟਕੇ

ਟੋਕੀਓ 23 ਅਗਸਤ ,ਬੋਲੇ ਪੰਜਾਬ ਬਿਊਰੋ; ਪੂਰਬੀ ਜਾਪਾਨ ਅਤੇ ਰਾਜਧਾਨੀ ਟੋਕੀਓ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਐਤਵਾਰ ਵਾਲੇ ਦਿਨ ਤੜਕੇ ਭੂਚਾਲ ਦੇ ਵੱਡੇ ਝਟਕੇ ਆਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.9 ਮਾਪੀ ਗਈ। ਦੇਸ਼ ਦੀ ਮੌਸਮ ਵਿਗਿਆਨ ਏਜੰਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਵੀ ਖ਼ਤਰਾ ਨਹੀਂ ਹੈ […]

Continue Reading