ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਬੰਦ 

ਚੰਡੀਗੜ੍ਹ, 21 ਅਗਸਤ, ਬੋਲੇ ਪੰਜਾਬ ਬਿਊਰੋ : ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ, ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਪੁਲਿਸ ਕਾਰਵਾਈ ਦਾ ਵਿਰੋਧ ਕਰਨ ਲਈ ਅੱਜ 21 ਅਗਸਤ (ਸ਼ੁੱਕਰਵਾਰ) ਨੂੰ ‘ਪੰਜਾਬ ਬੰਦ’ (ਬੰਦ) ਦਾ ਐਲਾਨ ਕੀਤਾ ਹੈ। ਮੋਰਚੇ ਨੇ ਸਵੇਰੇ 7:00 ਵਜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 788, 21-08-2026

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ […]

Continue Reading

ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਅੱਜ ਤੋਂ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ

ਚੰਡੀਗੜ੍ਹ 20 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ਦੇ ਪਟਵਾਰੀ ਅੱਜ ਤੋਂ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਸਰਕਾਰ ਦੇ ਵਿਰੁੱਧ ਰੋਸ ਵਜੋਂ ਪਟਵਾਰੀਆਂ ਨੇ ਕੰਮ ਬੰਦ ਕਰ ਦਾ ਫੈਸਲਾਲਿਆ ਹੈ। ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪੂਰੇ ਪੰਜਾਬ ਦੇ ਅੰਦਰ ਪਟਵਾਰੀਆਂ ਨੇ SDMs ਅਤੇ ਤਹਿਸੀਲਦਾਰਾਂ ਨੂੰ ਮੰਗ ਪੱਤਰ ਸੌਂਪ ਕੇ ਦੋ ਦਿਨਾਂਸਮੂਹਿਕ ਛੁੱਟੀ ‘ਤੇ ਜਾਣ ਦਾ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 22 ਅਗਸਤ ਨੂੰ

ਐਸ ਏ ਐਸ ਨਗਰ 20 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 22 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਸਿੱਖ ਪੰਥ ਦਾ ਸਭ ਤੋਂ ਵੱਡਾ ਅਫ਼ਸੋਸ—1984 ਦੇ ਦੋਸ਼ੀਆਂ ਨੂੰ ਪੰਥਕ ਸਜ਼ਾ ਨਾ ਦੇ ਸਕਣਾ

ਸੱਜਣ ਕੁਮਾਰ ਦੀ ਜੇਲ੍ਹ ਅੰਦਰ ਹੋਈ ਮੌਤ ਨਵੀਂ ਦਿੱਲੀ 20 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਅੱਜ 80 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਤਿਹਾੜ ਜੇਲ੍ਹ ਵਿੱਚ ਬੰਦ ਸੱਜਣ ਕੁਮਾਰ ਦੀ ਤਬੀਅਤ ਵਿਗੜਨ […]

Continue Reading

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ

ਜੇਕਰ ਭਾਰਤੀ ਕਾਨੂੰਨ ਵਿੱਚ ਰਹਿਮ, ਸਜ਼ਾ ਵਿੱਚ ਤਬਦੀਲੀ ਅਤੇ ਰਿਹਾਈ ਦੇ ਰਸਤੇ ਮੌਜੂਦ ਹਨ ਤਾਂ ਇਹ ਮਾਪਦੰਡ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕਿਉਂ ਨਹੀ ਲਾਗੂ ਕੀਤਾ ਜਾਂਦਾ ਨਵੀਂ ਦਿੱਲੀ 20 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ […]

Continue Reading

ਅਮਰਨਾਥ ਲਈ ਸੁਰੱਖਿਆ ਦਾ ਕਵਚ, ਕਰਤਾਰਪੁਰ ਸਾਹਿਬ ਲਈ ਦਰਵਾਜ਼ੇ ਬੰਦ—ਕੀ ਸੁਰੱਖਿਆ ਦੇ ਵੀ ਧਰਮ ਹੁੰਦੇ ਹਨ?—ਭਾਈ ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 20 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਤੋਂ ਇਨਕਾਰ ਕਰਨਾ ਸਿੱਖ ਸੰਗਤ ਦੇ ਮਨ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਸੁਰੱਖਿਆ ਹੀ ਕਿਸੇ ਧਾਰਮਿਕ ਯਾਤਰਾ ਨੂੰ ਰੋਕਣ ਦਾ ਮਾਪਦੰਡ ਹੈ ਤਾਂ ਇਹ ਮਾਪਦੰਡ ਸਭ ਲਈ ਇਕੋ ਜਿਹਾ […]

Continue Reading

ਸੈਨਿਕ ਵਿਹਾਰ ਗੁਰਦੁਆਰਾ ਸਾਹਿਬ ਵਿੱਚ ਕੈਂਸਰ ਸੈਂਟਰ ਅਤੇ ਪੈਥੋਲੋਜੀ ਲੈਬ ਦੀ ਸ਼ੁਰੂਆਤ

ਸੈਨਿਕ ਵਿਹਾਰ ਗੁਰਦੁਆਰਾ ਸਾਹਿਬ ਵਿੱਚ ਕੈਂਸਰ ਸੈਂਟਰ ਅਤੇ ਪੈਥੋਲੋਜੀ ਲੈਬ ਦੀ ਸ਼ੁਰੂਆਤ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੈਨਿਕ ਵਿਹਾਰ ਗੁਰਦੁਆਰਾ ਸਾਹਿਬ ਧਾਰਮਿਕ ਆਸਥਾ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਦਾ ਵੀ ਇੱਕ ਪ੍ਰਮੁੱਖ ਕੇਂਦਰ ਬਣਦਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਮੈਡੀਕਲ ਅਤੇ ਸਿੱਖਿਆ ਦੇ ਖੇਤਰ ਵਿੱਚ ਪਹਿਲਾਂ ਤੋਂ ਹੀ ਕਈ ਸੇਵਾਵਾਂ […]

Continue Reading

ਸੱਜਣ ਕੁਮਾਰ ਦੀ ਮੌਤ ‘ਤੇ ਸਰਨਾ ਦਾ ਤਿੱਖਾ ਹਮਲਾ: ਦੋਸ਼ੀ ਤਾਂ ਮਰ ਗਿਆ, ਪਰ ਹਾਈ ਕੋਰਟ ਦਾ ‘ਨਸਲਕੁਸ਼ੀ ਵਿਰੋਧੀ ਕਾਨੂੰਨ’ ਵਾਲਾ ਸਵਾਲ ਅਜੇ ਵੀ ਜ਼ਿੰਦਾ

ਸੱਜਣ ਕੁਮਾਰ ਦੀ ਮੌਤ ‘ਤੇ ਸਰਨਾ ਦਾ ਤਿੱਖਾ ਹਮਲਾ: ਦੋਸ਼ੀ ਤਾਂ ਮਰ ਗਿਆ, ਪਰ ਹਾਈ ਕੋਰਟ ਦਾ ‘ਨਸਲਕੁਸ਼ੀ ਵਿਰੋਧੀ ਕਾਨੂੰਨ’ ਵਾਲਾ ਸਵਾਲ ਅਜੇ ਵੀ ਜ਼ਿੰਦਾ ​ਨਵੀਂ ਦਿੱਲੀ 20 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜੇਲ੍ਹ ਵਿੱਚ ਹੋਈ ਮੌਤ ਤੋਂ ਬਾਅਦ ਦਿੱਲੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕ ਤਨਖਾਹ ਨੂੰ ਤਰਸੇ

ਮੁਹਾਲੀ, 20 ਅਗਸਤ ,ਬੋਲੇ ਪੰਜਾਬ ਬਿਊਰੋ: ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਸਿੱਖਿਆ ਕ੍ਰਾਂਤੀ ਅਤੇ ਨੀਤੀ ਆਯੋਗ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) 2026 ਵਿੱਚ ਕੇਰਲ ਨੂੰ ਪਛਾੜਦੇ ਹੋਏ ਸਿਖਰਲਾ ਸਥਾਨ ਪ੍ਰਾਪਤ ਕਰਨ […]

Continue Reading